ਪੰਜਾਬ ‘ਚ ਵੱਡੀ ਵਾਰਦਾਤ ! ਪਤੀ ਵੱਲੋਂ ਗਰਭਵਤੀ ਪਤਨੀ ਦਾ ਬੇਰਹਿਮੀ ਨਾਲ ਕਤਲ

ਮਾਨਸਾ, 11 ਜੁਲਾਈ 2026 (ਦੇਸ਼ ਕਲਿੱਕ ਬਿਊਰੋ) : ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਇੱਕ ਬੇਹੱਦ ਦਰਦਨਾਕ ਅਤੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਤੀ ਨੇ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਆਪਣੀ ਗਰਭਵਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਖ਼ੌਫ਼ਨਾਕ ਵਾਰਦਾਤ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿਖੇ ਵਾਪਰੀ, ਜਿੱਥੇ […]

Continue Reading

ਵੱਡੀ ਖ਼ਬਰ: ਸਮੁੰਦਰ ‘ਚ ਕਿਸ਼ਤੀ ਡੁੱਬਣ ਕਾਰਨ 15 ਭਾਰਤੀਆਂ ਦੀ ਮੌਤ

ਹਨੋਈ/ਫੂ ਕੁਓਕ, 11 ਜੁਲਾਈ, 2026 (ਦੇਸ਼ ਕਲਿੱਕ ਬਿਊਰੋ) : ਵੀਅਤਨਾਮ ਦੇ ਦੱਖਣੀ ਹਿੱਸੇ ਵਿੱਚ ਸਥਿਤ ਮਸ਼ਹੂਰ ਫੂ ਕੁਓਕ ਟਾਪੂ ਦੇ ਨੇੜੇ ਸ਼ਨੀਵਾਰ ਨੂੰ ਇੱਕ ਦਰਦਨਾਕ ਸਮੁੰਦਰੀ ਹਾਦਸਾ ਵਾਪਰਨ ਦੀ ਖ਼ਬਰ ਹੈ। ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਤੇਜ਼ ਰਫ਼ਤਾਰ ‘ਸਪੀਡਬੋਟ’ ਸਮੁੰਦਰ ਵਿੱਚ ਪਲਟ ਗਈ, ਜਿਸ ਕਾਰਨ ਘੱਟੋ-ਘੱਟ 15 ਭਾਰਤੀ ਸੈਲਾਨੀਆਂ ਦੀ ਮੌਤ ਹੋ […]

Continue Reading

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ‘ਤੇ ਬੈਨ ਅਤੇ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਮੰਤਰੀ ਗੋਇਲ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਮੂਨਕ/ ਸੰਗਰੂਰ, 11 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਸੰਵੇਦਨਸ਼ੀਲ (ਕ੍ਰਿਟੀਕਲ) ਪੁਆਇੰਟਾਂ ਦਾ ਦੌਰਾ ਕਰ ਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮਕਰੌੜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਜਿੱਥੇ ਹੜ੍ਹ ਸੁਰੱਖਿਆ ਪ੍ਰਬੰਧਾਂ ਨੂੰ ਮੁਕੰਮਲ ਦੱਸਿਆ, ਉੱਥੇ ਹੀ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ […]

Continue Reading

ਗਰਭਪਾਤ ਨੂੰ ਲੈ ਕੇ ਹਾਈਕੋਰਟ ਨੇ ਮਹਿਲਾਵਾਂ ਦੇ ਹੱਕ ‘ਚ ਸੁਣਾਇਆ ਵੱਡਾ ਫੈਸਲਾ

ਇੰਦੌਰ/ਜਬਲਪੁਰ, 11 ਜੁਲਾਈ 2026 (ਦੇਸ਼ ਕਲਿੱਕ ਬਿਊਰੋ) – ਮੱਧ ਪ੍ਰਦੇਸ਼ ਹਾਈਕੋਰਟ ਦੀ ਇੰਦੌਰ ਬੈਂਚ ਨੇ ਮਹਿਲਾਵਾਂ ਦੇ ਪ੍ਰਜਨਨ ਅਧਿਕਾਰਾਂ (Reproductive Rights) ਨੂੰ ਲੈ ਕੇ ਇੱਕ ਬਹੁਤ ਹੀ ਅਹਿਮ ਅਤੇ ਇਤਿਹਾਸਕ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਗਰਭ ਵਿੱਚ ਬੱਚੇ ਨੂੰ ਰੱਖਣਾ ਹੈ ਜਾਂ ਗਰਭਪਾਤ (Abortion) ਕਰਵਾਉਣਾ ਹੈ, ਇਹ ਫੈਸਲਾ ਲੈਣ ਦਾ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 1,708 ਬਲਾਕ ਕੋਆਰਡੀਨੇਟਰਾਂ ਅਤੇ 1.25 ਲੱਖ ਤੋਂ ਵੱਧ ਪਿੰਡ ਰੱਖਿਆ ਕਮੇਟੀ ਮੈਂਬਰਾਂ ਦੀ ਤਾਇਨਾਤੀ

