ਪੰਜਾਬ ਸਰਕਾਰ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕਰੇਗੀ ਟੀਕਾਕਰਨ
• ਪੰਜਾਬ ਸਰਕਾਰ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕਰੇਗੀ ਟੀਕਾਕਰਨ ਚੰਡੀਗੜ੍ਹ, 8 ਜੁਲਾਈ (ਦੇਸ਼ ਕਲਿੱਕ ਬਿਊਰੋ): ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ ਅਤੇ ਮੱਝਾਂ ਦੇ ਗਲ਼ਘੋਟੂ ਬਿਮਾਰੀ ਤੋਂ ਬਚਾਅ […]
Continue Reading
