ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ
ਚੰਡੀਗੜ੍ਹ: 7 ਜੁਲਾਈ, 2026: ਵੇਰਕਾ (ਮਿਲਕਫੈੱਡ ਪੰਜਾਬ) ਨੇ 14.79 ਫੀਸਦ ਦੇ ਵਾਧੇ ਨਾਲ ਜੂਨ, 2026 ਵਿੱਚ 551 ਕਰੋੜ ਰੁਪਏ ਦਾ ਕਾਰੋਬਾਰ ਦਰਜ ਕੀਤਾ ਹੈ ਜਦਕਿ ਜੂਨ, 2025 ਵਿੱਚ 480 ਕਰੋੜ ਰੁਪਏ ਦਾ ਕਾਰੋਬਾਰ ਹੋਇਆ ਸੀ।ਇਹ ਪ੍ਰਾਪਤੀ ਉਸ ਸਮੇਂ ਸਾਹਮਣੇ ਆਈ ਹੈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁੱਧ ਦੀ ਵੱਧ […]
Continue Reading
