ਅਧਿਆਪਕਾਂ ‘ਤੇ ਵਧਿਆ ਗ਼ੈਰ-ਅਕਾਦਮਿਕ ਕੰਮਾਂ ਦਾ ਬੋਝ! ਨਸ਼ਾ ਸਰਵੇਖਣ ਦੀ ਡਿਊਟੀ ਖ਼ਿਲਾਫ਼ DTF ਨੇ ਖੋਲ੍ਹਿਆ ਮੋਰਚਾ, ਦਿੱਤੀ ਤਿੱਖੇ ਸੰਘਰਸ਼ ਦੀ ਚੇਤਾਵਨੀ

  ਅਧਿਆਪਕਾਂ ‘ਤੇ ਵਧਿਆ ਗ਼ੈਰ-ਅਕਾਦਮਿਕ ਕੰਮਾਂ ਦਾ ਬੋਝ! ਨਸ਼ਾ ਸਰਵੇਖਣ ਦੀ ਡਿਊਟੀ ਖ਼ਿਲਾਫ਼ DTF ਨੇ ਖੋਲ੍ਹਿਆ ਮੋਰਚਾ, ਦਿੱਤੀ ਤਿੱਖੇ ਸੰਘਰਸ਼ ਦੀ ਚੇਤਾਵਨੀ ਲੁਧਿਆਣਾ 6 ਜੁਲਾਈ, 2026- ਡੈਮੋਕ੍ਰੇਟਿਕ ਟੀਚਰਜ਼ ਫਰੰਟ (DTF), ਲੁਧਿਆਣਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਜਿਸ ਵਿੱਚ 607 ਸਕੂਲ ਅਧਿਆਪਕਾਂ ਨੂੰ ‘ਨਸ਼ਾ ਅਤੇ ਸਮਾਜਿਕ-ਆਰਥਿਕ ਸਰਵੇਖਣ’ (Drug and Socio-Economic […]

Continue Reading

ਫਿਰੋਜ਼ਪੁਰ ‘ਚ ਭਿਆਨਕ ਸੜਕ ਹਾਦਸਾ; ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਔਰਤ ਦੀ ਮੌਕੇ ‘ਤੇ ਮੌਤ, 2 ਜ਼ਖ਼ਮੀ

  ਫਿਰੋਜ਼ਪੁਰ ‘ਚ ਭਿਆਨਕ ਸੜਕ ਹਾਦਸਾ; ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਔਰਤ ਦੀ ਮੌਕੇ ‘ਤੇ ਮੌਤ, 2 ਜ਼ਖ਼ਮੀ ਫਿਰੋਜ਼ਪੁਰ, 06 ਜੁਲਾਈ 2026- ਫਿਰੋਜ਼ਪੁਰ ਵਿਖੇ ਮੱਲਾਂ-ਵਾਲਾ ਰੋਡ ‘ਤੇ ਮਖੂ ਗੇਟ ਨੇੜੇ ਇੱਕ ਬੇਹੱਦ ਦੁਖਦਾਈ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਜ਼ੋਰਦਾਰ […]

Continue Reading

ਅਵਾਰਾ ਕੁੱਤਿਆਂ ਨੇ 4 ਸਾਲ ਦੀ ਮਾਸੂਮ ਬੱਚੀ ਨੂੰ ਨੋਚ-ਨੋਚ ਕੇ ਮਾਰਿਆ

  ਅਵਾਰਾ ਕੁੱਤਿਆਂ ਨੇ 4 ਸਾਲ ਦੀ ਮਾਸੂਮ ਬੱਚੀ ਨੂੰ ਨੋਚ-ਨੋਚ ਕੇ ਮਾਰਿਆ ਟਾਂਡਾ ‘ਚ ਅਵਾਰਾ ਕੁੱਤਿਆਂ ਦਾ ਕਹਿਰ: ਝੋਨਾ ਲਾ ਰਹੇ ਪ੍ਰਵਾਸੀ ਮਜ਼ਦੂਰਾਂ ਦੀ 4 ਸਾਲਾ ਧੀ ਨੂੰ ਨੋਚ-ਨੋਚ ਕੇ ਮਾਰਿਆ, ਇਲਾਕੇ ਵਿੱਚ ਸੋਗ ਦੀ ਲਹਿਰ ਟਾਂਡਾ ਉੜਮੁੜ, 06 ਜੁਲਾਈ 2026- ਟਾਂਡਾ ਉੜਮੁੜ ਦੇ ਪਿੰਡ ਓਹੜਪੁਰ-ਬਸੀ ਜਲਾਲ ਸੰਪਰਕ ਸੜਕ ‘ਤੇ ਬੀਤੀ ਦੇਰ ਸ਼ਾਮ ਅਵਾਰਾ […]

