Breaking: ਪੁਲਿਸ ਅਤੇ ਹਿਮਾਂਸ਼ੂ ਭਾਊ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ, ਦੋ ਕਾਬੂ!

  Breaking: ਪੁਲਿਸ ਅਤੇ ਹਿਮਾਂਸ਼ੂ ਭਾਊ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ, ਦੋ ਕਾਬੂ! ਨਵੀਂ ਦਿੱਲੀ, 21 ਅਗਸਤ 2026: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਬੱਕਰਵਾਲਾ ਇਲਾਕੇ ਵਿੱਚ ਦੇਰ ਰਾਤ ਗੋਲੀਆਂ ਚੱਲਣ ਦੀ ਆਵਾਜ਼ ਨਾਲ ਹੜਕੰਪ ਮਚ ਗਿਆ। ਇਥੇ ਦਿੱਲੀ ਕ੍ਰਾਈਮ ਬ੍ਰਾਂਚ ਦੀ ਟੀਮ ਅਤੇ ਹਿਮਾਂਸ਼ੂ ਭਾਊ ਗੈਂਗ ਨਾਲ ਕਥਿਤ ਤੌਰ ’ਤੇ ਜੁੜੇ ਸ਼ੂਟਰਾਂ ਵਿਚਾਲੇ ਮੁਕਾਬਲਾ ਹੋਣ ਦੀ […]

Continue Reading

ਵੱਡੀ ਖ਼ਬਰ: ਨਗਰ ਪਾਲਿਕਾ ਦਾ ਸਕੱਤਰ ਮੁਅੱਤਲ, ਮੁੱਖ ਮੰਤਰੀ ਨੇ ਲਿਆ ਸਖ਼ਤ ਐਕਸ਼ਨ

  ਵੱਡੀ ਖ਼ਬਰ: ਨਗਰ ਪਾਲਿਕਾ ਦਾ ਸਕੱਤਰ ਮੁਅੱਤਲ, ਮੁੱਖ ਮੰਤਰੀ ਨੇ ਲਿਆ ਸਖ਼ਤ ਐਕਸ਼ਨ ਚੰਡੀਗੜ੍ਹ, 21 ਅਗਸਤ 2026 ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਾਪਰਟੀ ID ਨਾਲ ਜੁੜੀ ਇੱਕ ਸ਼ਿਕਾਇਤ ਦੇ ਮਾਮਲੇ ਵਿੱਚ ਪਿਹੋਵਾ ਨਗਰ ਪਾਲਿਕਾ ਦੇ ਸਕੱਤਰ ਅਸ਼ੋਕ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰ ਵੱਲੋਂ ਇਹ ਕਾਰਵਾਈ ਮੁੱਖ ਮੰਤਰੀ ਦੇ ਉਨ੍ਹਾਂ […]

Continue Reading

Holiday News: ਚੰਡੀਗੜ੍ਹ ਦੇ ਕਈ ਸਕੂਲਾਂ ‘ਚ ਅੱਜ ਛੁੱਟੀ, ਆਨਲਾਈਨ ਪੜ੍ਹਾਈ ਦਾ ਫ਼ੈਸਲਾ

  Holiday News: ਚੰਡੀਗੜ੍ਹ ਦੇ ਕਈ ਸਕੂਲਾਂ ‘ਚ ਅੱਜ ਛੁੱਟੀ, ਆਨਲਾਈਨ ਪੜ੍ਹਾਈ ਦਾ ਫ਼ੈਸਲਾ ਚੰਡੀਗੜ੍ਹ, 21 ਅਗਸਤ 2026: ਪੰਜਾਬ ਬੰਦ ਦੇ ਸੱਦੇ ਨੂੰ ਦੇਖਦਿਆਂ ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਜ਼ਿਆਦਾਤਰ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਆਨਲਾਈਨ […]

