ਪੰਥਕ ਇਕੱਠ ਦੌਰਾਨ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ ਗੁਰਮਤਾ
ਅੰਮ੍ਰਿਤਸਰ, 5 ਜੁਲਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਜੁੜਿਆ ਅੱਜ ਦਾ ਪੰਥਕ ਇਕੱਠ ਪੂਰੀ ਦ੍ਰਿੜ੍ਹਤਾ ਨਾਲ ਆਖਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ, ਪ੍ਰਭੂਸੱਤਾ ਸੰਪੰਨ ਅਤੇ ਅਜ਼ਾਦ ਪੰਥਕ ਹਸਤੀ ਦਾ ਪ੍ਰਤੀਕ ਹੈ। ਇਹ ਕੇਵਲ ਇਕ ਧਾਰਮਿਕ ਕੇਂਦਰ ਨਹੀਂ, ਸਗੋਂ ਛੇਵੇਂ […]
Continue Reading
