ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਗ੍ਰਿਫ਼ਤਾਰ; 5.5 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

— ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀਆਂ ਜਾਣੀਆਂ ਸਨ: ਡੀਜੀਪੀ ਗੌਰਵ ਯਾਦਵ— ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ […]

Continue Reading

ਪੰਜਾਬ ਦੇ 2 ਵਿਧਾਨ ਸਭਾ ਹਲਕਿਆਂ ‘ਚ SIR ਦਾ ਕੰਮ ਮੁਕੰਮਲ! CEO ਨੇ ਕੀਤੀ ਸ਼ਲਾਘਾ

ਚੰਡੀਗੜ੍ਹ, 18 ਜੁਲਾਈ: ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ਵਿਚ ਐਸ.ਆਈ.ਆਰ.- 2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ ਸਫਲਤਾਪੂਰਵਕ ਨੇਪਰੇ ਚਾੜ੍ਹਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੀਲ ਪੱਥਰ ਪਾਰਦਰਸ਼ਤਾ, ਕੁਸ਼ਲਤਾ ਅਤੇ ਆਧੁਨਿਕ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ […]

Continue Reading

ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਚੰਡੀਗੜ੍ਹ, 18 ਜੁਲਾਈ: ਸੂਬੇ ਦੇ ਹਰ ਬਜ਼ੁਰਗ ਨੂੰ ਮਾਣ-ਸਤਿਕਾਰ ਅਤੇ ਸਨਮਾਨ ਭਰੀ ਜ਼ਿੰਦਗੀ ਦੇਣ ਦੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਾਰੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ […]

Continue Reading

ਵੱਡੀ ਖਬਰ: ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਲਾਰੈਂਸ ਗੈਂਗ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 18 ਜੁਲਾਈ (ਦੇਸ਼ ਕਲਿੱਕ ਬਿਊਰੋ): ਅਦਾਕਾਰ ਆਮਿਰ ਖਾਨ ਨੂੰ ਕਥਿਤ ਤੌਰ ‘ਤੇ ਲਾਰੈਂਸ ਗੈਂਗ ਵੱਲੋਂ ਉਸਦੇ ਤੀਜੇ ਵਿਆਹ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਰਿਪੋਰਟਾਂ ਅਨੁਸਾਰ, ਗੈਂਗ ਨੇ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਆਮਿਰ ਖਾਨ ਦੇ ਵਿਆਹ ਨੂੰ ਲਵ ਜੇਹਾਦ ਦੱਸਿਆ ਹੈ। ਆਜ ਤਕ ਦੀ ਇੱਕ ਰਿਪੋਰਟ ਦੇ ਅਨੁਸਾਰ, ਸ਼ਨੀਵਾਰ ਨੂੰ ਲਾਰੈਂਸ […]

Continue Reading

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 16 ਦਿਨਾਂ ਦੀ ਸੂਬਾ ਪੱਧਰੀ ਖੁਫੀਆ ਜਾਣਕਾਰੀ ਅਧਾਰਤ ਇਨਫੋਰਸਮੈਂਟ ਮੁਹਿੰਮ, ਆਪਰੇਸ਼ਨ ਪ੍ਰਹਾਰ-3.0 ਚਲਾਈ, ਜਿਸ ਦੌਰਾਨ ਸੰਗਠਿਤ ਅਪਰਾਧ ਅਤੇ ਡਰੱਗ-ਗੈਂਗਸਟਰ ਗਠਜੋੜ ਨੂੰ ਵੱਡੇ ਪੱਧਰ ‘ਤੇ ਠੱਲ ਪਾਈ […]

Continue Reading

ਊਧਮ ਸਿੰਘ ਸੰਬੰਧੀ ਕਿਤਾਬ ਤੇ ਗੋਸ਼ਟੀ 8 ਅਗਸਤ ਨੂੰ

ਦਲਜੀਤ ਕੌਰ ਸੁਨਾਮ ਊਧਮ ਸਿੰਘ ਵਾਲਾ, 18 ਜੁਲਾਈ, 2026: ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਵੱਲੋਂ ਪ੍ਰਕਾਸ਼ਿਤ ਪ੍ਰਸਿੱਧ ਇਤਿਹਾਸਕਾਰ ਰਾਕੇਸ਼ ਕੁਮਾਰ ਦੀ ਊਧਮ ਸਿੰਘ ਬਾਰੇ ਨਵੀਂ ਕਿਤਾਬ ‘ਊਧਮ ਸਿੰਘ ਭਾਰਤ ਦੀ ਆਜ਼ਾਦੀ ਲਈ ਫਾਂਸੀ ਚੜ੍ਹਿਆ ‘ਤੇ ਗੋਸ਼ਟੀ 8 ਅਗਸਤ ਨੂੰ ਸੁਨਾਮ ਵਿਖੇ ਹੋਵੇਗੀ। ਮੰਚ ਦੇ ਸੂਬਾ ਪ੍ਰਧਾਨ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਖੋਜੀ […]

