ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ

ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 15 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ […]

Continue Reading

ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ, ਸੂਬੇ ਨੂੰ ਹਰ ਖ਼ੇਤਰ ‘ਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: CM ਮਾਨ

ਮੁਕੇਰੀਆਂ (ਹੁਸ਼ਿਆਰਪੁਰ), 15 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜ […]

Continue Reading

ਵੱਡੀ ਪਹਿਲ: ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰ

ਚੰਡੀਗੜ੍ਹ, 15 ਜੁਲਾਈ: (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਦਿਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕਦਮ ਪੁੱਟਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਟੇਟ ਅਡਾਪਸ਼ਨ ਰਿਸੋਰਸ ਏਜੰਸੀ […]

Continue Reading

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ISI ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

— ਗ੍ਰਿਫ਼ਤਾਰ ਮੁਲਜ਼ਮ ਨੂੰ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ: ਡੀ.ਜੀ.ਪੀ. ਗੌਰਵ ਯਾਦਵ— ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰ ਦੇ ਆਈ.ਐਸ.ਆਈ. ਹੈਂਡਲਰਾਂ ਦੇ ਸੰਪਰਕ ਵਿੱਚ ਸੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ […]

Continue Reading

ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – SGPC ਪ੍ਰਧਾਨ

ਅੰਮ੍ਰਿਤਸਰ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਲਏ ਗਏ ਫੈਸਲਿਆਂ ਸਬੰਧੀ ਜਾਰੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ […]

Continue Reading

Punjab: ਕਰੀਬ 3 ਹਜ਼ਾਰ ਅਸਾਮੀਆਂ ਦੀ ਹੋਵੇਗੀ ਭਰਤੀ, ਇੰਟਰਵਿਊ 20 ਜੁਲਾਈ ਨੂੰ

ਸੰਗਰੂਰ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਮਿਤੀ 20 ਜੁਲਾਈ 2026 ਨੂੰ ਮਹਾਰਾਜਾ ਪੈਲੇਸ, ਸੁਨਾਮ ਊਧਮ ਸਿੰਘ ਵਾਲਾ ਵਿਖੇ ਸਵੇਰੇ 09 ਵਜੇ ਤੋਂ ਸ਼ਾਮ ਦੇ 04 ਵਜੇ ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 3000 […]

Continue Reading

ਟਰੰਪ ਨੇ ਹੋਰਮੁਜ਼ ਜਲਡਮਰੂ ਵਿੱਚ 20% ਟੈਕਸ ਦਾ ਫੈਸਲਾ ਵਾਪਸ ਲਿਆ: 24 ਘੰਟਿਆਂ ਦੇ ਅੰਦਰ ਹੀ ਮਾਰੀ ਪਲਟੀ

ਚੰਡੀਗੜ੍ਹ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਹੋਰਮੁਜ਼ ਜਲਡਮਰੂ ਵਿੱਚੋਂ ਲੰਘਣ ਵਾਲੇ ਜਹਾਜ਼ਾਂ ‘ਤੇ 20% ਟੈਕਸ ਲਗਾਉਣ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਟਰੰਪ ਨੇ ਟਰੂਥ ਸੋਸ਼ਲ ‘ਤੇ ਲਿਖਿਆ ਕਿ ਮੱਧ ਪੂਰਬੀ ਨੇਤਾਵਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ, ਉਨ੍ਹਾਂ ਨੇ ਟੈਕਸ ਨੂੰ ਖਤਮ ਕਰਨ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਮਿਲਿਆ

