ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨਾਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਦਾ ਐਲਾਨ

Top Trending News ਪੰਜਾਬ

  • ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨਾਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਦਾ ਐਲਾਨ

ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (AAP) ਪੰਜਾਬ ਨੇ ਆਪਣੇ ਸਪੋਕਸਪਰਸਨਾਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਸਾਰੇ ਸਪੋਕਸਪਰਸਨਾਂ ਅਤੇ ਟੀਵੀ ਪੈਨਲਿਸਟਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਪਾਰਟੀ ਆਗੂਆਂ ਨੇ ਉਮੀਦ ਜਤਾਈ ਕਿ ਨਵੀਂ ਟੀਮ ਪਾਰਟੀ ਦੀਆਂ ਨੀਤੀਆਂ, ਸਰਕਾਰ ਦੇ ਕੰਮਾਂ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਏਗੀ।