ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ
ਚੰਡੀਗੜ੍ਹ, 7 ਜੁਲਾਈ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ […]
Continue Reading
