India England ODI: ਰੋਮਾਂਚਕ ਮੁਕਾਬਲੇ ‘ਚ ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ

  India England ODI: ਰੋਮਾਂਚਕ ਮੁਕਾਬਲੇ ‘ਚ ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ ਨਵੀਂ ਦਿੱਲੀ, 17 ਜੁਲਾਈ 2027 ਭਾਰਤ ਅਤੇ ਇੰਗਲੈਂਡ ਵਿਚਕਾਰ ਖੇਡੇ ਗਏ ਇੱਕ ਰੋਮਾਂਚਕ ਇੱਕ ਰੋਜ਼ਾ ਕ੍ਰਿਕਟ ਮੁਕਾਬਲੇ ਵਿੱਚ ਇੰਗਲੈਂਡ ਦੀ ਟੀਮ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਇਸ ਹਾਰ ਨਾਲ ਭਾਰਤੀ ਪ੍ਰਸ਼ੰਸਕਾਂ ਨੂੰ ਨਿਰਾਸ਼ਾ […]

Continue Reading

ਰਾਹਤ ਭਰੀ ਖ਼ਬਰ! ਪੰਜਾਬ ‘ਚ PRTC ਦੀ ਹੜਤਾਲ ਖ਼ਤਮ, ਬਰਖਾਸਤ ਆਗੂ ਨੂੰ ਮੈਨੇਜਮੈਂਟ ਨੇ ਕੀਤਾ ਬਹਾਲ

  ਰਾਹਤ ਭਰੀ ਖ਼ਬਰ! ਪੰਜਾਬ ‘ਚ PRTC ਦੀ ਹੜਤਾਲ ਖ਼ਤਮ, ਬਰਖਾਸਤ ਆਗੂ ਨੂੰ ਮੈਨੇਜਮੈਂਟ ਨੇ ਕੀਤਾ ਬਹਾਲ ਪਟਿਆਲਾ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਜੁਲਾਈ 2026 ਪੀਆਰਟੀਸੀ (PRTC) ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾਈ ਚੇਅਰਮੈਨ ਗੁਰਪ੍ਰੀਤ ਸਿੰਘ ਗੁਰੀ ਦੀ ਬਰਖਾਸਤਗੀ ਨੂੰ ਲੈ ਕੇ ਛਿੜਿਆ ਵਿਵਾਦ ਆਖ਼ਰਕਾਰ ਸੁਲਝ ਗਿਆ ਹੈ। ਮੈਨੇਜਮੈਂਟ ਵੱਲੋਂ ਸੂਬਾਈ ਆਗੂ ਨੂੰ ਨੌਕਰੀ ‘ਤੇ ਬਹਾਲ ਕਰਨ […]

Continue Reading

NEET ਪ੍ਰੀਖਿਆ ਦਾ ਨਤੀਜਾ ਜਾਰੀ, ਪੰਜਾਬ ਦੇ ਵਿਦਿਆਰਥੀ ਨੇ ਕੀਤਾ ਟਾਪ

  NEET ਪ੍ਰੀਖਿਆ ਦਾ ਨਤੀਜਾ ਜਾਰੀ, ਪੰਜਾਬ ਦੇ ਵਿਦਿਆਰਥੀ ਨੇ ਕੀਤਾ ਟਾਪ ਨਵੀਂ ਦਿੱਲੀ, 16 ਜੁਲਾਈ 2026 ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰ ਦੇ ਨਤੀਜੇ ਕਈ ਪੱਖਾਂ ਤੋਂ ਇਤਿਹਾਸਕ ਰਹੇ ਹਨ, ਜਿਸ ਵਿੱਚ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਤੇ ਪਹਿਲੀ ਵਾਰ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਕਾਮਯਾਬੀ […]

Continue Reading

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: CM ਮਾਨ

ਚੰਡੀਗੜ੍ਹ; 16 ਜੁਲਾਈ (ਦੇਸ਼ ਕਲਿੱਕ ਬਿਊਰੋ): ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20 ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ […]

