ਮਜ਼ਦੂਰ ਮੁਲਾਜ਼ਮ ਤਾਲਮੇਲ ਕਮੇਟੀ ਵੱਲੋਂ ਸਫ਼ਾਈ ਕਾਮਿਆਂ ਦੀ ਗ੍ਰਿਫ਼ਤਾਰੀ ਅਤੇ ਮਗਨਰੇਗਾ ਕਾਮਿਆਂ ਉੱਤੇ ਲਾਠੀਚਾਰਜ ਦੀ ਨਿੰਦਾ
ਦਲਜੀਤ ਕੌਰ ਚੰਡੀਗੜ੍ਹ/ਜਲੰਧਰ, 16 ਜੁਲਾਈ, 2026: ਪੰਜਾਬ ਦੀਆਂ ਸੰਘਰਸ਼ਸ਼ੀਲ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਨੇ ਸੰਗਰੂਰ ਵਿਖੇ ਪੁਲਸ ਵਲੋਂ ਸਫ਼ਾਈ ਸੇਵਕਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਖੰਨਾ ਵਿਖੇ ਮਗਨਰੇਗਾ ਮੁਲਾਜ਼ਮਾਂ ਅਤੇ ਕਾਮਿਆਂ ਉੱਤੇ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇੰਡੀਅਨ ਫੈਡਰੇਸ਼ਨ ਆਫ਼ ਟ੍ਰੇਡ ਯੂਨੀਅਨਜ਼ (ਇਫਟੂ) ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਕੇਂਦਰੀ […]
Continue Reading
