ਕੈਬਨਿਟ ਮੰਤਰੀ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਨੂੰ ਕੀਤਾ ਰਵਾਨਾ
ਲਹਿਰਾਗਾਗਾ, 04 ਜੁਲਾਈ, 2026 (ਦਲਜੀਤ ਕੌਰ): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਧਰਮ ਤੇ ਸੱਭਿਆਚਾਰ ਨਾਲ ਜੋੜ ਕੇ ਰੱਖਣ ਲਈ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਵੱਲੋਂ ਹਲਕੇ ਦੇ ਪਿੰਡ ਆਲਮਪੁਰ, ਅਲੀਸ਼ੇਰ ਅਤੇ ਗੁਰਨੇ ਕਲਾਂ ਤੋਂ ਵੱਖ-ਵੱਖ ਧਾਰਮਿਕ ਸਥਾਨਾਂ […]
Continue Reading
