ਸਰਕਾਰ ਨੇ 10 IAS ਅਧਿਕਾਰੀਆਂ ਨੂੰ ਇੱਧਰੋਂ-ਉਧਰ ਕੀਤਾ, ਪੜ੍ਹੋ ਲਿਸਟ

ਬਿਹਾਰ , 12 ਜੁਲਾਈ (ਦੇਸ਼ ਕਲਿੱਕ ਬਿਉਰੋ): ਸਰਕਾਰ ਨੇ ਇੱਕ ਵੱਡਾ ਫੇਰਬਦਲ ਕਰਦਿਆਂ ਹੋਇਆ 10 ਆਈਏਐਸ ਅਧਿਕਾਰੀਆਂ ਨੂੰ ਇੱਧਰੋਂ-ਉਧਰ ਕੀਤਾ ਹੈ। ਜਾਣਕਾਰੀ ਅਨੁਸਾਰ, ਬਿਹਾਰ ਸਰਕਾਰ ਦੇ ਵੱਲੋਂ ਸੂਬੇ ਦੇ 10 ਸੀਨੀਅਰ ਆਈਏਐਸ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।ਹੇਠਾਂ ਪੜ੍ਹੋ ਪੂਰੀ ਸੂਚੀ-

Continue Reading

ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! ਸੁਰੱਖਿਆ ਏਜੰਸੀਆਂ ਅਲਰਟ ‘ਤੇ…!

ਮੁੰਬਈ, 12 ਜੁਲਾਈ (ਦੇਸ਼ ਕਲਿੱਕ ਬਿਉਰੋ): ਮੁੰਬਈ ਦੇ ਵਿਸ਼ਵ ਪ੍ਰਸਿੱਧ ‘ਤਾਜ ਮਹਿਲ ਪੈਲੇਸ ਹੋਟਲ’ (Taj Mahal Palace Hotel) ਨੂੰ ਬੰਬ ਨਾਲ ਉਡਾਉਣ ਦੀ ਇੱਕ ਸਨਸਨੀਖੇਜ਼ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਦੁਪਹਿਰ ਨੂੰ ਇਹ ਧਮਕੀ ਭਰੀ ਕਾਲ ਮਿਲਣ ਤੋਂ ਤੁਰੰਤ ਬਾਅਦ ਮੁੰਬਈ ਪੁਲੀਸ ਨੇ ਹਰਕਤ ਵਿੱਚ ਆਉਂਦਿਆਂ ਹੋਟਲ ਅਤੇ ਇਸ ਦੇ ਆਲੇ-ਦੁਆਲੇ ਦੇ […]

Continue Reading

20 ਸਾਲਾਂ ਬਾਅਦ ਟਾਟਾ ਦੀ ਬੰਗਾਲ ‘ਚ ਮੁੜ ਵਾਪਸੀ ਸੰਭਵ !

ਨਵੀਂ ਦਿੱਲੀ, 12 ਜੁਲਾਈ (ਦੇਸ਼ ਕਲਿੱਕ ਬਿਉਰੋ): ਲਗਭਗ ਦੋ ਦਹਾਕੇ ਪਹਿਲਾਂ ਪੱਛਮੀ ਬੰਗਾਲ ਦੇ ਸਿੰਗੂਰ ਵਿੱਚ ਟਾਟਾ ਦੇ ਨੈਨੋ ਪ੍ਰੋਜੈਕਟ ਨਾਲ ਸਬੰਧਤ ਵਿਵਾਦ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਰਾਜ ਵਿੱਚ ਭਾਜਪਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਟਾਟਾ ਸਮੂਹ ਦੀ ਸਿੰਗੂਰ ਵਾਪਸੀ ਬਾਰੇ ਚਰਚਾਵਾਂ ਤੇਜ਼ ਹੋ ਰਹੀਆਂ ਹਨ। ਰਾਜ ਦੇ ਉਦਯੋਗ ਮੰਤਰੀ ਤਾਪਸ […]

