ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਪੱਪੂ ਯਾਦਵ ਪੁਜਾਰੀ ਬਣ ਕੇ ਸੰਸਦ ਪਹੁੰਚੇ, ਰਾਹੁਲ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਦਿੱਤਾ ਚੰਦਾ
ਨਵੀਂ ਦਿੱਲੀ, 31 ਜੁਲਾਈ (ਦੇਸ਼ ਕਲਿੱਕ ਬਿਊਰੋ): ਰਾਮ ਮੰਦਰ ਦਾ ਚੜ੍ਹਾਵਾ ਚੋਰੀ ਕਰਨ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਸੰਸਦ ਕੰਪਲੈਕਸ ਵਿੱਚ ਇੱਕ ਵੱਖਰੇ ਅੰਦਾਜ਼ ‘ਚ ਵਿਰੋਧ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰ ਪੱਪੂ ਯਾਦਵ ਪੁਜਾਰੀ ਬਣ ਕੇ ਵਿੱਚ ਦਾਨ ਪੇਟੀ ਲੈ ਕੇ ਪਹੁੰਚੇ। ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ […]
Continue Reading
