ਚੰਡੀਗੜ੍ਹ ‘ਚ ਅੱਜ ਕਿਸਾਨਾਂ ਦਾ ਮੋਟਰਸਾਈਕਲ ਮਾਰਚ; ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ
ਚੰਡੀਗੜ੍ਹ ‘ਚ ਅੱਜ ਕਿਸਾਨਾਂ ਦਾ ਮੋਟਰਸਾਈਕਲ ਮਾਰਚ; ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਮੁਹਾਲੀ/ਚੰਡੀਗੜ੍ਹ, 13 ਜੁਲਾਈ 2026 ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ, 13 ਜੁਲਾਈ ਦਿਨ ਸੋਮਵਾਰ ਨੂੰ ਮੁਹਾਲੀ ਤੋਂ ਚੰਡੀਗੜ੍ਹ ਤੱਕ ਇੱਕ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ […]
Continue Reading