Continue Reading

ਵੱਡੀ ਖ਼ਬਰ: ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਮਿਲੀ ਬੰਬ ਬਲਾਸਟ ਦੀ ਧਮਕੀ

ਚੰਡੀਗੜ੍ਹ, 16 ਜੁਲਾਈ (ਦੇਸ਼ ਕਲਿੱਕ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਮਿਲੀ ਹੈ। ਪੁਲਿਸ ਕੰਟਰੋਲ ਰੂਮ ‘ਤੇ ਧਮਕੀ ਭਰਿਆ ਕਾਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਗਿਆ ਸੀ। ਸੂਚਨਾ ਮਿਲਣ ‘ਤੇ, ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ, ਆਪ੍ਰੇਸ਼ਨ ਸੈੱਲ, ਕ੍ਰਾਈਮ ਬ੍ਰਾਂਚ ਅਤੇ ਹੋਰ ਪੁਲਿਸ […]

Continue Reading

E-20 ਫਿਊਲ ਪਾਉਣ ਕਾਰਨ ਕਾਰ ਦਾ ਇੰਜਣ ਹੋਇਆ ਖਰਾਬ: ਦੇਸ਼ ਵਿੱਚ ਪਹਿਲਾ ਮਾਮਲਾ ਆਇਆ ਸਾਹਮਣੇ

ਰਾਏਪੁਰ, 16 ਜੁਲਾਈ (ਦੇਸ਼ ਕਲਿੱਕ ਬਿਊਰੋ): ਦੇਸ਼ ਭਰ ਵਿੱਚ ਪੈਟਰੋਲ ਵਿੱਚ E20 (20 ਪ੍ਰਤੀਸ਼ਤ ਈਥਾਨੌਲ ਨਾਲ ਮਿਲਾਇਆ ਗਿਆ ਫਿਊਲ) ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ, ਰਾਏਪੁਰ ਵਿੱਚ E20 ਫਿਊਲ ਕਾਰਨ ਕਾਰ ਦੇ ਇੰਜਣ ਨੂੰ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਖਪਤਕਾਰ ਅਦਾਲਤ ਨੇ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਅਤੇ ਇਸਦੇ ਅਧਿਕਾਰਤ […]

Continue Reading

ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਸਫਾਈ ਸੇਵਕ ਯੂਨੀਅਨ ‘ਤੇ ਲਾਠੀਚਾਰਜ਼ ਕਰਨ ਅਤੇ ਗ੍ਰਿਫਤਾਰ ਕਰਨ ਦੀ ਸਖ਼ਤ ਨਿਖੇਧੀ

ਦਲਜੀਤ ਕੌਰ ਸੰਗਰੂਰ, 16 ਜੁਲਾਈ, 2026: ਅੱਜ ਪ੍ਰੈਸ ਨੂੰ ਬਿਆਨ ਜਾਰੀ ਕਰਦਿਆ ਸਫਾਈ ਸੇਵਕ ਯੂਨੀਅਨ ਦੇ ਜਰਨਲ ਸਕੱਤਰ ਰਮੇਸ਼ ਚੰਦ, ਸੂਬਾ ਸਲਾਹਾਂਕਾਰ ਕੁਲਦੀਪ ਸ਼ਰਮਾਂ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਭੁਪਿੰਦਰ ਸਿੰਘ ਲੌਂਗੋਵਾਲ ਡੀਐੱਮਐੱਫ ਦੇ ਮੇਘ ਰਾਜ ਨੇ ਕਿਹਾ ਕਿ ਸਫਾਈ ਸੇਵਕ ਲਗਾਤਾਰ ਪਿੱਛਲੇ […]

