ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ; ਸੇਵਾ ਨਿਭਾ ਰਹੇ ਕਿਸੇ ਵੀ ਕਰਮਚਾਰੀ ਨੂੰ ਹਟਾਇਆ ਨਹੀਂ ਜਾਵੇਗਾ
ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ; ਸੇਵਾ ਨਿਭਾ ਰਹੇ ਕਿਸੇ ਵੀ ਕਰਮਚਾਰੀ ਨੂੰ ਹਟਾਇਆ ਨਹੀਂ ਜਾਵੇਗਾ ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂਰਾਂ ਦੀ ਭਲਾਈ ਅਤੇ ਨੌਕਰੀ ਸੁਰੱਖਿਆ ਲਈ ਵਚਨਬੱਧ ਚੰਡੀਗੜ੍ਹ, 6 ਜੁਲਾਈ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ […]
Continue Reading
