Good News: ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ!
ਚੰਡੀਗੜ੍ਹ, 2 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ […]
Continue Reading