ਚੰਡੀਗੜ੍ਹ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ ਨਹੀਂ ਦਿੰਦਾ। ਇੱਕ ਪਲ ਪਹਿਲਾਂ ਵਿਅਕਤੀ ਆਮ ਤੌਰ ’ਤੇ ਚੱਲ-ਫਿਰ ਰਿਹਾ ਹੁੰਦਾ ਹੈ, ਗੱਲ ਕਰ ਰਿਹਾ ਹੁੰਦਾ ਹੈ ਅਤੇ ਆਪਣਾ ਕੰਮ ਕਰ ਰਿਹਾ ਹੁੰਦਾ ਹੈ; ਪਰ ਅਗਲੇ ਹੀ ਪਲ ਕਿਸੇ ਧਮਨੀ ਵਿੱਚ ਬਲਾਕੇਜ਼ ਜਾਂ ਦਿਮਾਗ ਦੀ ਖ਼ੂਨ […]

Continue Reading

ਜਮਹੂਰੀ ਅਧਿਕਾਰ ਸਭਾ ਦਾ ਇਜਲਾਸ 19 ਜੁਲਾਈ ਨੂੰ

ਬਠਿੰਡਾ, 15 ਜੁਲਾਈ (ਦੇਸ਼ ਕਲਿੱਕ ਬਿਊਰੋ): ਜਮਹੂਰੀ ਅਧਿਕਾਰ ਸਭਾ ਜਿਲ੍ਹਾ ਇਕਾਈ ਬਠਿੰਡਾ ਦਾ ਅਜਲਾਸ ਟੀਚਰਜ਼ ਹੋਮ ਵਿਖੇ 19 ਜੁਲਾਈ ਨੂੰ ਸਵੇਰੇ 10 ਵਜੇ ਹੋਵੇਗਾ l ਸਭਾ ਦੇ ਸੂਬਾ ਪ੍ਰਧਾਨ ਪ੍ਰੋ.ਜਗਮੋਹਨ ਸਿੰਘ ਅਬਜ਼ਰਵਰ ਵਜੋਂ ਸ਼ਾਮਿਲ ਹੋਣਗੇ l ਸਭਾ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਕੰਮਾਂ ਦੀ ਮੁਲਅੰਕਣ/ਰਿਵਿਊ ਤੇ ਵਿਤ ਰਿਪੋਰਟਾਂ ਉਪਰ ਚਰਚਾ ਕਰਕੇ ਇਹ ਹਾਊਸ ਵਲੋਂ […]

Continue Reading

ਯੂਕਰੇਨ ਸਮੇਤ 10 ਯੂਰਪੀ ਦੇਸ਼ਾਂ ਨੇ ਮਿਜ਼ਾਈਲ ਰੱਖਿਆ ਗੱਠਜੋੜ ਬਣਾਇਆ

ਨਵੀਂ ਦਿੱਲੀ, 15 ਜੁਲਾਈ (ਦੇਸ਼ ਕਲਿੱਕ ਬਿਊਰੋ): ਯੂਕਰੇਨ ਅਤੇ ਨੌਂ ਯੂਰਪੀ ਦੇਸ਼ਾਂ ਨੇ ਰੂਸ ਦੇ ਬੈਲਿਸਟਿਕ ਮਿਜ਼ਾਈਲ ਖ਼ਤਰੇ ਦਾ ਮੁਕਾਬਲਾ ਕਰਨ ਲਈ ਇੱਕ ਨਵਾਂ ਰੱਖਿਆ ਗੱਠਜੋੜ ਬਣਾਇਆ ਹੈ। ਇਸਦਾ ਟੀਚਾ ਪੂਰੇ ਯੂਰਪੀ ਯੂਨੀਅਨ ਲਈ ਇੱਕ ਸਾਂਝਾ ਬੈਲਿਸਟਿਕ ਮਿਜ਼ਾਈਲ ਰੱਖਿਆ ਪ੍ਰਣਾਲੀ ਵਿਕਸਤ ਕਰਨਾ ਹੈ। ਇਹ ਫੈਸਲਾ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਤੇ ਯੂਰਪੀ ਨੇਤਾਵਾਂ ਵਿਚਕਾਰ ਪੈਰਿਸ […]

Continue Reading