ਸਿਹਤ ਬੀਮਾ ਯੋਜਨਾ ‘ਚ ਫਰਜ਼ੀਵਾੜਾ! ਜਲੰਧਰ ਦਾ ਨਿੱਜੀ ਹਸਪਤਾਲ ਪੈਨਲ ਤੋਂ ਬਾਹਰ; ਸਿਹਤ ਮੰਤਰੀ ਨੇ ਦਿੱਤੀ ਸਖ਼ਤ ਚੇਤਾਵਨੀ

  Health Insurance Scheme Fraud! ਜਲੰਧਰ ਦਾ ਨਿੱਜੀ ਹਸਪਤਾਲ ਪੈਨਲ ਤੋਂ ਬਾਹਰ; ਸਿਹਤ ਮੰਤਰੀ ਨੇ ਦਿੱਤੀ ਸਖ਼ਤ ਚੇਤਾਵਨੀ ਚੰਡੀਗੜ੍ਹ, 25 ਜੁਲਾਈ 2026: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਕਥਿਤ ਫਰਜ਼ੀਵਾੜੇ ਦੇ ਇੱਕ ਗੰਭੀਰ ਮਾਮਲੇ ਤੋਂ ਬਾਅਦ ਸਿਹਤ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਨੂੰ ਸਰਕਾਰੀ ਪੈਨਲ ਵਿੱਚੋਂ ਡੀ-ਐਂਪੈਨਲ […]

Continue Reading

ਹੜ੍ਹਾਂ ਨੇ ਤਬਾਹੀ ਮਚਾਈ! 48 ਘੰਟਿਆਂ ‘ਚ 30 ਲੋਕਾਂ ਦੀ ਮੌਤ

  ਹੜ੍ਹਾਂ ਨੇ ਤਬਾਹੀ ਮਚਾਈ! 48 ਘੰਟਿਆਂ ‘ਚ 30 ਲੋਕਾਂ ਦੀ ਮੌਤ ਗੁਜਰਾਤ, 24 ਜੁਲਾਈ 2026- ਗੁਜਰਾਤ ਵਿੱਚ ਲਗਾਤਾਰ ਹੋ ਰਹੇ ਭਾਰੀ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾ ਦਿੱਤੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸੜਕਾਂ, ਰਿਹਾਇਸ਼ੀ ਇਲਾਕੇ ਅਤੇ ਨੀਵੇਂ ਖੇਤਰ ਪਾਣੀ ਵਿੱਚ ਡੁੱਬੇ ਹੋਏ ਹਨ, ਜਿਸ ਕਾਰਨ […]

Continue Reading

ਪੰਜਾਬ ‘ਚ ਦਰਦਨਾਕ ਸੜਕ ਹਾਦਸਾ; ਗਰਭਵਤੀ ਔਰਤ ਅਤੇ ਮਾਸੂਮ ਧੀ ਦੀ ਮੌਤ

  ਪੰਜਾਬ ‘ਚ ਦਰਦਨਾਕ ਸੜਕ ਹਾਦਸਾ; ਗਰਭਵਤੀ ਔਰਤ (Pregnant woman) ਅਤੇ ਮਾਸੂਮ ਧੀ ਦੀ ਮੌਤ ਬਟਾਲਾ, 25 ਜੁਲਾਈ 2026- ਸ਼੍ਰੀ ਹਰਿਗੋਬਿੰਦਪੁਰ ਦੇ ਪਿੰਡ ਖੋਜਕੀਪੁਰ ਨਾਲ ਸੰਬੰਧਿਤ ਇੱਕ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਆਪਣੀ ਬਿਮਾਰ ਧੀ ਦਾ ਇਲਾਜ ਕਰਵਾਉਣ ਲਈ ਚੰਡੀਗੜ੍ਹ ਜਾ ਰਹੇ ਪਰਿਵਾਰ ਦੀ ਕਾਰ ਹੁਸ਼ਿਆਰਪੁਰ ਨੇੜੇ ਭਿਆਨਕ ਸੜਕ ਹਾਦਸੇ […]