Continue Reading

ਵੱਡੀ ਖ਼ਬਰ: ਪ੍ਰੇਮਿਕਾ ਨੇ ਬੁਆਏਫ੍ਰੈਂਡ ਨੂੰ ਘਰ ਬੁਲਾ ਕੇ ਜ਼ਿੰਦਾ ਸਾੜਿਆ

ਅੰਮ੍ਰਿਤਸਰ, 16 ਜੁਲਾਈ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਸਰ ਵਿੱਚ, ਇੱਕ ਪ੍ਰੇਮਿਕਾ ਨੇ ਆਪਣੇ ਚਚੇਰੇ ਭਰਾ ਨਾਲ ਮਿਲ ਕੇ ਆਪਣੇ ਪ੍ਰੇਮੀ ਨੂੰ ਜ਼ਿੰਦਾ ਸਾੜ ਦਿੱਤਾ। ਉਸਨੇ ਉਸਦੇ ਵਿਆਹ ਬਾਰੇ ਪਤਾ ਲੱਗਣ ਤੋਂ ਬਾਅਦ ਉਸਨੂੰ ਮਿਲਣ ਦੇ ਬਹਾਨੇ ਘਰ ਬੁਲਾਇਆ ਸੀ, ਜਦ ਉਹ ਕਮਰੇ ਵਿੱਚ ਆਇਆ ਤਾਂ ਉਸ ‘ਤੇ ਪੈਟਰੋਲ ਛਿੜਕ ਦਿੱਤਾ। ਜਦੋਂ ਅੱਗ ਲੱਗੀ, ਤਾਂ ਨੌਜਵਾਨ ਨੇ […]

Continue Reading

ਕਿਰਤੀ ਕਿਸਾਨ ਯੂਨੀਅਨ ਦੀ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਮੀਟਿੰਗ ਹੋਈ

ਦਲਜੀਤ ਕੌਰ ਸੰਗਰੂਰ, 16 ਜੁਲਾਈ, 2026: ਅੱਜ ਡਿਪਟੀ ਕਮਿਸ਼ਨਰ ਸੰਗਰੂਰ ਮੈਡਮ ਪੂਨਮ ਦੀਪ ਕੌਰ ਨੂੰ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦਾ ਇੱਕ ਵਫਦ ਸ੍ਰ ਜਰਨੈਲ ਸਿੰਘ ਜਹਾਂਗੀਰ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਅਤੇ ਪ੍ਰਧਾਨ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮਿਲਿਆ, ਜਿਸ ਵਿੱਚ ਮਲੇਰਕੋਟਲਾ ਮਿੰਨੀ ਨਹਿਰ ਪ੍ਰੋਜੈਕਟ ਦੇ ਸਬੰਧਤ ਤਹਿਸੀਲ ਧੂਰੀ ਦੇ ਪਿੰਡਾਂ […]

Continue Reading

ਪੁਲਿਸ ਮੁਲਾਜ਼ਮ ਨੇ ਸ਼ਰੇਆਮ ਨੌਜਵਾਨ ਨੂੰ ਚਾੜ੍ਹਿਆ ਕੁਟਾਪਾ !

ਚੰਡੀਗੜ੍ਹ, 16 ਜੁਲਾਈ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਵਿੱਚ ਇੱਕ ਪੁਲਿਸ ਮੁਲਾਜ਼ਮ ਨੇ ਇੱਕ ਨੌਜਵਾਨ ਨੂੰ ਸ਼ਰੇਆਮ ਕੁੱਟਿਆ। ਜਿਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ, ਪੀਸੀਆਰ ਵਿੱਚ ਤਾਇਨਾਤ ਇੱਕ ਹੈੱਡ ਕਾਂਸਟੇਬਲ ਚਾਰ ਸਕਿੰਟਾਂ ਵਿੱਚ ਉਸ ਨੌਜਵਾਨ ਨੂੰ ਪੰਜ ਵਾਰ ਥੱਪੜ ਮਾਰਦਾ ਦਿਖਾਈ ਦੇ ਰਿਹਾ ਹੈ। ਪੁਲਿਸ ਮੁਲਜ਼ਮ ਦਾ ਕਹਿਣਾ […]

Continue Reading