ਆਨਲਾਈਨ ਧੋਖਾਧੜੀ ‘ਤੇ ਨਕੇਲ: ਵਟਸਐਪ ਤੋਂ ਬਾਅਦ ਕੇਂਦਰ ਸਰਕਾਰ ਨੇ ਟੈਲੀਗ੍ਰਾਮ ਅਤੇ ਸਿਗਨਲ ਨੂੰ ਜਾਰੀ ਕੀਤਾ ਨੋਟਿਸ
ਆਨਲਾਈਨ ਧੋਖਾਧੜੀ ‘ਤੇ ਨਕੇਲ: ਵਟਸਐਪ ਤੋਂ ਬਾਅਦ ਕੇਂਦਰ ਸਰਕਾਰ ਨੇ ਟੈਲੀਗ੍ਰਾਮ ਅਤੇ ਸਿਗਨਲ ਨੂੰ ਜਾਰੀ ਕੀਤਾ ਨੋਟਿਸ ਨਵੀਂ ਦਿੱਲੀ, 3 ਜੁਲਾਈ 2026 ਦੇਸ਼ ਵਿੱਚ ਵਧ ਰਹੇ ਸਾਈਬਰ ਅਪਰਾਧਾਂ ਅਤੇ ਆਨਲਾਈਨ ਠੱਗੀ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕੇਂਦਰ ਸਰਕਾਰ ਨੇ ਮੈਸੇਜਿੰਗ ਐਪਸ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮੈਟਾ (Meta) ਦੀ ਮਲਕੀਅਤ […]
Continue Reading
