PM Modi ਦੇ ਪੰਜਾਬ ਦੌਰੇ ਤੋਂ ਪਹਿਲਾਂ ਬੈਕਫੁੱਟ ‘ਤੇ ਆਏ ਰਵਨੀਤ ਬਿੱਟੂ
ਚੰਡੀਗੜ੍ਹ, 15 ਜੁਲਾਈ (ਦੇਸ਼ ਕਲਿੱਕ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਫਿਲਮ “ਸਤਲੁਜ” ਦੇ ਆਪਣੇ ਵਿਰੋਧ ਤੋਂ ਪਿੱਛੇ ਹਟ ਗਏ ਹਨ। ਰਵਨੀਤ ਸਿੰਘ ਬਿੱਟੂ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਚੱਲ ਰਹੇ ਵਿਵਾਦ ਨੂੰ ਖਤਮ ਕਰ ਦਿੱਤਾ ਹੈ। ਬਿੱਟੂ ਨੇ ਦੋ ਟਵੀਟ ਪੋਸਟ […]
Continue Reading