Continue Reading

BREAKING- ਜੇਲ੍ਹ ‘ਚ ਸ਼ੱਕੀ ਹਾਲਾਤਾਂ ਵਿੱਚ ਹਵਾਲਾਤੀ ਅੱਗ ਨਾਲ ਝੁਲਸਿਆ, ਅੰਮ੍ਰਿਤਸਰ ਰੈਫ਼ਰ

  Jail ‘ਚ ਸ਼ੱਕੀ ਹਾਲਾਤਾਂ ਵਿੱਚ ਹਵਾਲਾਤੀ ਅੱਗ ਨਾਲ ਝੁਲਸਿਆ, ਅੰਮ੍ਰਿਤਸਰ ਰੈਫ਼ਰ ਪਠਾਨਕੋਟ, 25 ਜੁਲਾਈ 2026: ਸਥਾਨਕ ਸਬ-ਜੇਲ੍ਹ (jail) ਪਠਾਨਕੋਟ ਵਿੱਚ ਇੱਕ ਹਵਾਲਾਤੀ ਦੇ ਸ਼ੱਕੀ ਹਾਲਾਤਾਂ ਵਿੱਚ ਅੱਗ ਦੀ ਲਪੇਟ ਵਿੱਚ ਆ ਕੇ ਗੰਭੀਰ ਰੂਪ ਵਿੱਚ ਝੁਲਸ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਅਤੇ ਅਧਿਕਾਰੀਆਂ […]

Continue Reading

TET ਪੇਪਰ ਲੀਕ ਮਾਮਲੇ ‘ਚ ਵੱਡੀ ਕਾਰਵਾਈ; ਮਾਸਟਰਮਾਈਂਡ ਗ੍ਰਿਫ਼ਤਾਰ

  TET ਪੇਪਰ ਲੀਕ ਮਾਮਲੇ ‘ਚ ਵੱਡੀ ਕਾਰਵਾਈ; ਮਾਸਟਰਮਾਈਂਡ ਗ੍ਰਿਫ਼ਤਾਰ ਮਹਾਰਾਸ਼ਟਰ, 25 ਜੁਲਾਈ 2026 – ਮਹਾਰਾਸ਼ਟਰ ਵਿੱਚ ਅਧਿਆਪਕ ਯੋਗਤਾ ਪ੍ਰੀਖਿਆ (TET) ਪੇਪਰ ਲੀਕ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਮਾਮਲੇ ਦੇ ਕਥਿਤ ਮਾਸਟਰਮਾਈਂਡ ਬੀਰੇਂਦਰ ਕੁਮਾਰ ਸਿੰਘ ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਨੂੰ ਜਾਂਚ ਏਜੰਸੀਆਂ ਲਈ […]

Continue Reading

Punjab News: ਪੁਰਾਣੀ ਰੰਜਿਸ਼ ਦੇ ਚਲਦਿਆਂ ਵਿਅਕਤੀ ਦਾ ਬੇਰਹਿਮੀ ਨਾਲ ਕਤਲ!

Punjab News: ਪੁਰਾਣੀ ਰੰਜਿਸ਼ ਦੇ ਚਲਦਿਆਂ ਵਿਅਕਤੀ ਦਾ ਬੇਰਹਿਮੀ ਨਾਲ ਕਤਲ! ਫਿਰੋਜ਼ਪੁਰ 25 ਜੁਲਾਈ 2026 ਜ਼ਿਲ੍ਹੇ ਦੇ ਪਿੰਡ ਅਲੀਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਏ ਖੂਨੀ ਝਗੜੇ ਦੌਰਾਨ ਇੱਕ ਬੇਕਸੂਰ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਬਚਨ ਸਿੰਘ ਵਜੋਂ ਹੋਈ ਹੈ, ਜਿਸ […]

