ਵੱਡੀ ਖ਼ਬਰ: ਮਾਨ ਸਰਕਾਰ ਵੱਲੋਂ ਮਾਰਕੀਟ ਕਮੇਟੀਆਂ ਤੇ ਹੋਰ ਸਰਕਾਰੀ ਅਦਾਰਿਆਂ ’ਚ ਨਵੀਆਂ ਨਿਯੁਕਤੀਆਂ, ਪੜ੍ਹੋ ਸੂਚੀ

Top Trending News ਪੰਜਾਬ

ਵੱਡੀ ਖ਼ਬਰ: ਮਾਨ ਸਰਕਾਰ ਵੱਲੋਂ ਮਾਰਕੀਟ ਕਮੇਟੀਆਂ ਤੇ ਹੋਰ ਸਰਕਾਰੀ ਅਦਾਰਿਆਂ ’ਚ ਨਵੀਆਂ ਨਿਯੁਕਤੀਆਂ, ਪੜ੍ਹੋ ਸੂਚੀ

ਚੰਡੀਗੜ੍ਹ, 23 ਅਗਸਤ 2026: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਨਵੀਆਂ ਨਿਯੁਕਤੀਆਂ ਰਾਹੀਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਪੜ੍ਹੋ ਸੂਚੀ-