Continue Reading

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਦੇ ਹੱਕ ‘ਚ ਨਿੱਤਰਿਆ ਅਕਾਲੀ ਦਲ (ਅ), ਜਥੇਬੰਦੀਆਂ ਨੂੰ ਕੀਤੀ ਖਾਸ ਅਪੀਲ

  ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਦੇ ਹੱਕ ‘ਚ ਨਿੱਤਰਿਆ ਅਕਾਲੀ ਦਲ (ਅ), ਜਥੇਬੰਦੀਆਂ ਨੂੰ ਕੀਤੀ ਖਾਸ ਅਪੀਲ ਚੰਡੀਗੜ੍ਹ, 06 ਜੁਲਾਈ 2026- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ “ਸਤਲੁਜ” ਨੂੰ ਪੰਜਾਬ ਵਿੱਚ ਪ੍ਰਦਰਸ਼ਿਤ ਨਾ ਹੋਣ ਦੇਣ ਦੇ ਫੈਸਲੇ ‘ਤੇ ਡੂੰਘੀ ਚਿੰਤਾ ਅਤੇ ਇਤਰਾਜ਼ ਪ੍ਰਗਟਾਇਆ […]

Continue Reading

ਵੱਡੀ ਖ਼ਬਰ: ਵਿਦੇਸ਼ੀ ਕੁੜੀਆਂ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਦੇ ਮਾਮਲੇ ‘ਚ ਕੈਬਨਿਟ ਮੰਤਰੀ ਦਾ ਪੋਤਾ ਗ੍ਰਿਫ਼ਤਾਰ

  ਵੱਡੀ ਖ਼ਬਰ: ਵਿਦੇਸ਼ੀ ਕੁੜੀਆਂ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਦੇ ਮਾਮਲੇ ‘ਚ ਕੈਬਨਿਟ ਮੰਤਰੀ ਦਾ ਪੋਤਾ ਗ੍ਰਿਫ਼ਤਾਰ ਲਾਹੌਰ, 06 ਜੁਲਾਈ 2026- ਪਾਕਿਸਤਾਨ ਦੀ ਸਿਆਸਤ ਅਤੇ ਪ੍ਰਸ਼ਾਸਨ ਵਿੱਚ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਲਾਹੌਰ ਪੁਲਿਸ ਨੇ ਦੇਸ਼ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਦੇ ਪੋਤੇ ਮੁਹੰਮਦ ਰਜ਼ਾ ਡਾਰ ਨੂੰ ਦੋ ਵਿਦੇਸ਼ੀ […]

Continue Reading

Womens T20 World Cup Final: ਆਸਟਰੇਲੀਆ ਨੇ ਇੰਗਲੈਂਡ ਨੂੰ ਹਰਾਇਆ, 7ਵੀਂ ਵਾਰ ਬਣੀਆਂ ਟੀ-20 ਵਿਸ਼ਵ ਚੈਂਪੀਅਨ

  Womens T20 World Cup Final: ਆਸਟਰੇਲੀਆ ਨੇ ਇੰਗਲੈਂਡ ਨੂੰ ਹਰਾਇਆ, 7ਵੀਂ ਵਾਰ ਬਣੀਆਂ ਟੀ-20 ਵਿਸ਼ਵ ਚੈਂਪੀਅਨ ਲੰਡਨ, 6 ਜੁਲਾਈ 2026 Womens T20 World Cup Final: ਲੰਡਨ ਦੇ ਇਤਿਹਾਸਕ ਮੈਦਾਨ ‘ਤੇ ਖੇਡੇ ਗਏ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਆਸਟਰੇਲੀਆ ਨੇ ਆਪਣੀ ਸਰਵਉੱਚਤਾ ਸਾਬਤ ਕਰਦਿਆਂ ਇੰਗਲੈਂਡ ਨੂੰ ਇੱਕਤਰਫ਼ਾ ਮੁਕਾਬਲੇ ਵਿੱਚ 7 ਵਿਕਟਾਂ ਨਾਲ […]

Continue Reading

ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਰੋਸ ਵਧਿਆ! ਡੱਲੇਵਾਲ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

  ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਰੋਸ ਵਧਿਆ! ਡੱਲੇਵਾਲ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ ਚੰਡੀਗੜ੍ਹ, 6 ਜੁਲਾਈ 2026 ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੀ ਅਹਿਮ ਮੀਟਿੰਗ ਅੱਜ ਇੱਥੇ ਆਯੋਜਿਤ ਕੀਤੀ ਗਈ, ਜਿਸ ਵਿੱਚ ਦੇਸ਼ ਭਰ ਦੇ ਕਿਸਾਨਾਂ ਨੂੰ ਦਰਪੇਸ਼ ਗੰਭੀਰ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਦਾ ਮੁੱਖ ਕੇਂਦਰ ਖਾਸ ਤੌਰ ‘ਤੇ ਪੰਜਾਬ ਵਿੱਚ […]

Continue Reading

Punjab News: ਨੌਜਵਾਨ ਨੇ ਕੀਤੀ ਖੁਦਕੁਸ਼ੀ! ਸੁਨਿਆਰੇ ਅਤੇ ਸਾਥੀਆਂ ਤੇ ਲਗਾਏ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼

  Punjab News: ਨੌਜਵਾਨ ਨੇ ਕੀਤੀ ਖੁਦਕੁਸ਼ੀ! ਸੁਨਿਆਰੇ ਅਤੇ ਸਾਥੀਆਂ ਤੇ ਲਗਾਏ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਪੱਟੀ (ਤਰਨਤਾਰਨ) , 6 ਜੁਲਾਈ 2026 ਇੱਥੋਂ ਦੇ ਇੱਕ ਸੁਨਿਆਰੇ ਦੀ ਦੁਕਾਨ ‘ਤੇ ਕੰਮ ਕਰਦੇ ਨੌਜਵਾਨ ਅਜੈਪਾਲ ਸਿੰਘ (ਪੁੱਤਰ ਸਤਨਾਮ ਸਿੰਘ) ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਜ਼ਹਿਰੀਲੀ ਚੀਜ਼ (ਸਲਫਾਸ) ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਅਜੈਪਾਲ […]

Continue Reading

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵੱਡਾ ਐਲਾਨ; ਭਲਕੇ ਘੇਰਨਗੇ ਸਿਹਤ ਮੰਤਰੀ ਦੀ ਰਿਹਾਇਸ਼

  ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵੱਡਾ ਐਲਾਨ; ਭਲਕੇ ਘੇਰਨਗੇ ਸਿਹਤ ਮੰਤਰੀ ਦੀ ਰਿਹਾਇਸ਼ ਪਟਿਆਲਾ 06 ਜੁਲਾਈ 2026:- ਕੋਆਰਡੀਨੇਸ਼ਨ ਕਮੇਟੀ ਜਿਲਾ ਪਟਿਆਲਾ ਚ, ਸ਼ਾਮਲ ਵੱਖ ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੀ ਮੀਟਿੰਗ ਪੈਨਸ਼ਨਰ ਭਵਨ ਪਟਿਆਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਸਟੇਟ ਬਾਡੀ ਵੱਲੋਂ ਦਿੱਤੇ ਸੱਦੇ ਤਹਿਤ ਪਟਿਆਲਾ ਵਿਖੇ ਸਿਹਤ ਮੰਤਰੀ ਨੂੰ ਚਿਤਾਵਨੀ ਪੱਤਰ ਦੇਣ […]

Continue Reading

ਪੰਜਾਬ ‘ਚ ਭਾਜਪਾ ਦਾ ਗੱਠਜੋੜ ਸਿੱਧਾ ਜਨਤਾ ਨਾਲ: CM ਸੈਣੀ ਨੇ ਸਰਕਾਰ ਬਣਾਉਣ ਦਾ ਕੀਤਾ ਦਾਅਵਾ

  ਪੰਜਾਬ ‘ਚ ਭਾਜਪਾ ਦਾ ਗੱਠਜੋੜ ਸਿੱਧਾ ਜਨਤਾ ਨਾਲ: CM ਸੈਣੀ ਨੇ ਸਰਕਾਰ ਬਣਾਉਣ ਦਾ ਕੀਤਾ ਦਾਅਵਾ ਸੁਜਾਨਪੁਰ, 6 ਜੁਲਾਈ 2026 ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਸੁਜਾਨਪੁਰ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਅਤੇ ਜਨਤਕ ਇਕੱਠ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ […]

Continue Reading