ਅੱਜ ਫੇਰ ਡਿੱਗੇ ਸੋਨੇ-ਚਾਂਦੀ ਦੇ ਭਾਅ

ਨਵੀਂ ਦਿੱਲੀ, 28 ਜੁਲਾਈ (ਦੇਸ਼ ਕਲਿੱਕ ਬਿਊਰੋ): 28 ਜੁਲਾਈ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ ₹6,543 ਡਿੱਗ ਕੇ ₹2.18 ਲੱਖ ‘ਤੇ ਆ ਗਈ ਹੈ। ਇਸ ਦੌਰਾਨ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ₹1,907 ਡਿੱਗ […]

Continue Reading

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ

ਚੰਡੀਗੜ੍ਹ, 28 ਜੁਲਾਈ (ਦੇਸ਼ ਕਲਿੱਕ ਬਿਊਰੋ): ਉੱਚ ਮਿਆਰੀ ਹੁਨਰ ਵਿਕਾਸ ਰਾਹੀਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਯੋਗ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਲੜਕੇ ਅਤੇ ਲੜਕੀਆਂ ਲਈ ਇੱਕ ਸਾਲਾ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਪ੍ਰੋਗਰਾਮ […]

Continue Reading

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’: ₹1,149 ਕਰੋੜ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੇ ਜਮ੍ਹਾਂ ਕੀਤੇ ਗਏ

ਚੰਡੀਗੜ੍ਹ, 28 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ ਦੀਆਂ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ ਮਿਲੀ ਹੈ। ਔਰਤਾਂ ਦਾ ਕਹਿਣਾ ਹੈ ਕਿ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਪ੍ਰਣਾਲੀ ਨੇ ਪਾਰਦਰਸ਼ਤਾ, ਸਹੂਲਤ ਅਤੇ ਆਰਥਿਕ ਸਸ਼ਕਤੀਕਰਨ ਨੂੰ […]

Continue Reading

ਸ਼੍ਰੀਲੰਕਾ ਵਿਰੁੱਧ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਥਾਂ ?

ਨਵੀਂ ਦਿੱਲੀ, 28 ਜੁਲਾਈ (ਦੇਸ਼ ਕਲਿੱਕ ਬਿਊਰੋ): ਬੀਸੀਸੀਆਈ ਨੇ ਸ਼੍ਰੀਲੰਕਾ ਵਿਰੁੱਧ ਦੋ ਟੈਸਟ ਮੈਚਾਂ ਦੀ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕੀਤਾ ਹੈ। ਆਲਰਾਊਂਡਰ ਰਵਿੰਦਰ ਜਡੇਜਾ ਟੀਮ ਵਿੱਚ ਵਾਪਸੀ ਕਰ ਚੁੱਕੇ ਹਨ। ਸਰਾਂਸ਼ ਜੈਨ ਟੀਮ ਵਿੱਚ ਨਵਾਂ ਚਿਹਰਾ ਹੈ। ਸ਼ੁਭਮਨ ਗਿੱਲ ਕਪਤਾਨ ਹੋਣਗੇ ਅਤੇ ਕੇਐਲ ਰਾਹੁਲ ਉਪ-ਕਪਤਾਨ ਹੋਣਗੇ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਸਾਈ ਸੁਦਰਸ਼ਨ […]

Continue Reading

ਵੱਡੀ ਖ਼ਬਰ: ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਬਰਸਟ ਨੇ ਕੀਤਾ ਐਲਾਨ

ਐਸ.ਏ.ਐਸ. ਨਗਰ (ਮੋਹਾਲੀ), 28 ਜੁਲਾਈ 2026 (ਦੇਸ਼ ਕਲਿੱਕ ਬਿਊਰੋ) – ਪੰਜਾਬ ਵਿੱਚ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਦੇ ਉਦਯੋਗਿਕ ਗੜ੍ਹ ਲੁਧਿਆਣਾ ਵਿਖੇ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ ਸਥਾਪਿਤ ਕੀਤੀ ਜਾਵੇਗੀ। ਇਸ […]

Continue Reading

ਨਾਬਾਲਗ ਪ੍ਰਦਰਸ਼ਨਕਾਰੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਵਿਦਿਆਰਥੀਆਂ ਦਾ ਵਿਰੋਧ ਸ਼ਾਂਤਮਈ ਸੀ: ਸੁਪਰੀਮ ਕੋਰਟ

ਨਵੀਂ ਦਿੱਲੀ, 28 ਜੁਲਾਈ (ਦੇਸ਼ ਕਲਿੱਕ ਬਿਊਰੋ): ਅੱਜ ਸੁਪਰੀਮ ਕੋਰਟ ਨੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਦਿਆਰਥੀ ਵਿਰੋਧ ਦੌਰਾਨ ਪੁਲਿਸ ਕਾਰਵਾਈ ਸੰਬੰਧੀ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤੀਪੂਰਨ ਸੀ ਅਤੇ ਵਿਰੋਧ ਕਰਨਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਅਦਾਲਤ ਨੇ ਕਿਹਾ ਕਿ ਕਾਨੂੰਨ ਅਨੁਸਾਰ ਬਹੁਤ ਜ਼ਿਆਦਾ ਤਾਕਤ […]

