ਕੇਂਦਰੀ ਜੇਲ੍ਹ ਅੰਮ੍ਰਿਤਸਰ ‘ਚ ‘ਪ੍ਰੋਜੈਕਟ ਉਡਾਨ’ ਸ਼ੁਰੂ: ਗਵਰਨਰ ਨੇ ਮਹਿਲਾ ਕੈਦੀਆਂ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 12 ਜੁਲਾਈ (ਦੇਸ਼ ਕਲਿੱਕ ਬਿਊਰੋ): ਮਹਿਲਾ ਕੈਦੀਆਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਉਦੇਸ਼ ਨਾਲ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਰੀਜਨਲ ਫੈਸ਼ਨ ਟੈਕਸ-ਟੈਕ ਫੋਰਮ ਅਤੇ ਪੰਜਾਬ ਸਟੇਟ ਚੈਪਟਰ ਨੇ ਸਟੂਡੀਓ ਬਾਈ ਹਿਮਾਨੀ ਅਰੋੜਾ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿਖੇ ਪੀਐਚਡੀਸੀਸੀਆਈ ਦੇ ਸਕਿੱਲ ਡਿਵੈਲਪਮੈਂਟ ਸੈਂਟਰ […]
Continue Reading