Continue Reading

‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

ਪਠਾਨਕੋਟ; 18 ਜੁਲਾਈ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਜੁਲਾਈ ਨੂੰ ਪਠਾਨਕੋਟ ‘ਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਰ ਧਰਮ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ […]

Continue Reading

ਸੋਨਮ ਵਾਂਗਚੁਕ ਨੂੰ ਹਸਪਤਾਲ ਦਾਖਲ ਕਰਵਾਉਣ ਤੋਂ ਬਾਅਦ ਅਭਿਜੀਤ ਦੀਪਕੇ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਦਾ ਐਲਾਨ

  ਸੋਨਮ ਵਾਂਗਚੁਕ ਨੂੰ ਹਸਪਤਾਲ ਦਾਖਲ ਕਰਵਾਉਣ ਤੋਂ ਬਾਅਦ ਅਭਿਜੀਤ ਦੀਪਕੇ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਦਾ ਐਲਾਨ ਨਵੀਂ ਦਿੱਲੀ, 18 ਜੁਲਾਈ 2026- ਲਦਾਖ ਦੇ ਪ੍ਰਸਿੱਧ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਦੀ ਸਿਹਤ ਵਿਗੜਨ ਕਾਰਨ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਨੂੰ ਜੰਤਰ-ਮੰਤਰ ਤੋਂ ਸਫ਼ਦਰਜੰਗ ਹਸਪਤਾਲ ਤਬਦੀਲ ਕੀਤੇ ਜਾਣ ਤੋਂ ਤੁਰੰਤ ਬਾਅਦ ਮਾਹੌਲ ਗਰਮਾ ਗਿਆ ਹੈ। ਇਸ […]

Continue Reading

PM ਮੋਦੀ ਦੀ ਪੰਜਾਬ ਫੇਰੀ ਪੂਰੀ ਤਰ੍ਹਾਂ ਨਿਰਾਸ਼ਾਜਨਕ ਰਹੀ: ਲੱਖੋਵਾਲ

  PM ਮੋਦੀ ਦੀ ਪੰਜਾਬ ਫੇਰੀ ਪੂਰੀ ਤਰ੍ਹਾਂ ਨਿਰਾਸ਼ਾਜਨਕ ਰਹੀ: ਲੱਖੋਵਾਲ ਜਲੰਧਰ/ਲੁਧਿਆਣਾ, 18 ਜੁਲਾਈ 2026- ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਜਲੰਧਰ ਫੇਰੀ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਫੇਰੀ ਤੋਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਕਾਰੋਬਾਰੀਆਂ, ਨੌਜਵਾਨਾਂ […]

Continue Reading

ਜੰਤਰ-ਮੰਤਰ ‘ਤੇ ਹੰਗਾਮਾ: ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟ ਕੇ ਕੀਤਾ ਹਮਲਾ

  Abhijit Deepke attacked with ink! ਜੰਤਰ-ਮੰਤਰ ‘ਤੇ ਹੰਗਾਮਾ: ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟ ਕੇ ਕੀਤਾ ਹਮਲਾ Abhijit Deepke attacked with ink! ਨਵੀਂ ਦਿੱਲੀ, 18 ਜੁਲਾਈ 2026- ਰਾਸ਼ਟਰੀ ਰਾਜਧਾਨੀ ਦਿੱਲੀ ਦਾ ਇਤਿਹਾਸਕ ਪ੍ਰਦਰਸ਼ਨ ਸਥਾਨ ‘ਜੰਤਰ-ਮੰਤਰ’ ਅੱਜ ਇੱਕ ਵਾਰ ਫਿਰ ਭਾਰੀ ਹੰਗਾਮੇ ਅਤੇ ਸਿਆਸੀ ਖਿੱਚੋਤਾਣ ਦਾ ਕੇਂਦਰ ਬਣਿਆ ਰਿਹਾ। NEET ਪੇਪਰ ਲੀਕ ਮਾਮਲੇ ਨੂੰ ਲੈ ਕੇ […]

Continue Reading