Punjab ‘ਚ ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਚੰਡੀਗੜ੍ਹ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ ‘ਮੇਰੀ ਰਸੋਈ’ ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਲਗਭਗ 33.86 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ […]

Continue Reading

ਪੰਜਾਬੀ ਸਿੰਗਰ ਨੂੰ ਈਥਾਨੌਲ ਵੀਡੀਓ ‘ਤੇ ਮਿਲ ਰਹੀਆਂ ਧਮਕੀਆਂ

ਚੰਡੀਗੜ੍ਹ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਹਰਿਆਣਾ ਦੇ ਰਹਿਣ ਵਾਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਦਾਅਵਾ ਕੀਤਾ ਹੈ ਕਿ ਜਦੋਂ ਤੋਂ ਉਸਦੇ ਡਿਫੈਂਡਰ ਦੇ ਖਰਾਬ ਪੈਟਰੋਲ ਕਾਰਨ ਉਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ, ਉਸਨੂੰ ਧਮਕੀਆਂ ਮਿਲ ਰਹੀਆਂ ਹਨ। ਉਸਨੇ ਸਥਿਤੀ ਨੂੰ ਸਪੱਸ਼ਟ ਕਰਨ ਲਈ ਸੋਸ਼ਲ ਮੀਡੀਆ ‘ਤੇ ਇੱਕ ਨਵਾਂ ਵੀਡੀਓ ਜਾਰੀ ਕੀਤਾ ਹੈ। […]

Continue Reading

ਪੰਜਾਬ ਯੂਨੀਵਰਸਿਟੀ ‘ਚ PhD ਵਿਦਿਆਰਥਣ ਮੌਤ ਮਾਮਲਾ, 2 ਇੰਜੀਨੀਅਰ ਸਸਪੈਂਡ

ਚੰਡੀਗੜ੍ਹ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ (ਪੀਯੂ) ਦੀ ਪੀਐਚਡੀ ਸਕਾਲਰ ਜੋਤੀ ਦੀ ਮੌਤ ਤੋਂ ਬਾਅਦ, ਪੀਯੂ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਦੋ ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ। ਇਨ੍ਹਾਂ ਵਿੱਚ ਕਾਰਜਕਾਰੀ ਇੰਜੀਨੀਅਰ-2 (ਵਾਧੂ ਚਾਰਜ) ਅਨਿਲ ਠਾਕੁਰ ਅਤੇ ਸਬ-ਡਿਵੀਜ਼ਨਲ ਇੰਜੀਨੀਅਰ (ਇਲੈਕਟ੍ਰੀਕਲ) ਲਖਵਿੰਦਰ ਸਿੰਘ ਧਨੋਆ ਸ਼ਾਮਲ ਹਨ। ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਗਏ ਦੋ ਵੱਖ-ਵੱਖ ਦਫਤਰੀ […]

Continue Reading

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ – ਡਾ.ਬਲਜੀਤ ਕੌਰ

— ਮੁੱਖ ਮੰਤਰੀ ਪੰਜਾਬ ਜੀ ਦੇ ਮਾਤਾ ਹਰਪਾਲ ਕੌਰ ਅਤੇ ਰਾਜ ਲਾਲੀ ਗਿੱਲ ਚੇਅਰਮੈਨ ਰਾਜ ਮਹਿਲਾ ਕਮਿਸ਼ਨ ਨੇ ਵਿਸ਼ੇਸ਼ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ— 108 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੇ ਨਿਯੁਕਤੀ ਪੱਤਰ— ਮਲੋਟ ਵਿਖੇ ਜਿ਼ਲ੍ਹਾ ਪੱਧਰੀ “ਧੀਆਂ ਦੀਆਂ ਤੀਆਂ” ਮੇਲੇ ਦਾ ਆਯੋਜਨ ਮਲੋਟ / ਸ੍ਰੀ ਮੁਕਤਸਰ ਸਾਹਿਬ 29 ਜੁਲਾਈ (ਦੇਸ਼ ਕਲਿੱਕ ਬਿਊਰੋ): ਇਸਤਰੀ ਤੇ […]

Continue Reading

ਵੈਭਵ ਸੂਰਿਆਵੰਸ਼ੀ ਦੁਨੀਆ ਦੇ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ: ਸ਼ੁਭਮਨ ਗਿੱਲ ਇੱਕ ਰੋਜ਼ਾ ਨੰਬਰ 1 ਬੱਲੇਬਾਜ਼ ਬਣਿਆ

ਨਵੀਂ ਦਿੱਲੀ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਭਾਰਤੀ ਨੌਜਵਾਨ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਤਾਜ਼ਾ ਆਈਸੀਸੀ ਟੀ-20 ਰੈਂਕਿੰਗ ਵਿੱਚ 230 ਸਥਾਨਾਂ ਦੀ ਵੱਡੀ ਛਾਲ ਮਾਰੀ ਹੈ। 536 ਰੇਟਿੰਗ ਅੰਕਾਂ ਦੇ ਨਾਲ, ਸੂਰਿਆਵੰਸ਼ੀ ਦੁਨੀਆ ਦਾ 48ਵਾਂ ਬੱਲੇਬਾਜ਼ ਬਣ ਗਿਆ ਹੈ, ਜੋ ਕਿ ਪਹਿਲੀ ਵਾਰ ਸਿਖਰਲੇ 50 ਵਿੱਚ ਸ਼ਾਮਲ ਹੋਇਆ ਹੈ। ਇਸ ਦੌਰਾਨ, ਭਾਰਤ ਦਾ ਕਪਤਾਨ ਸ਼ੁਭਮਨ ਗਿੱਲ […]

