ਵੱਡੀ ਖ਼ਬਰ: ਪਾਕਿਸਤਾਨ ‘ਚ ਡੂੰਘੀ ਖੱਡ ਵਿੱਚ ਡਿੱਗੀ ਬੱਸ, 40 ਮੌਤਾਂ

ਨਵੀਂ ਦਿੱਲੀ, 3 ਜੁਲਾਈ (ਦੇਸ਼ ਕਲਿੱਕ ਬਿਊਰੋ): ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ […]

Continue Reading

‘ਆਪ’ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਧੋਖਾ, ਬੀਜੇਪੀ ਸੂਬਾ ਪ੍ਰਧਾਨ ਨੇ ‘ਆਪ’ ‘ਤੇ ਬੋਲਿਆ ਹਮਲਾ

ਚੰਡੀਗੜ੍ਹ, 3 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਔਰਤਾਂ ਨਾਲ ਕੀਤੇ ਵਾਅਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਰਾਜਨੀਤਿਕ ਮੁੱਦਾ ਨਹੀਂ ਹੈ, ਸਗੋਂ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨਾਲ ਘੋਰ ਵਿਸ਼ਵਾਸਘਾਤ ਹੈ। ਢਿੱਲੋਂ ਨੇ ਕਿਹਾ ਕਿ […]

Continue Reading

ਜਰਮਨੀ ਵਿੱਚ ਝੀਲ ਵਿੱਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਅੰਮ੍ਰਿਤਸਰ, 3 ਜੁਲਾਈ (ਦੇਸ਼ ਕਲਿੱਕ ਬਿਊਰੋ): ਜਰਮਨੀ ‘ਚ ਅੰਮ੍ਰਿਤਸਰ ਦੇ ਇੱਕ ਪੰਜਾਬੀ ਨੌਜਵਾਨ ਦੀ ਝੀਲ ‘ਚ ਡੁੱਬਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹਰਸ਼ਪ੍ਰੀਤ ਸਿੰਘ ਵੱਜੋਂ ਹੋਈ। ਮ੍ਰਿਤਕ ਨੌਜਵਾਨ ਅੰਮ੍ਰਿਤਸਰ ਦੇ ਬਿਆਸ ਦੇ ਨੇੜੇ ਇੱਕ ਪਿੰਡ ‘ਬੁੱਢਾ ਥੇ’ ਦਾ ਰਹਿਣ ਵਾਲਾ ਸੀ। ਉਸਦੀ ਉਮਰ 16 ਤੋਂ 18 ਸਾਲ ਦੇ ਵਿਚਕਾਰ […]

Continue Reading

ਲੈਂਡ ਪੂਲਿੰਗ ਨੀਤੀ ‘ਤੇ ਆਰ-ਪਾਰ ਦੀ ਲੜਾਈ: ਮਰਜ਼ੀ ਤੋਂ ਬਿਨਾਂ ਇੱਕ ਇੰਚ ਜ਼ਮੀਨ ਵੀ ਨਹੀਂ ਦਿਆਂਗੇ- SKM

  ਲੈਂਡ ਪੂਲਿੰਗ ਨੀਤੀ ‘ਤੇ ਆਰ-ਪਾਰ ਦੀ ਲੜਾਈ: ਮਰਜ਼ੀ ਤੋਂ ਬਿਨਾਂ ਇੱਕ ਇੰਚ ਜ਼ਮੀਨ ਵੀ ਨਹੀਂ ਦਿਆਂਗੇ- SKM ਚੰਡੀਗੜ੍ਹ 3 ਜੁਲਾਈ, 2026- ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ (SKM) ਨੇ ਸਿੱਧੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਨਵੀਆਂ ਸੋਧਾਂ […]

Continue Reading

ਥਾਣੇਦਾਰ ਨੇ ਨੌਜਵਾਨ ਨੂੰ ਮਾਰਿਆ ਥੱਪੜ; ਭੜਕੇ ਨੌਜਵਾਨਾਂ ਨੇ ਪੁਲਿਸ ਅਧਿਕਾਰੀ ਨੂੰ ਸ਼ਰੇਆਮ ਕੁੱਟਿਆ, ਵੀਡੀਓ ਵਾਇਰਲ