Continue Reading

Weather Update: ਪੰਜਾਬ ‘ਚ ਮੌਸਮ ਦਾ ਮਿਜਾਜ਼ ਬਦਲਿਆ; IMD ਵੱਲੋਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

  Weather Update: ਪੰਜਾਬ ‘ਚ ਮੌਸਮ ਦਾ ਮਿਜਾਜ਼ ਬਦਲਿਆ; IMD ਵੱਲੋਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਚੰਡੀਗੜ੍ਹ 25 ਜੁਲਾਈ 2026 ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਜ-ਚਮਕ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਦੇ ਇਸ […]

Continue Reading

NEET ਵਿਵਾਦ: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਹੀਂ ਦੇਣਗੇ ਅਸਤੀਫ਼ਾ! 

  NEET ਵਿਵਾਦ: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਹੀਂ ਦੇਣਗੇ ਅਸਤੀਫ਼ਾ!   ਨਵੀਂ ਦਿੱਲੀ 25 ਜੁਲਾਈ 2026   ਦੇਸ਼ ਭਰ ਵਿੱਚ NEET ਪ੍ਰੀਖਿਆ ਅਤੇ ਪੇਪਰ ਲੀਕ ਦਾ ਮਾਮਲਾ ਦਿਨੋਂ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਵਿਵਾਦ ਨੂੰ ਲੈ ਕੇ ਦੇਸ਼ ਭਰ ਦੇ ਵਿਦਿਆਰਥੀਆਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਿੱਚ ਕੇਂਦਰ ਸਰਕਾਰ ਵਿਰੁੱਧ ਭਾਰੀ ਰੋਹ ਦੇਖਣ ਨੂੰ ਮਿਲ […]

Continue Reading

ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ; ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਘੁੰਮਣ ਦਾ ਸੁਨਹਿਰੀ ਮੌਕਾ

  ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ; ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਘੁੰਮਣ ਦਾ ਸੁਨਹਿਰੀ ਮੌਕਾ ਚੰਡੀਗੜ੍ਹ, 25 ਜੁਲਾਈ 2026 ਜੇਕਰ ਤੁਸੀਂ ਵੀ ਆਉਣ ਵਾਲੇ ਦਿਨਾਂ ਵਿੱਚ ਪਰਿਵਾਰ ਜਾਂ ਦੋਸਤਾਂ ਨਾਲ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਚਿਹਰੇ ‘ਤੇ ਖੇੜਾ ਲਿਆ ਦੇਵੇਗੀ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਤਿੰਨ ਛੁੱਟੀਆਂ […]

Continue Reading

ਫਰੀਦਕੋਟ ਨਕਲ ਕਾਂਡ: ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀ ਕੋਰਟ ਨੇ ਜੇਲ੍ਹ ਭੇਜੇ

  ਫਰੀਦਕੋਟ ਨਕਲ ਕਾਂਡ: ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀ ਕੋਰਟ ਨੇ ਜੇਲ੍ਹ ਭੇਜੇ ਫਰੀਦਕੋਟ 25 ਜੁਲਾਈ 2026 ਚਰਚਿਤ ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ 21 ਪ੍ਰੀਖਿਆਰਥੀਆਂ ਨੂੰ ਇਲਾਕਾ ਮੈਜਿਸਟਰੇਟ ਦਿਲਜੀਤ ਕੌਰ ਦੀ ਅਦਾਲਤ ਵੱਲੋਂ 14 ਦਿਨਾਂ ਲਈ ਅਦਾਲਤੀ ਹਿਰਾਸਤ (ਜੁਡੀਸ਼ੀਅਲ ਕਸਟਡੀ) ਵਿੱਚ ਜੇਲ੍ਹ ਭੇਜਣ ਦੇ ਹੁਕਮ ਦੇ ਦਿੱਤੇ ਗਏ ਹਨ। ਪੁਲੀਸ ਵੱਲੋਂ ਅਦਾਲਤ ਨੂੰ ਜਾਣਕਾਰੀ […]

Continue Reading