ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਦਿੱਤਾ ਜਾ ਰਿਹੈ ਪੂਰਾ ਸਹਿਯੋਗ: ਮੋਹਿੰਦਰ ਭਗਤ
ਚੰਡੀਗੜ੍ਹ, ਜੁਲਾਈ 14: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਨਾਲ-ਨਾਲ […]
Continue Reading
