ਕਿਸਾਨਾਂ ਦਾ ਦਿੱਲੀ ਕੂਚ ਮੁਲਤਵੀ: ਦੋ ਮੰਗਾਂ ‘ਤੇ ਹੋਇਆ ਸਮਝੌਤਾ

ਸ਼ੰਭੂ ਬਾਰਡਰ, 21 ਜੁਲਾਈ (ਦੇਸ਼ ਕਲਿੱਕ ਬਿਊਰੋ): ਅਮਰੀਕਾ-ਭਾਰਤ ਮੁਕਤ ਵਪਾਰ ਸੌਦੇ ਦੇ ਵਿਰੋਧ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਆਪਣਾ ਯੋਜਨਾਬੱਧ ਦਿੱਲੀ ਮਾਰਚ ਅਤੇ ਕਿਸਾਨ ਘਾਟ ਮਹਾਂਪੰਚਾਇਤ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪੁਲਿਸ ਦੀ ਕਾਰਵਾਈ ਅਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨਾਲ […]

Continue Reading

ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਅੰਨ੍ਹੇ ਜਬਰ ਨੇ ਲੋਕ ਰਾਜ ਦੀ ਅਸਲੀਅਤ ਨੰਗੀ ਕੀਤੀ: ਮਨਜੀਤ ਧਨੇਰ

ਦਲਜੀਤ ਕੌਰ ਚੰਡੀਗੜ੍ਹ, 21 ਜੁਲਾਈ, 2026: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ, 20 ਜੁਲਾਈ ਨੂੰ ਜੰਤਰ ਮੰਤਰ ਤੋਂ ਸੰਸਦ ਵੱਲ ਮਾਰਚ/ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਕਾਕਰੋਚ ਜਨਤਾ ਪਾਰਟੀ ਦੇ ਹਮਾਇਤੀਆਂ ਤੇ ਕੀਤੇ ਅੰਨ੍ਹੇ ਜਬਰ ਦੀ ਸਖ਼ਤ ਨਿਖੇਧੀ ਕੀਤੀ ਹੈ। ਸੂਬਾ ਕਮੇਟੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਿਦਿਆਰਥੀਆਂ ਦੀ ਕੁੱਟ ਮਾਰ ਲਈ ਵੀ […]

Continue Reading

ਸਰਕਾਰ ਖੁਦ ਸਾਡੇ ਨਾਲ ਗੱਲਬਾਤ ਕਰਨ ਲਈ ਆਵੇ: CJP ਸੰਸਥਾਪਕ ਅਭਿਜੀਤ ਦੀਪਕੇ

ਨਵੀਂ ਦਿੱਲੀ, 21 ਜੁਲਾਈ (ਦੇਸ਼ ਕਲਿੱਕ ਬਿਊਰੋ): ਅੱਜ NEET ਪੇਪਰ ਲੀਕ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦਾ 32ਵਾਂ ਦਿਨ ਹੈ। ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਨੇ ਉਨ੍ਹਾਂ ਦਾ ਸਮਾਂ ਬਰਬਾਦ ਕੀਤਾ ਹੈ। ਦੀਪਕੇ ਨੇ ਕਿਹਾ, “ਉਨ੍ਹਾਂ ਨੇ ਸਾਡੇ ਵਫ਼ਦ […]

Continue Reading

ਕਾਂਗਰਸ ਦਾ PM Modi ਦੇ ਘਰ ਨੇੜੇ ਵਿਰੋਧ ਪ੍ਰਦਰਸ਼ਨ: ਕਈ ਕਾਂਗਰਸੀ ਆਗੂ ਲਏ ਗਏ ਹਿਰਾਸਤ ‘ਚ

ਨਵੀਂ ਦਿੱਲੀ, 21 ਜੁਲਾਈ (ਦੇਸ਼ ਕਲਿੱਕ ਬਿਊਰੋ): ਕਾਂਗਰਸੀ ਆਗੂ ਪੇਪਰ ਲੀਕ ਮਾਮਲੇ ਵਿੱਚ ਧਰਮਿੰਦਰ ਪ੍ਰਧਾਨ ਅਤੇ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਦੁਪਹਿਰ 3:30 ਵਜੇ ਤੋਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੇ ਘਰ ਨੇੜੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿੱਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਮਲਿਕਾਰਜੁਨ ਖੜਗੇ ਸ਼ਾਮਲ ਹਨ। ਕਾਂਗਰਸ ਆਗੂ “ਪ੍ਰਧਾਨ ਮੰਤਰੀ ਅਤੇ […]

