ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ
ਚੰਡੀਗੜ੍ਹ/ਸਨੌਰ/ਦੇਵੀਗੜ੍ਹ, (ਪਟਿਆਲਾ), 29 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਹਡਾਣਾ ਵਿਖੇ 68 ਕਰੋੜ ਰੁਪਏ ਦੀ ਲਾਗਤ ਨਾਲ 106.72 ਕਿਲੋਮੀਟਰ ਲੰਬੇ 5 ਰਜਬਾਹਿਆਂ ਅਤੇ ਮਾਈਨਰਾਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜਿਸ ਨਾਲ ਨਹਿਰੀ ਪਾਣੀ ਟੇਲਾਂ ਤੱਕ ਪਹੁੰਚੇਗਾ। ਇਸ […]
Continue Reading
