ਸਿੱਖੀ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਯਾਦਾ ’ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਕੌਮ ਰਹੇ ਸੁਚੇਤ – ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਮੁਕਤਸਰ ਸਾਹਿਬ/ਅੰਮ੍ਰਿਤਸਰ, 3 ਅਗਸਤ (ਦੇਸ਼ ਕਲਿੱਕ ਬਿਊਰੋ) : ਮੀਰੀ-ਪੀਰੀ ਖ਼ਾਲਸਾ ਮਾਰਚ ਕੋਈ ਸਿਆਸੀ ਰੋਡ ਸ਼ੋ ਨਹੀਂ, ਸਗੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਅਤੇ ਪੰਥਕ ਪਰੰਪਰਾਵਾਂ ਦਾ ਪ੍ਰਗਟਾਵਾ ਹੈ। ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਉੱਤੇ ਆਏ ਚਨੌਤੀ ਭਰੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ […]
Continue Reading