Continue Reading

ਮੋਹਾਲੀ ’ਚ ਨਿਰਮਾਣ ਅਧੀਨ ਹਸਪਤਾਲ ਦੀ ਛੱਤ ਡਿੱਗੀ, ਦੋ ਮਜ਼ਦੂਰਾਂ ਦੀ ਮੌਤ

  ਮੋਹਾਲੀ ’ਚ ਨਿਰਮਾਣ ਅਧੀਨ ਹਸਪਤਾਲ ਦੀ ਛੱਤ ਡਿੱਗੀ, ਦੋ ਮਜ਼ਦੂਰਾਂ ਦੀ ਮੌਤ ਏਅਰੋਸਿਟੀ ਦੇ ਸੈਕਟਰ-82 ’ਚ ਵਾਪਰਿਆ ਦਰਦਨਾਕ ਹਾਦਸਾ, ਮਲਬੇ ਹੇਠ ਦੱਬੇ ਮਜ਼ਦੂਰਾਂ ਨੂੰ ਰਾਹਤ ਕਾਰਜਾਂ ਰਾਹੀਂ ਕੱਢਿਆ ਮੋਹਾਲੀ, 21 ਅਗਸਤ 2026- ਮੋਹਾਲੀ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਏਅਰੋਸਿਟੀ ਦੇ ਸੈਕਟਰ-82 ਨੇੜੇ ਨਿਰਮਾਣ ਅਧੀਨ ਹਸਪਤਾਲ ਦੀ ਛੱਤ ਦਾ ਇੱਕ ਵੱਡਾ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ, ਦੁਪਹਿਰ 2 ਵਜੇ ਤੱਕ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ

  ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ, ਦੁਪਹਿਰ 2 ਵਜੇ ਤੱਕ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਚੰਡੀਗੜ੍ਹ, 21 ਅਗਸਤ 2026 ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਮੋਰਚੇ ਦੇ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਡਾ ਦੇ ਅਧਿਆਪਕ ਤਨਖਾਹ ਨੂੰ ਤਰਸੇ

ਮੋਹਾਲੀ, 20 ਅਗਸਤ (ਜਸਵੀਰ ਗੋਸਲ/ਦੇਸ਼ ਕਲਿੱਕ ਬਿਊਰੋ): ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਪੱਪੀ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈੰਸ ਸਿੱਖਿਆ ਕ੍ਰਾਂਤੀ ਅਤੇ ਨੀਤੀ ਆਯੋਗ ਦੇ ਸਕੂਲ ਸਿੱਖਿਆ ਗੁਣਵੱਤਾ ਸੂਚਕਾਂਕ (SEQI) 2026 ਵਿੱਚ ਕੇਰਲ ਨੂੰ ਪਛਾੜਦੇ ਹੋਏ ਸਿਖਰਲਾ ਸਥਾਨ ਪ੍ਰਾਪਤ […]

Continue Reading

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 20 ਅਗਸਤ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 7 ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.16 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 62,641 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ […]

Continue Reading

ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ

ਚੰਡੀਗੜ੍ਹ/ਬੈਂਗਲੁਰੂ, 20 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਮਨ ਅਰੋੜਾ ਨੇ ਬੰਗਲੁਰੂ ਵਿਖੇ ਦੋ ਰੋਜ਼ਾ ਵਿਆਪਕ ਇਨਵੈਸਟਮੈਂਟ ਆਊਟਰੀਚ ਦੌਰਾਨ ਸੂਬੇ ਦੇ ਉੱਚ ਪੱਧਰੀ ਵਫ਼ਦ ਦੀ ਅਗਵਾਈ ਕੀਤੀ ਜਿਸ ਵਿੱਚ ਉਨ੍ਹਾਂ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਅਤੇ ਤਕਨਾਲੋਜੀ ਹੱਬ ਵਜੋਂ ਪੇਸ਼ ਕੀਤਾ ਜੋ ਟੀਅਰ-2 ਸਿਟੀ ਲਾਗਤ […]

Continue Reading

ਸ਼੍ਰੋਮਣੀ ਅਕਾਲੀ ਦਲ ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵਿਸ