ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ‘ਮੁੱਖ ਮੰਤਰੀ ਸਿਹਤ ਯੋਜਨਾ’ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ
ਚੰਡੀਗੜ੍ਹ, 11 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਮਾਨਸੂਨ ਦੀਆਂ ਪਹਿਲੀਆਂ ਬੂੰਦਾਂ ਗਰਮੀ ਤੋਂ ਰਾਹਤ ਦਿੰਦੀਆਂ ਹਨ, ਪਰ ਇਸ ਨਾਲ ਲੋਕਾਂ ਦੀ ਸਿਹਤ ਲਈ ਚੁਣੌਤੀ ਭਰੇ ਮੌਸਮ ਦੀ ਸ਼ੁਰੂਆਤ ਵੀ ਹੁੰਦੀ ਹੈ। ਹਰ ਸਾਲ ਪੂਰੇ ਭਾਰਤ ਦੇ ਹਸਪਤਾਲਾਂ ਵਿਚ ਡੇਂਗੂ, ਮਲੇਰੀਆ ਤੇ ਬੁਖ਼ਾਰ ਨਾਲ ਸਬੰਧਤ ਹੋਰ ਬੀਮਾਰੀਆਂ ਵਧਦੀਆਂ ਹਨ। ਇਸ ਸਾਲ ਵੀ ਇਹੀ ਹਾਲਾਤ ਹਨ। ਅੰਮ੍ਰਿਤਸਰ […]
Continue Reading