Continue Reading

SC ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਪ੍ਰਾਪਤ ਕਰਨ ਲਈ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ

ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਸਾਰੇ ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ, 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ (Aadhaar Seeding) ਦਾ ਕੰਮ ਲਾਜ਼ਮੀ ਤੌਰ ‘ਤੇ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਦੇ […]

Continue Reading

ਜਲ ਸਰੋਤ ਮੰਤਰੀ ਵੱਲੋਂ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ, 767 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ

ਚੰਡੀਗੜ੍ਹ/ਲੁਧਿਆਣਾ, 21 ਜੁਲਾਈ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਸਮਰਾਲਾ ਦੇ ਪਿੰਡ ਪੂਨੀਆ ਵਿਖੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ […]

Continue Reading

ਜੰਤਰ-ਮੰਤਰ ਤੇ ਸੰਸਦ ਵੱਲ ਮਾਰਚ ਕਰਦੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਦੀ ਨਿਖੇਧੀ; ਲੇਖਕ ਸਭਾ ਵੱਲੋਂ ਨੀਟ ਸੰਘਰਸ਼ ਨਾਲ ਇਕਜੁੱਟਤਾ ਦਾ ਐਲਾਨ

ਚੰਡੀਗੜ੍ਹ, 21 ਜੁਲਾਈ (ਦੇਸ਼ ਕਲਿੱਕ ਬਿਊਰੋ): ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਨੀਟ ਪ੍ਰੀਖਿਆ ਨਾਲ ਜੁੜੇ ਵਿਦਿਆਰਥੀਆਂ ਦੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਜੰਤਰ-ਮੰਤਰ ਅਤੇ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ, ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਅਤੇ ਹੋਰ ਬਲ-ਪ੍ਰਯੋਗ ਦੀ ਸਖ਼ਤ ਨਿਖੇਧੀ ਕੀਤੀ ਹੈ। ਸਭਾ ਨੇ ਕਿਹਾ ਕਿ […]

Continue Reading

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਚੰਡੀਗੜ੍ਹ, 21 ਜੁਲਾਈ: (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਕਲਿਆਣ ਅਤੇ ਸਰਬਪੱਖੀ ਵਿਕਾਸ ਲਈ ਦੁਹਰਾਈ ਗਈ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ […]

Continue Reading

10000 ਰੁਪਏ ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ, 21 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਜਗਜੀਵਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ […]

Continue Reading

ਜ਼ਿਲ੍ਹਾ ਸਿੱਖਿਆ ਅਫਸਰ ਦੀਆਂ ਰੋਜ਼ਾਨਾ ਦੀਆਂ ਮੀਟਿੰਗਾਂ ਤੋਂ ਸਕੂਲ ਮੁਖੀ ਹੋਏ ਪ੍ਰੇਸ਼ਾਨ – DTF

ਦਲਜੀਤ ਕੌਰ ਸੰਗਰੂਰ, 21 ਜੁਲਾਈ, 2026: ਮੁੱਖ ਮੰਤਰੀ ਤੇ ਜੱਦੀ ਜ਼ਿਲਾ ਸੰਗਰੂਰ ਅਕਸਰ ਹੀ ਚਰਚਾਵਾਂ ਦੇ ਵਿੱਚ ਰਹਿੰਦਾ ਹੈ। ਇਥੋਂ ਦੇ ਜਿਲ੍ਹਾ ਸਿੱਖਿਆ ਅਫਸਰ ਜਿੰਨਾਂ ਦੇ ਸਖ਼ਤ ਰਵਈਏ ਕਰਕੇ ਸਮੁੱਚੇ ਜ਼ਿਲ੍ਹੇ ਵਿੱਚ ਅਧਿਆਪਕਾਂ ਵਿੱਚ ਹਮੇਸ਼ਾ ਡਰ ਬਣਿਆ ਰਹਿੰਦਾ ਹੈ। ਕੁਝ ਸਕੂਲ ਮੁਖੀਆਂ ਦੇ ਦੱਸਣ ਅਨੁਸਾਰ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਵੱਲੋਂ ਜੁਲਾਈ ਦਾ ਅੱਧਾ ਮਹੀਨਾ ਲੰਘਣ […]

Continue Reading