ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਸਫਾਈ ਸੇਵਕਾਂ ਦੀਆਂ ਮੰਗਾਂ ਮੰਨੀਆਂ, ਸੂਬੇ ਭਰ ਦੀ ਹੜਤਾਲ ਖਤਮ

  ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਸਫਾਈ ਸੇਵਕਾਂ ਦੀਆਂ ਮੰਗਾਂ ਮੰਨੀਆਂ, ਸੂਬੇ ਭਰ ਦੀ ਹੜਤਾਲ ਖਤਮ ਚੰਡੀਗੜ੍ਹ, 4 ਅਗਸਤ 2026 ਪੰਜਾਬ ਸਰਕਾਰ ਅਤੇ ਸਫਾਈ ਸੇਵਕ ਯੂਨੀਅਨ ਪੰਜਾਬ ਵਿਚਾਲੇ ਬਣੀ ਸਹਿਮਤੀ ਤੋਂ ਬਾਅਦ ਸੂਬੇ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਖਤਮ ਹੋ ਗਈ ਹੈ। ਇਸ ਨਾਲ ਪੰਜਾਬ ਦੀਆਂ ਸਾਰੀਆਂ ਨਗਰ […]

Continue Reading

ਵੱਡੀ ਖ਼ਬਰ: ਭਾਰਤ ਸਮੇਤ ਕਈ ਦੇਸ਼ਾਂ ਵਿੱਚ Whatsapp ਯੂਜ਼ਰਾਂ ਦੇ ਅਕਾਊਂਟ 24 ਘੰਟਿਆਂ ਲਈ ‘ਅੰਡਰ ਰਿਵਿਊ’, ਫੀਚਰਜ ਹੋਏ ਬੰਦ

  ਵੱਡੀ ਖ਼ਬਰ: ਭਾਰਤ ਸਮੇਤ ਕਈ ਦੇਸ਼ਾਂ ਵਿੱਚ Whatsapp ਯੂਜ਼ਰਾਂ ਦੇ ਅਕਾਊਂਟ 24 ਘੰਟਿਆਂ ਲਈ ‘ਅੰਡਰ ਰਿਵਿਊ’, ਫੀਚਰਜ ਹੋਏ ਬੰਦ ਨਵੀਂ ਦਿੱਲੀ, 4 ਅਗਸਤ 2026 ਮੈਸੇਜਿੰਗ ਐਪ ਵਟਸਐਪ ਦੇ ਕਈ ਯੂਜ਼ਰਾਂ ਨੂੰ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਅਚਾਨਕ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਦੋਂ ਉਨ੍ਹਾਂ ਦੇ ਅਕਾਊਂਟ 24 ਘੰਟਿਆਂ ਲਈ ‘ਅੰਡਰ ਰਿਵਿਊ’ (ਸਮੀਖਿਆ ਅਧੀਨ) […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ, ਪਵੇਗਾ ਭਾਰੀ ਮੀਂਹ

  ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ, ਪਵੇਗਾ ਭਾਰੀ ਮੀਂਹ ਚੰਡੀਗੜ੍ਹ, 4 ਅਗਸਤ 2026 ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਦੇ ਮੁਤਾਬਕ ਅੱਜ 4 ਅਗਸਤ ਯਾਨੀ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਵਿਸ਼ੇਸ਼ ਨਿਗਰਾਨੀ ਸ਼੍ਰੇਣੀ (ਯੈਲੋ ਅਲਰਟ) ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੁੱਖ ਤੌਰ ‘ਤੇ ਪਠਾਨਕੋਟ, […]

Continue Reading

15 ਅਗਸਤ ਨੂੰ ਫਿਰੋਜ਼ਪੁਰ ‘ਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਕੰਪਿਊਟਰ ਅਧਿਆਪਕ

  15 ਅਗਸਤ ਨੂੰ ਫਿਰੋਜ਼ਪੁਰ ‘ਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਕੰਪਿਊਟਰ ਅਧਿਆਪਕ ਚੰਡੀਗੜ੍ਹ, 4 ਅਗਸਤ 2026- ਸੂਬੇ ਭਰ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੇ ਲਈ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੀ ਲੜੀ ਵਿਚ ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਪੰਜਾਬ) ਵੱਲੋਂ 15 ਅਗਸਤ ਆਜ਼ਾਦੀ ਦਿਵਸ ਸਮਾਰੋਹ ਮੌਕੇ ਫਿਰੋਜ਼ਪੁਰ ਵਿਖੇ […]

Continue Reading

ਸਿਆਸੀ ਭੂਚਾਲ! ਭਾਜਪਾ ਦਾ 30 ਸਾਲ ਪੁਰਾਣਾ ਗੜ੍ਹ ਢਹਿਆ; ਬਾਂਕੀਪੁਰ ਜ਼ਿਮਨੀ ਚੋਣ ‘ਚ ਪ੍ਰਸ਼ਾਂਤ ਕਿਸ਼ੋਰ ਦੀ ਇਤਿਹਾਸਕ ਜਿੱਤ

