ਕੈਬਨਿਟ ਮੰਤਰੀ ਵੱਲੋਂ ‘ਮਿਸ਼ਨ ਹਰਿਆਲੀ 2026’ ਦਾ ਆਗ਼ਾਜ਼, ਪੰਜਾਬ ਵਿੱਚ ਲਗਾਏ ਜਾਣਗੇ 9 ਲੱਖ ਬੂਟੇ
ਚੰਡੀਗੜ੍ਹ/ਲਹਿਰਾਗਾਗਾ, 24 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਦੇ ਉਦੇਸ਼ ਨਾਲ ਅਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੀ ਗਈ ਮਹੱਤਵਪੂਰਨ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ 9 ਲੱਖ ਬੂਟੇ ਲਗਾਏ ਜਾਣਗੇ। ਇਹ ਮੁਹਿੰਮ […]
Continue Reading
