ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਪੱਧਰੀ ਧਰਨਾ ਅਤੇ ਰੋਸ ਮੁਜ਼ਾਹਰਾ
ਸੰਗਰੂਰ, 4 ਜੁਲਾਈ, 2026 (ਦਲਜੀਤ ਕੌਰ): ਤਿੰਨ ਸਾਲ ਦੀ ਨੌਕਰੀ ਪੂਰੀ ਕਰ ਚੁੱਕੇ ਸਮੂਹ ਮੁਲਾਜ਼ਮਾਂ ਨੂੰ ਪੂਰੇ ਸਕੇਲਾਂ ਵਿੱਚ ਪੱਕੇ ਕਰਵਾਉਣ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਫੀਲਡ ਵਰਕਰਾਂ ਦੇ ਕੰਮ ਨੂੰ ਖ਼ਤਰੇ ਵਾਲੇ ਕੰਮਾਂ ਦੀ ਸੂਚੀ ਵਿੱਚ ਸ਼ਾਮਿਲ ਕਰਕੇ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਸਮੂਹ ਪੜੇ ਲਿਖੇ ਅਤੇ ਅਨਪੜ੍ਹ ਵਰਕਰਾਂ ਨੂੰ ਰੈਗੂਲਰ […]
Continue Reading