  BJP’s 30-year-old stronghold collapses! ਸਿਆਸੀ ਭੂਚਾਲ! ਭਾਜਪਾ ਦਾ 30 ਸਾਲ ਪੁਰਾਣਾ ਗੜ੍ਹ ਢਹਿਆ; ਬਾਂਕੀਪੁਰ ਜ਼ਿਮਨੀ ਚੋਣ ‘ਚ ਪ੍ਰਸ਼ਾਂਤ ਕਿਸ਼ੋਰ ਦੀ ਇਤਿਹਾਸਕ ਜਿੱਤ ਨਵੀਂ ਦਿੱਲੀ, 3 ਅਗਸਤ 2026- ਬਿਹਾਰ ਸਮੇਤ ਦੇਸ਼ ਦੀ ਰਾਜਨੀਤੀ ਵਿੱਚ ਤਿੰਨ ਦਹਾਕਿਆਂ ਬਾਅਦ ਇੱਕ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਹੈ। ਭਾਜਪਾ ਦੇ ਸਭ ਤੋਂ ਮਜ਼ਬੂਤ ਗੜ੍ਹਾਂ ਵਿੱਚ ਸ਼ੁਮਾਰ ਪਟਨਾ ਦੀ […]

Continue Reading

ਹਾਈ ਕੋਰਟ ਦਾ ਫ਼ੈਸਲਾ: ਮੁਲਾਜ਼ਮਾਂ ਦੇ ਹੱਕ ਮਾਰਨ ਵਾਲੀ ‘ਆਪ’ ਸਰਕਾਰ ਨੂੰ ਕਰਾਰਾ ਜਵਾਬ : ਕੇਵਲ ਢਿੱਲੋਂ

ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ (DA) ਸਬੰਧੀ ਆਏ ਅਹਿਮ ਫ਼ੈਸਲਾ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਸ੍ਰੀ ਢਿੱਲੋਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਸਰਕਾਰ ਨੂੰ 15 ਦਿਨਾਂ […]

Continue Reading

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਵਿੱਚ ਸਰਕਾਰ ਦੇ ਸਿਹਤ ਮਾਡਲ ਦੀ ਖੋਲ੍ਹੀ ਪੋਲ

ਮੋਹਾਲੀ 3 ਅਗਸਤ 2026, (ਦੇਸ਼ ਕਲਿੱਕ ਬਿਊਰੋ): ‘AAP ਦੀ ਸਿਹਤ ਦਾ Reality Check’ ਮੁਹਿੰਮ ਤਹਿਤ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਅੱਜ ਸੈਕਟਰ-66, ਮੋਹਾਲੀ ਵਿਖੇ ਉਸ ਸਥਾਨ ਦਾ ਦੌਰਾ ਕਰਨ ਪਹੁੰਚੇ, ਜਿੱਥੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਸਿਹਤ ਮੰਤਰੀ ਰਹਿੰਦਿਆਂ 350 ਬਿਸਤਰਿਆਂ ਵਾਲੇ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਦਾ […]

Continue Reading

18% ਬਕਾਇਆ ਮਹਿੰਗਾਈ ਭੱਤਾ (DA) ਮਾਮਲੇ ਵਿੱਚ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਇਤਿਹਾਸਕ ਜਿੱਤ

ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੰਬੇ ਸਮੇਂ ਤੋਂ ਬਕਾਇਆ ਪਏ 18% ਮਹਿੰਗਾਈ ਭੱਤੇ (DA) ਦੀ ਅਦਾਇਗੀ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ CWP 7264/2026 ਵਿੱਚ ਮਿਤੀ 08-04-2026 ਨੂੰ ਸੁਣਾਏ ਆਪਣੇ ਇਤਿਹਾਸਕ ਫ਼ੈਸਲੇ ਰਾਹੀਂ ਪੰਜਾਬ ਸਰਕਾਰ ਨੂੰ ਸਮੂਹ ਯੋਗ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 30-06-2026 ਤੱਕ ਬਕਾਇਆ […]

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਦਿੱਤਾ ਜਵਾਬ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਕਸਰ ਆਪਣੇ ਬਿਆਨਾਂ ਕਾਰਨ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ। ਸਿੱਧੂ ਮੂਸੇਵਾਲਾ ਦੀ 63,000 ਵੋਟਾਂ ਦੀ ਹਾਰ ਬਾਰੇ ਉਨ੍ਹਾਂ ਦਾ ਬਿਆਨ ਹੁਣ ਰਾਜਾ ਵੜਿੰਗ ‘ਤੇ ਉਲਟਾ ਅਸਰ ਪਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ “ਹਰ ਬੂਥ ਕਾਂਗਰਸ ਮਜ਼ਬੂਤ […]

Continue Reading

ਪੰਜਾਬ ਸਰਕਾਰ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸੌਂਦ

ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ): ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਪੂਰੇ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ […]

Continue Reading