ਕੈਬਨਿਟ ਮੰਤਰੀ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼; ਇੰਸਟੀਚਿਊਟ ‘ਚ ਚੱਲ ਰਹੇ ਕੋਰਸਾਂ ਬਾਰੇ ਵਿਦਿਆਰਥੀਆਂ ਨੂੰ ਕਰੋ ਜਾਗਰੂਕਤਾ

ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਸਥਿਤ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ […]

Continue Reading

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ […]

Continue Reading

ਮਨਰੇਗਾ ਮੁਲਾਜਮਾਂ ਤੇ ਲਾਠੀਚਾਰਜ, ਜਮਹੂਰੀ ਅਧਿਕਾਰ ਸਭਾ ਵੱਲੋਂ ਨਿੰਦਾ

ਬਠਿੰਡਾ, 16 ਜੁਲਾਈ (ਦੇਸ਼ ਕਲਿੱਕ ਬਿਊਰੋ): ਜਮਹੂਰੀ ਅਧਿਕਾਰ ਸਭਾ ਜਿਲਾ ਇਕਾਈ ਬਠਿੰਡਾ ਨੇ ਖੰਨਾਂ ਵਿੱਚ ਮਨਰੇਗਾ ਮੁਲਾਜ਼ਮਾਂ ਤੇ ਹੋਏ ਲਾਠੀਚਾਰਜ ਦੀ ਸਖਤ ਨਿੰਦਾ ਕਰਦਿਆਂ ਇਸ ਦੀ ਉੱਚ ਪੱਧਰੀ ਜਾਂਚਕਹਿੰਦੇ ਆਹ ਇਨਸਾਨ ਸੋਨਮ ਵਾਂਗਚੁਕ ਨੂੰ 14 ਦਿਨ ਹੋ ਗਏ ਭੁੱਖ ਹੜਤਾਲ ਤੇ ਬੈਠੇ ਨੂੰ , ਮੰਗ ਏਹੀ ਹੈ ਕੇ NEET ਦੇ ਪੇਪਰ ਲੀਕ ਹੋਏ ਤੇ ਕਿੰਨੇ […]

Continue Reading

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਚੰਡੀਗੜ੍ਹ: 16 ਜੁਲਾਈ 2026 : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਉੱਭਰਿਆ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 7.4 ਲੱਖ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਹੈ। ਲੁਧਿਆਣਾ ਤੋਂ ਬਾਅਦ ਪਟਿਆਲਾ ਵਿੱਚ 5.3 ਲੱਖ, ਅੰਮ੍ਰਿਤਸਰ ਵਿੱਚ 4.9 ਲੱਖ, ਜਲੰਧਰ ਵਿੱਚ 4.8 […]

Continue Reading

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸੌਂਦ

ਚੰਡੀਗੜ੍ਹ/ਖੰਨਾ, ਲੁਧਿਆਣਾ, 16 ਜੁਲਾਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ […]

Continue Reading

ਸਰਕਾਰੀ ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਪੋਸਟ ਆਫਿਸ, ਪੜ੍ਹੋ ਕਿਉਂ ਹੁਕਮ ਹੋਏ ਜਾਰੀ ?

ਪਟਿਆਲਾ, 16 ਜੁਲਾਈ 2026– ਸੁਪਰਡੈਂਟ ਡਾਕਘਰ, ਪਟਿਆਲਾ ਡਿਵੀਜ਼ਨ ਸ੍ਰੀਮਤੀ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਲੋਕਾਂ ਦੀ ਸਹੂਲਤ ਲਈ 15 ਜੁਲਾਈ 2026 ਤੋਂ 28 ਅਗਸਤ 2026 ਤੱਕ (ਸਮਾਂ: ਸਵੇਰੇ 09:00 ਵਜੇ ਮੰਗਲਵਾਰ/ਸ਼ਨੀਵਾਰ; ਸ਼ਾਮ 4:30 ਵਜੇ ਮੰਗਲਵਾਰ/ਬੁੱਧਵਾਰ ਪੈਣ ਵਾਲੇ ਸਾਰੇ ਐਤਵਾਰਾਂ ਅਤੇ ਸਰਕਾਰੀ ਛੁੱਟੀਆਂ ਦੌਰਾਨ ਵੀ […]

Continue Reading

ਵੱਡੀ ਖ਼ਬਰ: ਸਰਕਾਰੀ ਪ੍ਰਾਇਮਰੀ ਸਕੂਲ ‘ਚ ਅਧਿਆਪਕ-ਅਧਿਆਪਕਾ ਦਾ ਅਸ਼ਲੀਲ ਵੀਡੀਓ ਵਾਇਰਲ

ਕਨੌਜ, 16 ਜੁਲਾਈ 2026 – ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹੇ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚੋਂ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ-ਦੂਜੇ ਨੂੰ ‘ਕਿੱਸ’ (Kiss) ਕਰਦੇ ਹੋਏ ਅਧਿਆਪਕ ਅਤੇ ਅਧਿਆਪਕਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਸਿਕ ਸਿੱਖਿਆ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਕਲਾਸਰੂਮ ਵਿੱਚ ਇਸ਼ਕ ਫ਼ਰਮਾਉਂਦੇ ਹੋਏ ਕੈਮਰੇ ਵਿੱਚ ਕੈਦ ਹੋਏ […]

Continue Reading

ਪੰਜਾਬ ਪੁਲਿਸ ਦੇ DSP ਵਿਰੁੱਧ FIR ਦਰਜ !, ਪੜ੍ਹੋ ਕੀ ਹੈ ਮਾਮਲਾ

ਫ਼ਾਜ਼ਿਲਕਾ/ਜਲਾਲਾਬਾਦ, 16 ਜੁਲਾਈ 2026- ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਜੁੜਿਆ ਇੱਕ ਬੇਹੱਦ ਹੈਰਾਨੀਜਨਕ ਅਤੇ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੂਰੇ ਪੁਲਿਸ ਮਹਿਕਮੇ ਵਿੱਚ ਹੜਕੰਪ ਮਚਾ ਦਿੱਤਾ ਹੈ। ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿਖੇ ਤਾਇਨਾਤ ਡੀ.ਐਸ.ਪੀ. (DSP) ਗੁਰਸੇਵਕ ਸਿੰਘ ਬਰਾੜ ਇੱਕ ਬਹੁਤ ਵੱਡੀ ਮੁਸ਼ਕਿਲ ਵਿੱਚ ਘਿਰ ਗਏ ਹਨ। ਬਿਜਲੀ ਵਿਭਾਗ ਦੇ ਇੱਕ ਜੂਨੀਅਰ ਇੰਜੀਨੀਅਰ […]

Continue Reading

Punjab: ਸਰਕਾਰ ਵੱਲੋਂ 3 ਅਧਿਕਾਰੀਆਂ ਦਾ ਤਬਾਦਲਾ, ਦੇਖੋ ਲਿਸਟ

ਲੁਧਿਆਣਾ, 16 ਜੁਲਾਈ 2026- ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਕੰਮਕਾਜ ਨੂੰ ਵਧੇਰੇ ਸੁਚਾਰੂ, ਪਾਰਦਰਸ਼ੀ ਅਤੇ ਤੇਜ਼ੀ ਨਾਲ ਚਲਾਉਣ ਦੇ ਮਨੋਰਥ ਨਾਲ ਪ੍ਰਸ਼ਾਸਨਿਕ ਪੱਧਰ ‘ਤੇ ਇੱਕ ਅਹਿਮ ਫੇਰਬਦਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਅਤੇ ਸ਼ਾਖਾਵਾਂ ਵਿੱਚ ਤਾਇਨਾਤ ਕਰਮਚਾਰੀਆਂ ਦੇ ਤਬਾਦਲਾ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ […]

Continue Reading

ਵੱਡੀ ਖ਼ਬਰ: ਪੰਜਾਬ ਸਰਕਾਰ ਨੇ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ ਕੀਤੇ ਜਾਰੀ

ਚੰਡੀਗੜ੍ਹ, 16 ਜੁਲਾਈ (ਦੇਸ਼ ਕਲਿੱਕ ਬਿਊਰੋ): ਮੋਹਾਲੀ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ ਗਏ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਲਾਇਸੈਂਸ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦੀ ਇੱਕ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਨਵੇਂ ਡਿਪੂ ਹੋਲਡਰਾਂ ਨੂੰ ਅਪੀਲ ਕੀਤੀ ਕਿ […]

Continue Reading