Continue Reading

ਭਾਰਤ ਨੂੰ ਹਰਾ ਕੇ ਇੰਗਲੈਂਡ ਬਣੀ ਟੀ-20 ਦੀ ਨੰਬਰ ਇੱਕ ਟੀਮ

ਨਵੀਂ ਦਿੱਲੀ, 12 ਜੁਲਾਈ (ਦੇਸ਼ ਕਲਿੱਕ ਬਿਉਰੋ): ਪੰਜ ਮੈਚਾਂ ਦੀ ਲੜੀ ਵਿੱਚ 4-0 ਦੀ ਸ਼ਾਨਦਾਰ ਜਿੱਤ ਦੇ ਨਾਲ, ਇੰਗਲੈਂਡ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਭਾਰਤ ਤੋਂ ਨੰਬਰ ਇੱਕ ਦਾ ਸਥਾਨ ਖੋਹ ਲਿਆ ਹੈ। ਇੰਗਲੈਂਡ ਹੁਣ ਆਈਸੀਸੀ ਰੈਂਕਿੰਗ ਵਿੱਚ ਭਾਰਤ ਨੂੰ ਪਛਾੜ ਕੇ ਨੰਬਰ ਇੱਕ ਟੀਮ ਬਣ ਗਿਆ ਹੈ। ਭਾਰਤ ਦੂਜੇ ਸਥਾਨ ‘ਤੇ ਹੈ, ਜਦੋਂ ਕਿ […]

Continue Reading

ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਅੰਦੋਲਨ ਤੇਜ਼ ਕਰੇਗੀ ਨੈਸ਼ਨਲ ਕਾਨਫਰੰਸ

ਜੰਮੂ-ਕਸ਼ਮੀਰ, 12 ਜੁਲਾਈ (ਦੇਸ਼ ਕਲਿੱਕ ਬਿਉਰੋ): ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਰਾਜ ਦੀ ਬਹਾਲੀ ਦੀ ਮੰਗ ਲਈ 20 ਜੁਲਾਈ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹੁਣ ਆਪਣੀ ਮੰਗ ਨੂੰ ਰਾਸ਼ਟਰੀ ਰਾਜਧਾਨੀ ਲੈ ਕੇ ਜਾਵੇਗੀ, ਕਿਉਂਕਿ ਕੇਂਦਰ ਸਰਕਾਰ ਨਾਲ ਲੰਮੀ ਗੱਲਬਾਤ ਦਾ ਕੋਈ ਠੋਸ ਨਤੀਜਾ ਨਹੀਂ […]

Continue Reading

ਕਰਨਾਟਕ ਵਿੱਚ ਦੋ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ; ਰਾਸ਼ਨ ਕਾਰਡ ਅਤੇ ਵੋਟਰ ਆਈਡੀ ਕਾਰਡ ਬਣਾਉਣ ਦੇ ਦੋਸ਼

ਕਰਨਾਟਕ, 12 ਜੁਲਾਈ (ਦੇਸ਼ ਕਲਿੱਕ ਬਿਉਰੋ): ਕਰਨਾਟਕ ਦੇ ਚਿੱਕਾਬੱਲਾਪੁਰ ਜ਼ਿਲ੍ਹੇ ਵਿੱਚ ਪੁਲਿਸ ਨੇ ਭਾਰਤ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਕਥਿਤ ਤੌਰ ‘ਤੇ ਆਪਣੀ ਨਾਗਰਿਕਤਾ ਦੀ ਜਾਣਕਾਰੀ ਛੁਪਾ ਕੇ ਰਾਸ਼ਨ ਕਾਰਡ ਅਤੇ ਵੋਟਰ ਆਈਡੀ ਕਾਰਡ ਪ੍ਰਾਪਤ ਕੀਤੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਰਾਹ ਨਾਜ਼ […]

Continue Reading

ਬੰਗਾਲ ਵਿੱਚ UCC ਲਾਗੂ ਕਰਨ ਦੀਆਂ ਤਿਆਰੀਆਂ, 9 ਮੈਂਬਰੀ ਉੱਚ ਪੱਧਰੀ ਕਮੇਟੀ ਬਣਾਈ ਗਈ

ਬੰਗਾਲ, 12 ਜੁਲਾਈ (ਦੇਸ਼ ਕਲਿੱਕ ਬਿਉਰੂਓ): ਪੱਛਮੀ ਬੰਗਾਲ ਸਰਕਾਰ ਨੇ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਦਾ ਖਰੜਾ ਤਿਆਰ ਕਰਨ ਲਈ ਨੌਂ ਮੈਂਬਰੀ ਉੱਚ ਪੱਧਰੀ ਕਮੇਟੀ ਬਣਾਈ ਹੈ। ਨਿਆਂ ਵਿਭਾਗ ਨੇ ਸ਼ੁੱਕਰਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ। ਕਮੇਟੀ ਦੀ ਪ੍ਰਧਾਨਗੀ ਸੁਪਰੀਮ ਕੋਰਟ ਦੀ ਸਾਬਕਾ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਕਰਨਗੇ। ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਸ਼ਨੀਵਾਰ ਨੂੰ ਕਿਹਾ […]