ਚੰਡੀਗੜ੍ਹ, 11 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਇੱਕ ਢਾਂਚਾਗਤ ਯੋਜਨਾ ਹੈ, ਜਿਸਦਾ ਉਦੇਸ਼ ਲੋਕ ਪੱਧਰੀ ਭਾਗੀਦਾਰੀ ਵਧਾਉਣਾ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਨੂੰ ਹੋਰ ਸਰਗਰਮੀ […]

Continue Reading

ਨਗਰ ਕੌਂਸਲ ਚੋਣਾਂ ਵਿੱਚ ਸਰਕਾਰੀ ਧੱਕੇਸ਼ਾਹੀ ਅਤੇ ਲੋਕਤੰਤਰ ਦੇ ਕਤਲ ਦੇ ਲੱਗੇ ਆਰੋਪ; ਮਾਮਲਾ ਹਾਈਕੋਰਟ ਲਿਜਾਣ ਦੀ ਤਿਆਰੀ

ਮੋਰਿੰਡਾ 11 ਜੁਲਾਈ (ਭਟੋਆ): ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਸਬੰਧੀ ਸਥਾਨਕ ਸਨਾਤਨ ਧਰਮ ਮੰਦਿਰ ਵਿੱਚ ਸ਼ਹਿਰ ਵਾਸੀਆਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਖਰੜ ਦੇ ਇੰਚਾਰਜ ਸ੍ਰੀ ਵਿਜੇ […]

Continue Reading

ਪੰਜਾਬ ਨੂੰ ਮਿਲੀਆਂ 1,279 ਨਵੀਆਂ ਸਰਕਾਰੀ ਬੱਸਾਂ! ਹਰਪਾਲ ਚੀਮਾ ਨੇ ਕਿਹਾ-ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਪੰਜਾਬ ਬਣੇਗਾ ਭਾਰਤ ਦਾ ਨੰਬਰ 1 ਸੂਬਾ

ਚੰਡੀਗੜ੍ਹ, 11 ਜੁਲਾਈ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ 1,279 ਨਵੀਆਂ ਸਰਕਾਰੀ ਬੱਸਾਂ ਸ਼ਾਮਲ ਕਰਕੇ ਇੱਕ ਵੱਡੇ ਫਲੀਟ ਵਿਸਥਾਰ ਰਾਹੀਂ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਲਈ ਤਿਆਰ ਹੈ। ਇਸ ਵਿਸਥਾਰ ਨਾਲ ਸੂਬੇ ਦੀ ਬੱਸਾਂ ਦੀ ਗਿਣਤੀ 2,267 […]

Continue Reading

ਮੋਬਾਈਲ ਦੀ ‘ਟੂੰ-ਟੂੰ’ ਨੇ ਬਦਲੀ ਜ਼ਿੰਦਗੀ: DBT ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਚੰਡੀਗੜ੍ਹ, 11 ਜੁਲਾਈ 2026: ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਹੈ। ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,500 ਪ੍ਰਤੀ ਮਹੀਨਾ […]

Continue Reading

ਵੱਡੀ ਖ਼ਬਰ: SIR ਫਾਰਮ ਭਰਨ ਗਏ BLO ‘ਤੇ ਜਾਨਲੇਵਾ ਹਮਲਾ

ਨਾਥੂਸਰੀ ਚੌਪਟਾ, 11 ਜੁਲਾਈ 2026 (ਦੇਸ਼ ਕਲਿੱਕ ਬਿਊਰੋ) – ਪੰਜਾਬ ਦੇ ਗੁਆਂਢੀ ਸੂਬਾ ਹਰਿਆਣਾ ਦੇ ਨਾਥੂਸਰੀ ਚੌਪਟਾ ਇਲਾਕੇ ਤੋਂ ਸਰਕਾਰੀ ਡਿਊਟੀ ਕਰ ਰਹੇ ਇੱਕ ਬੀ.ਐੱਲ.ਓ. (BLO) ‘ਤੇ ਹਮਲਾ ਹੋਣ ਅਤੇ ਉਸ ਦੇ ਕੱਪੜੇ ਤੱਕ ਪਾੜ ਦਿੱਤੇ ਜਾਣ ਦਾ ਇੱਕ ਬਹੁਤ ਹੀ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਬੀ.ਐੱਲ.ਓ. ਨੇ ਇਸ ਸਬੰਧੀ ਚੌਪਟਾ ਪੁਲਿਸ ਥਾਣੇ ਵਿੱਚ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਹੈਲਪ ਡੈਸਕਾਂ ਅਤੇ ਮਹਿਲਾ ਮਿੱਤਰ ਪਹਿਲਕਦਮੀ ਨੂੰ ਮਜ਼ਬੂਤ ਕਰਨ ਲਈ 93 ਇਲੈਕਟ੍ਰਿਕ ਸਕੂਟਰਾਂ ਨੂੰ ਮਨਜ਼ੂਰੀ

ਚੰਡੀਗੜ੍ਹ , 11 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਸਥਾਪਤ ਕੀਤੇ ਗਏ ਮਹਿਲਾ ਹੈਲਪ ਡੈਸਕਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ ਕੁੱਲ 2,31,677 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਸੂਬਾ ਪੁਲਿਸ ਵੱਲੋਂ ਸਾਰੇ […]

Continue Reading