Continue Reading

ਵੱਡੀ ਖ਼ਬਰ: ‘ਪੇਪਰ ਲੀਕ ਰੋਕਣ’ ਵਾਲਾ ਬਿੱਲ ਲੋਕ ਸਭਾ ਵਿੱਚ ਪਾਸ

ਨਵੀਂ ਦਿੱਲੀ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਲੋਕ ਸਭਾ ਨੇ ਬੁੱਧਵਾਰ ਨੂੰ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਪੇਪਰ ਲੀਕ ਨਾਲ ਸਬੰਧਤ ਜਨਤਕ ਪ੍ਰੀਖਿਆਵਾਂ (ਅਨਿਆਂ ਦੀ ਰੋਕਥਾਮ) ਸੋਧ ਬਿੱਲ, 2026 ਨੂੰ ਆਵਾਜ਼ ਵੋਟ ਨਾਲ ਪਾਸ ਹੋ ਗਿਆ। ਮੰਗਲਵਾਰ ਨੂੰ ਬਿੱਲ ‘ਤੇ ਨੌਂ ਘੰਟੇ ਚਰਚਾ ਹੋਈ। ਮੰਗਲਵਾਰ ਨੂੰ ਲੋਕ ਸਭਾ ਵਿੱਚ ਪੇਪਰ ਲੀਕ ਵਿਰੋਧੀ ਬਿੱਲ ‘ਤੇ ਚਰਚਾ […]

Continue Reading

ਲੋਕ ਸਭਾ ਵਿੱਚ ਰਾਹੁਲ ਗਾਂਧੀ ਦੀ ਸਪੀਚ ਦੌਰਾਨ ਜ਼ਬਰਦਸਤ ਹੰਗਾਮਾ

ਨਵੀਂ ਦਿੱਲੀ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੇਪਰ ਲੀਕ ਬਿੱਲ ‘ਤੇ 50 ਮਿੰਟ ਦਾ ਭਾਸ਼ਣ ਦਿੱਤਾ। ਉਨ੍ਹਾਂ ਨੇ “ਮੂਰਖ” ਅਤੇ “ਅੰਨ੍ਹੇ ਭਗਤ” ਵਰਗੇ ਸ਼ਬਦਾਂ ਦੀ ਵਰਤੋਂ ਕੀਤੀ। ਫਿਰ ਉਨ੍ਹਾਂ ਦਾਅਵਾ ਕੀਤਾ ਕਿ ਗ੍ਰਹਿ ਮੰਤਰੀ ਨੇ ਦਿੱਲੀ ਵਿੱਚ ਵਿਦਿਆਰਥੀਆਂ ‘ਤੇ ਗੋਲੀਬਾਰੀ ਦਾ ਹੁਕਮ ਦਿੱਤਾ ਸੀ। ਇਸ ਨਾਲ ਸੱਤਾਧਾਰੀ ਪਾਰਟੀ […]

Continue Reading

ਵੱਡੀ ਖ਼ਬਰ: ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਅਕਾਲੀ ਦਲ ਵਾਰਸ ਪੰਜਾਬ’ ਦਾ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜੇ; ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

  ਵੱਡੀ ਖ਼ਬਰ: ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਅਕਾਲੀ ਦਲ ਵਾਰਸ ਪੰਜਾਬ’ ਦਾ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜੇ; ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਚੰਡੀਗੜ੍ਹ, 29 ਜੁਲਾਈ 2026: ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰ ਰਹੇ ਅਕਾਲੀ ਦਲ ਵਾਰਸ ਪੰਜਾਬ ਦੇ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਸਮਰਥਕਾਂ ਨੂੰ ਬੁੱਧਵਾਰ ਨੂੰ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਪੁਲਿਸ […]

Continue Reading

ਵੱਡੀ ਖ਼ਬਰ: ਅਬੋਹਰ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

  ਵੱਡੀ ਖ਼ਬਰ: ਅਬੋਹਰ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਬੋਹਰ, 29 ਜੁਲਾਈ 2026: ਅਬੋਹਰ ਵਿੱਚ ਬੁੱਧਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਦੋ ਨਿੱਜੀ ਸਕੂਲਾਂ ਨੂੰ ਬੰਬ ਹੋਣ ਸਬੰਧੀ ਧਮਕੀ ਭਰੀ ਈਮੇਲ ਮਿਲਣ ਦੀ ਜਾਣਕਾਰੀ ਸਾਹਮਣੇ ਆਈ। ਈਮੇਲ ਮਿਲਦੇ ਹੀ ਸਕੂਲ ਪ੍ਰਬੰਧਕਾਂ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਪੁਲਿਸ […]

Continue Reading

ਬੇਅਦਬੀ ਵਿਰੋਧੀ ਕਾਨੂੰਨ ਦੇ ਸੋਧੇ ਖਰੜੇ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ AAP ਦਾ ਵਫ਼ਦ

  ਬੇਅਦਬੀ ਵਿਰੋਧੀ ਕਾਨੂੰਨ ਦੇ ਸੋਧੇ ਖਰੜੇ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ AAP ਦਾ ਵਫ਼ਦ ਅੰਮ੍ਰਿਤਸਰ, 29 ਜੁਲਾਈ 2026: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦਾ ਇੱਕ ਵਫ਼ਦ ਬੁੱਧਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ। ਵਫ਼ਦ ਦੀ ਅਗਵਾਈ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਕੀਤੀ, ਜਿਨ੍ਹਾਂ ਵੱਲੋਂ ਕਾਨੂੰਨ ਵਿੱਚ […]

Continue Reading