Continue Reading

ਜਾਪਾਨ ‘ਚ ਆਇਆ ਜ਼ਬਰਦਸਤ ਭੂਚਾਲ: 48,000 ਘਰਾਂ ਦੀ ਬਿਜਲੀ ਠੱਪ

ਨਵੀਂ ਦਿੱਲੀ, 28 ਜੁਲਾਈ (ਦੇਸ਼ ਕਲਿੱਕ ਬਿਊਰੋ): ਮੰਗਲਵਾਰ ਨੂੰ ਜਾਪਾਨ ਦੇ ਦੱਖਣੀ ਟਾਪੂ ਕਿਊਸ਼ੂ ਦੇ ਕੁਮਾਮੋਟੋ ਵਿੱਚ 6.8 ਤੀਬਰਤਾ ਦਾ ਭੂਚਾਲ ਆਇਆ। ਪਰ ਪਹਿਲਾਂ ਭੂਚਾਲ ਦੀ ਤੀਬਰਤਾ ਪਹਿਲਾਂ 7.1 ਦੱਸੀ ਗਈ ਸੀ। ਜਾਪਾਨ ਮੌਸਮ ਵਿਗਿਆਨ ਏਜੰਸੀ (ਜੇਐਮਏ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਕੁਮਾਮੋਟੋ ਦੇ ਤੱਟਵਰਤੀ ਸ਼ਹਿਰ ਉਟੋ ਦੇ ਨੇੜੇ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। […]

Continue Reading

BREAKING- ਚੰਡੀਗੜ੍ਹ ਤੋਂ ਇਲਾਜ ਕਰਵਾ ਕੇ ਪਰਤ ਰਹੇ ਪਰਿਵਾਰ ਦੀ ਕਾਰ ਖੱਡ ‘ਚ ਡਿੱਗੀ, ਮਾਸੂਮ ਸਮੇਤ 5 ਲੋਕਾਂ ਦੀ ਮੌਤ

BREAKING- ਚੰਡੀਗੜ੍ਹ ਤੋਂ ਇਲਾਜ ਕਰਵਾ ਕੇ ਪਰਤ ਰਹੇ ਪਰਿਵਾਰ ਦੀ ਕਾਰ ਖੱਡ ‘ਚ ਡਿੱਗੀ, ਮਾਸੂਮ ਸਮੇਤ 5 ਲੋਕਾਂ ਦੀ ਮੌਤ ਹਿਮਾਚਲ ਪ੍ਰਦੇਸ਼ 28 ਜੁਲਾਈ 2026: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਪਠਾਨਕੋਟ-ਭਰਮੌਰ ਰਾਸ਼ਟਰੀ ਰਾਜਮਾਰਗ ‘ਤੇ ਲਹਾੜ ਪਿੰਡ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁੱਬੋ ਦਿੱਤਾ। ਇਸ ਹਾਦਸੇ ਵਿੱਚ ਇੱਕ ਸਾਲ […]

Continue Reading

ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਹਮਲੇ ਦਾ 24 ਘੰਟਿਆਂ ‘ਚ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ; ਸੋਸ਼ਲ ਮੀਡੀਆ ਰਾਹੀਂ ਰਚੀ ਗਈ ਸੀ ਸਾਜ਼ਿਸ਼

  Petrol bomb attack on BJP office! ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਹਮਲੇ ਦਾ 24 ਘੰਟਿਆਂ ‘ਚ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ; ਸੋਸ਼ਲ ਮੀਡੀਆ ਰਾਹੀਂ ਰਚੀ ਗਈ ਸੀ ਸਾਜ਼ਿਸ਼ ਚੰਡੀਗੜ੍ਹ, 28 ਜੁਲਾਈ 2026: ਸੰਗਰੂਰ ਪੁਲਿਸ ਨੇ ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਸਥਿਤ ਦਫ਼ਤਰ ‘ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਨੂੰ ਮਹਿਜ਼ 24 ਘੰਟਿਆਂ ਵਿੱਚ ਸੁਲਝਾਉਣ ਦਾ […]

Continue Reading

ਵੱਡੀ ਖ਼ਬਰ: ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ- ਵਿੱਤ ਮੰਤਰੀ ਨੇ ਕਿਹਾ, ਮੰਗਾਂ ਦਾ ਜਲਦ ਹੋਵੇਗਾ ਹੱਲ

  ਵੱਡੀ ਖ਼ਬਰ: ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ- ਵਿੱਤ ਮੰਤਰੀ ਨੇ ਕਿਹਾ, ਮੰਗਾਂ ਦਾ ਜਲਦ ਹੋਵੇਗਾ ਹੱਲ ਸਰਕਾਰ ਨਾਲ ਬਣੀ ਸਹਿਮਤੀ: ਪੰਜਾਬ ‘ਚ ਬਿਜਲੀ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ, ਫਾਇਨੈਂਸ ਕਮੇਟੀ 15 ਅਗਸਤ ਤੱਕ ਸੌਂਪੇਗੀ ਰਿਪੋਰਟ ਚੰਡੀਗੜ੍ਹ, 28 ਜੁਲਾਈ: ਪੰਜਾਬ ਦੇ ਲੱਖਾਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ ਸਾਹਮਣੇ […]

Continue Reading