  Police officer slaps youth! ਥਾਣੇਦਾਰ ਨੇ ਨੌਜਵਾਨ ਨੂੰ ਮਾਰਿਆ ਥੱਪੜ; ਭੜਕੇ ਨੌਜਵਾਨਾਂ ਨੇ ਪੁਲਿਸ ਅਧਿਕਾਰੀ ਨੂੰ ਸ਼ਰੇਆਮ ਕੁੱਟਿਆ, ਵੀਡੀਓ ਵਾਇਰਲ ਜ਼ੀਰਕਪੁਰ 3 ਜੁਲਾਈ, 2026: ਜ਼ੀਰਕਪੁਰ ਦੇ ਵੀ.ਆਈ.ਪੀ. (VIP) ਰੋਡ ‘ਤੇ ਬੀਤੀ ਦੇਰ ਰਾਤ ਉਸ ਵੇਲੇ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ, ਜਦੋਂ ਸੜਕ ਵਿਚਕਾਰ ਪੁਲਿਸ ਅਤੇ ਕੁਝ ਨੌਜਵਾਨਾਂ ਵਿਚਾਲੇ ਜ਼ਬਰਦਸਤ ਹੱਥੋਪਾਈ (Police officer slaps youth) […]

Continue Reading

ਹਿਮਾਚਲ ‘ਚ ਮਾਨਸੂਨ ਦਾ ਕਹਿਰ: ਕਿੰਨੌਰ ‘ਚ ਭਾਰੀ ਮੀਂਹ ਮਗਰੋਂ ਵੱਡਾ ਲੈਂਡਸਲਾਈਡ, NH-5 ਬੰਦ; ਕਈ ਵਾਹਨ ਮਲਬੇ ਹੇਠ ਦੱਬੇ

  ਹਿਮਾਚਲ ‘ਚ ਮਾਨਸੂਨ ਦਾ ਕਹਿਰ: ਕਿੰਨੌਰ ‘ਚ ਭਾਰੀ ਮੀਂਹ ਮਗਰੋਂ ਵੱਡਾ ਲੈਂਡਸਲਾਈਡ, NH-5 ਬੰਦ; ਕਈ ਵਾਹਨ ਮਲਬੇ ਹੇਠ ਦੱਬੇ ਸ਼ਿਮਲਾ 3 ਜੁਲਾਈ, 2026- ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਦਸਤਕ ਦੇ ਨਾਲ ਹੀ ਤਬਾਹੀ ਦਾ ਦੌਰ ਸ਼ੁਰੂ ਹੋ ਗਿਆ ਹੈ। ਖ਼ਾਸ ਕਰਕੇ ਕਿੰਨੌਰ ਜ਼ਿਲ੍ਹੇ ਵਿੱਚ ਬੀਤੀ ਰਾਤ ਪਏ ਭਾਰੀ ਮੀਂਹ ਨੇ ਵੱਡਾ ਨੁਕਸਾਨ ਕੀਤਾ ਹੈ। […]

Continue Reading

Politics Breaking: ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਕਿਹਾ…

  Sukhjinder Randhawa’s big statement after meeting Amit Shah- ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਕਿਹਾ… ਚੰਡੀਗੜ੍ਹ/ਨਵੀਂ ਦਿੱਲੀ, 3 ਜੁਲਾਈ2026- ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ (MP) ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ […]

Continue Reading

ਮਾਨਸਾ ਤੋਂ ਦਿਲ ਕੰਬਾਊ ਖ਼ਬਰ: ਆਰਥਿਕ ਤੰਗੀ ਦੇ ਚਲਦਿਆਂ ਵਿਧਵਾ ਮਾਂ ਨੇ 3 ਮਾਸੂਮ ਬੱਚਿਆਂ ਦਾ ਗਲਾ ਘੁੱਟ ਕੇ ਕੀਤੀ ਖੁਦਕੁਸ਼ੀ

