ਪੰਜਾਬੀ ਨੌਜਵਾਨ ਦੀ ਮਲੇਸ਼ੀਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ

ਜਗਰਾਉਂ, 4 ਜੁਲਾਈ (ਦੇਸ਼ ਕਲਿੱਕ ਬਿਊਰੋ) – ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਜਗਰਾਉਂ ਦੇ ਨੇੜੇ ਇੱਕ ਪਿੰਡ ਪੋਨਾ ਤੋਂ ਸਾਹਮਣੇ ਆਈ ਹੈ, ਜਿੱਥੇ ਰੋਜ਼ੀ-ਰੋਟੀ ਕਮਾਉਣ ਲਈ ਮਲੇਸ਼ੀਆ ਗਏ 30 ਸਾਲਾ ਕਮਲ ਕਪੂਰ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ […]

Continue Reading

35 ਸਾਲ ਪੁਰਾਣੇ ਅਗਵਾ ਮਾਮਲੇ ਵਿੱਚ CBI ਅਦਾਲਤ ਦਾ ਵੱਡਾ ਫੈਸਲਾ: ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨੂੰ ਸੁਣਾਈ ਸਜ਼ਾ

ਮੋਹਾਲੀ, 4 ਜੁਲਾਈ (ਦੇਸ਼ ਕਲਿੱਕ ਬਿਊਰੋ) – ਸ਼ਨੀਵਾਰ ਨੂੰ, ਮੋਹਾਲੀ, ਪੰਜਾਬ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭਗੌੜੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਕਸ਼ਮੀਰ ਸਿੰਘ ਨੂੰ 5 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਸ਼ੀ ‘ਤੇ 10,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਹ ਮਾਮਲਾ 1991 ਦਾ ਹੈ, […]

Continue Reading

Breaking: ਅਦਾਲਤ ਤੋਂ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ

ਅੰਮ੍ਰਿਤਸਰ, 4 ਜੁਲਾਈ (ਦੇਸ਼ ਕਲਿੱਕ ਬਿਊਰੋ) – ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਐਫਆਈਆਰ 91 ਵਿੱਚ ਜ਼ਮਾਨਤ ਮਿਲ ਗਈ ਹੈ। ਮਜੀਠੀਆ ਤੋਂ ਇਲਾਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਅਤੇ ਹਲਕਾ ਜੰਡਿਆਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਅਤੇ ਪਿੰਡ ਹਮਜ਼ਾ ਦੇ ਸਰਪੰਚ ਜਤਿੰਦਰ ਸਿੰਘ ਸਾਬਾ […]

Continue Reading

ਕਾਂਗਰਸ ਹਾਈਕਮਾਂਡ ਨੂੰ ਖੁੱਲ੍ਹੀ ਚੁਣੌਤੀ ਦੇਣ ਵਾਲੇ ਆਗੂਆਂ ਨੂੰ ਗੱਦਾਰ ਜਾਂ ਵਫ਼ਾਦਾਰ , ਕੀ ਕਹੋਗੇ ਰਾਹੁਲ ਜੀ ? – ਬੱਲੀਏਵਾਲ

ਚੰਡੀਗੜ੍ਹ, 4 ਜੁਲਾਈ (ਦੇਸ਼ ਕਲਿੱਕ ਬਿਊਰੋ) – ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਤੋਂ ਬਾਅਦ ਪੰਜਾਬ ਦੀ ਕਾਂਗਰਸ ਅੰਦਰ ਮਚੇ ਘਸਮਾਨ ਨੂੰ ਲੈ ਕੇ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬੱਲੀਏਵਾਲ ਨੇ ਕਿਹਾ ਕਿ ਇਸ ਸਮੇਂ ਕਾਂਗਰਸ ਪਾਰਟੀ ਦੇ ਅੰਦਰ ਜੋ ਧੜੇਬਾਜ਼ੀ ਚੱਲ ਰਹੀ ਹੈ, ਉਹ ਹੁਣ […]

Continue Reading

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

• ਟੋਲ ਫਰੀ ਹੈਲਪਲਾਈਨ, ਦੁੱਧ ਦੀ ਗੁਣਵੱਤਾ ਪਰਖਣ ਲਈ ਮੋਬਾਈਲ ਵੈਨਾਂ ਅਤੇ ਪੋਰਟੇਬਲ ਕਿੱਟਾਂ ਜਾਰੀ• 1 ਅਪ੍ਰੈਲ ਤੋਂ ਹੁਣ ਤੱਕ 160 ਕੈਂਪਾਂ ਵਿੱਚ ਦੁੱਧ ਦੇ 6000 ਨਮੂਨਿਆਂ ਦੀ ਕੀਤੀ ਜਾਂਚ: ਗੁਰਮੀਤ ਸਿੰਘ ਖੁੱਡੀਆਂ• ਜ਼ਿਲ੍ਹਾ ਡੇਅਰੀ ਵਿਕਾਸ ਦਫ਼ਤਰਾਂ ਵਿੱਚ 9 ਤੋਂ 5 ਵਜੇ ਤੱਕ ਕਰਵਾਈ ਜਾ ਸਕਦੀ ਹੈ ਦੁੱਧ ਦੀ ਮੁਫ਼ਤ ਜਾਂਚ: ਖੁੱਡੀਆਂ ਚੰਡੀਗੜ੍ਹ, 4 ਜੁਲਾਈ: […]

Continue Reading

Breaking: ਚੰਡੀਗੜ੍ਹ ਵਿੱਚ ਇੱਕ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ

ਚੰਡੀਗੜ੍ਹ, 4 ਜੁਲਾਈ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਸ਼ਨੀਵਾਰ ਨੂੰ ਇੱਕ ਪੁਰਾਣੀ ਇਮਾਰਤ ਡਿੱਗ ਗਈ। ਕੁਝ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਲਿਆ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਮਾਰਤ ਪਲਾਟ ਨੰਬਰ […]

Continue Reading

ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮ ਕੈਬਨਿਟ ਮੰਤਰੀ ਬੈਂਸ ਦੇ ਘਰ ਅੱਗੇ ਦੇਣਗੇ ਧਰਨਾ

ਸ੍ਰੀ ਅਨੰਦਪੁਰ ਸਾਹਿਬ, 4 ਜੁਲਾਈ (ਦੇਸ਼ ਕਲਿੱਕ ਬਿਊਰੋ): ਸਥਾਨਕ ਬਖਸੀਵਾਲਾ ਰੋਡ ਸ਼ਹਿਰ ਸੁਨਾਮ ਵਿਖੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਉੱਪਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਆਗੂਆਂ ਦੇ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ […]

Continue Reading

ਵੱਡੀ ਖ਼ਬਰ: ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ SC ਕਮਿਸ਼ਨ ਨੂੰ ਰਿਪੋਰਟ ਪੇਸ਼

ਚੰਡੀਗੜ੍ਹ,04 ਜੁਲਾਈ (ਦੇਸ਼ ਕਲਿੱਕ ਬਿਊਰੋ): ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ. ਏ. ਐੱਸ. ਮੁਹਾਲੀ, 4 ਜੁਲਾਈ (ਦੇਸ਼ ਕਲਿੱਕ ਬਿਊਰੋ): ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਹਾਨ ਕ੍ਰਾਂਤੀਕਾਰੀ, ਬ੍ਰਹਮਬੇਤਾ, ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਨਮ ਦਿਹਾੜੇ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ […]

Continue Reading

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ*

ਚੰਡੀਗੜ੍ਹ, 4 ਜੁਲਾਈ (ਦੇਸ਼ ਕਲਿੱਕ ਬਿਊਰੋ): ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਦੀ ਅਗਵਾਈ ਵਾਲੀ ਜਨਤਾ ਦਲ (ਯੂਨਾਈਟਿਡ)] ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀ ਰਾਜਨੀਤੀ ਵਿੱਚ ਆਪਣੇ ਰਸਮੀ ਦਾਖਲੇ ਦਾ ਐਲਾਨ ਕਰਦਿਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਰੋਡਮੈਪ ਪੇਸ਼ ਕੀਤਾ। ਇਸ ਮੌਕੇ ਜੇਡੀ(ਯੂ) ਦੇ […]

Continue Reading