BREKAING- ਲੰਡਨ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ
BREKAING- ਲੰਡਨ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ ਫਿਰੋਜ਼ਪੁਰ, 9 ਜੁਲਾਈ 2026- ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ਾਂ ਵਿੱਚ ਹੋ ਰਹੀਆਂ ਅਚਨਚੇਤ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਬੇਹੱਦ ਦੁਖਦਾਈ ਮਾਮਲਾ ਫਿਰੋਜ਼ਪੁਰ ਦੇ ਪਿੰਡ ਸੂਬਾ ਕਦੀਮ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਸਹਿਜੀਤ ਸਿੰਘ ਦੀ ਲੰਡਨ (ਯੂ.ਕੇ.) […]
Continue Reading