Continue Reading

ਭਿਆਨਕ ਸੜਕ ਹਾਦਸੇ ‘ਚ ਬੀ.ਟੈੱਕ ਦੀ ਵਿਦਿਆਰਥਣ ਦੀ ਮੌਤ

ਮੋਰਿੰਡਾ, 12 ਜੁਲਾਈ (ਭਟੋਆ): ਚੰਡੀਗੜ੍ਹ-ਮੋਰਿੰਡਾ ਰੋਡ ’ਤੇ ਪਿੰਡ ਮੜੌਲੀ ਕਲਾਂ ਵਿਖੇ ਟਾਟਾ ਹਿਟਾਚੀ ਕੰਪਨੀ ਦੇ ਨੇੜੇ ਇੱਕ ਤੇਜ਼ ਰਫ਼ਤਾਰ ਆਈ-20 ਕਾਰ ਦੇ ਬੇਕਾਬੂ ਹੋ ਕੇ ਪਲਟਣ ਕਾਰਨ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਪੜ੍ਹਦੀ 19 ਸਾਲਾ ਵਿਦਿਆਰਥਣ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਹੈ। ਮੋਰਿੰਡਾ ਸਿਟੀ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਾਰ […]

Continue Reading

Punjab: ਜਵਾਨ ਕੁੜੀ ਨੇ ਪਾਰਕ ਵਿੱਚ ਬਲੇਡ ਨਾਲ ਆਪਣੇ ਦੀ ਗੁੱਟ ਦੀ ਨਸ ਕੱਟੀ

ਬਠਿੰਡਾ, 12 ਜੁਲਾਈ (ਦੇਸ਼ ਕਲਿੱਕ ਬਿਊਰੋ): ਸ਼ਨੀਵਾਰ ਨੂੰ, ਬਠਿੰਡਾ ਦੇ ਜੌਗਰਸ ਪਾਰਕ ਵਿੱਚ ਇੱਕ 20 ਸਾਲਾ ਕੁੜੀ ਨੇ ਬਲੇਡ ਨਾਲ ਆਪਣੀ ਗੁੱਟ ਦੀ ਨਸ ਕੱਟ ਦਿੱਤੀ। ਜ਼ਿਆਦਾ ਖੂਨ ਵਹਿਣ ਕਾਰਨ ਉਹ ਪਾਰਕ ਵਿੱਚ ਬੇਹੋਸ਼ ਪਾਈ ਗਈ। ਸੂਚਨਾ ਮਿਲਣ ‘ਤੇ, ਪੁਲਿਸ ਅਤੇ ਸਹਾਰਾ ਪਬਲਿਕ ਸਰਵਿਸ ਦੇ ਮੈਂਬਰ ਮੌਕੇ ‘ਤੇ ਪਹੁੰਚੇ। ਕੁੜੀ ਨੂੰ ਤੁਰੰਤ ਐਂਬੂਲੈਂਸ ਵਿੱਚ ਹਸਪਤਾਲ […]

Continue Reading

ਪੰਜਾਬ ‘ਚ 55 ਕਰੋੜ ਰੁਪਏ ਦੀ ਹੈਰੋਇਨ ਜ਼ਬਤ: BSF ਅਤੇ ਪੁਲਿਸ ਨੇ ਕੀਤੀ ਸਾਂਝੀ ਕਾਰਵਾਈ

ਤਰਨਤਾਰਨ, 12 ਜੁਲਾਈ (ਦੇਸ਼ ਕਲਿੱਕ ਬਿਊਰੋ): ਤਰਨਤਾਰਨ ਪੁਲਿਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਸੁੱਟੀ ਗਈ 10 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ ਲਗਭਗ 55 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਅਣਪਛਾਤੇ ਤਸਕਰਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਲਟੋਹਾ ਪੁਲਿਸ ਸਟੇਸ਼ਨ ਨੂੰ […]

Continue Reading