ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ
ਚੰਡੀਗੜ੍ਹ, 23 ਜੁਲਾਈ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਅੱਜ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਨੂੰ, ਕਿਤਾਬਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਸਾਹਿਤਕ ਯੋਗਦਾਨ ਰਾਹੀਂ ਯੂਨੀਵਰਸਿਟੀ ਦੀ ਲਾਇਬ੍ਰੇਰੀ ਦੀ ਸ਼ਾਨ ਵਧਾਉਣ ਅਤੇ ਸਮਰਪਿਤ ਸਾਹਿਤ ਅਤੇ ਚਿੱਤਰਕਾਰੀ ਰਾਹੀਂ ਪੰਜਾਬ ਯੂਨੀਵਰਸਿਟੀ ਦੀ ਕੁਦਰਤੀ ਅਤੇ ਵਿਰਾਸਤੀ ਦੌਲਤ ਨੂੰ ਪ੍ਰਦਰਸ਼ਿਤ ਕਰਨ ਵਿੱਚ […]
Continue Reading
