’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 708 ਫੇਫੜਿਆਂ ਦੇ ਕੈਂਸਰ ਵਾਲੇ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ
ਚੰਡੀਗੜ੍ਹ, 1 ਅਗਸਤ (ਦੇਸ਼ ਕਲਿੱਕ ਬਿਊਰੋ): ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਇੱਕ ਸਧਾਰਨ ਪਰ ਬਹੁਤ ਅਹਿਮ ਸੰਦੇਸ਼ ਦਿੱਤਾ ਹੈ ਕਿ ਕੋਈ ਵੀ ਵਿਅਕਤੀ ਸਿਰਫ਼ ਇਸ ਕਰਕੇ ਫ਼ੇਫ਼ੜਿਆਂ ਦੇ ਕੈਂਸਰ ਖਿਲਾਫ ਜੰਗ ਨਾ ਹਾਰੇ ਕਿਉਂਕਿ ਉਹ ਇਲਾਜ ਦਾ ਖ਼ਰਚਾ ਨਹੀਂ ਝੱਲ ਸਕਦਾ। ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਰਾਹੀਂ ਸੂਬਾ ਸਰਕਾਰ ਨਾ ਸਿਰਫ਼ […]
Continue Reading