  ਮਾਨਸਾ ਤੋਂ ਦਿਲ ਕੰਬਾਊ ਖ਼ਬਰ: ਆਰਥਿਕ ਤੰਗੀ ਦੇ ਚਲਦਿਆਂ ਵਿਧਵਾ ਮਾਂ ਨੇ 3 ਮਾਸੂਮ ਬੱਚਿਆਂ ਦਾ ਗਲਾ ਘੁੱਟ ਕੇ ਕੀਤੀ ਖੁਦਕੁਸ਼ੀ ਮਾਨਸਾ 3 ਜੁਲਾਈ 2026- ਮਾਨਸਾ ਦੇ ਵਾਰਡ ਨੰਬਰ 3 ਵਿੱਚ ਇੱਕ ਬੇਹੱਦ ਦਿਲ ਕੰਬਾਊ ਅਤੇ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੀ ਇੱਕ 35 ਸਾਲਾ ਵਿਧਵਾ ਮਜ਼ਦੂਰ ਔਰਤ […]

Continue Reading

ਪੰਜਾਬ ਕਾਂਗਰਸ ‘ਚ ਵੱਡੀ ਹਲਚਲ: ਸਾਬਕਾ CM ਚੰਨੀ ਦੀ ਮੋਰਿੰਡਾ ਰਿਹਾਇਸ਼ ‘ਤੇ ਦਿੱਗਜ ਆਗੂਆਂ ਦਾ ਮਹਾਜੁਟਾਨ; 50 ਤੋਂ ਵੱਧ ਸਾਬਕਾ ਮੰਤਰੀ ਤੇ ਵਿਧਾਇਕ ਪਹੁੰਚੇ

  Big stir in Punjab Congress! ਪੰਜਾਬ ਕਾਂਗਰਸ ‘ਚ ਵੱਡੀ ਹਲਚਲ: ਸਾਬਕਾ CM ਚੰਨੀ ਦੀ ਮੋਰਿੰਡਾ ਰਿਹਾਇਸ਼ ‘ਤੇ ਦਿੱਗਜ ਆਗੂਆਂ ਦਾ ਮਹਾਜੁਟਾਨ; 50 ਤੋਂ ਵੱਧ ਸਾਬਕਾ ਮੰਤਰੀ ਤੇ ਵਿਧਾਇਕ ਪਹੁੰਚੇ ਮੋਰਿੰਡਾ ਵਿਖੇ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ‘ਤੇ ਹੋ ਰਹੀ ਅਹਿਮ ਮੀਟਿੰਗ ਨਾਲ ਸਿਆਸਤ ਗਰਮਾਈ ਓ.ਪੀ. ਸੋਨੀ, ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਕਾਂਗੜ, ਤ੍ਰਿਪਤ ਰਜਿੰਦਰ ਬਾਜਵਾ […]

Continue Reading

ਕੰਗਨਾ ਰਣੌਤ ਵਿਰੁੱਧ ਮਾਨਹਾਨੀ ਕੇਸ ਦੀ ਬਠਿੰਡਾ ਕੋਰਟ ‘ਚ ਸੁਣਵਾਈ! ਪੜ੍ਹੋ ਬਹਿਸ ਦੌਰਾਨ ਕੀ ਨਿਕਲਿਆ ਨਤੀਜਾ

  ਕੰਗਨਾ ਰਣੌਤ ਵਿਰੁੱਧ ਮਾਨਹਾਨੀ ਕੇਸ ਦੀ ਬਠਿੰਡਾ ਕੋਰਟ ‘ਚ ਸੁਣਵਾਈ! ਪੜ੍ਹੋ ਬਹਿਸ ਦੌਰਾਨ ਕੀ ਨਿਕਲਿਆ ਨਤੀਜਾ ਬਠਿੰਡਾ, 3 ਜੁਲਾਈ 2026 ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਦਾਇਰ ਮਾਨਹਾਨੀ ਦੇ ਮੁਕੱਦਮੇ ਦੀ ਸੁਣਵਾਈ ਵੀਰਵਾਰ ਨੂੰ ਬਠਿੰਡਾ ਦੀ ਮਾਨਯੋਗ ਅਦਾਲਤ ਵਿੱਚ ਹੋਈ। ਇਹ ਕੇਸ ਕਿਸਾਨ ਅੰਦੋਲਨ ਦੌਰਾਨ ਚਰਚਾ […]

Continue Reading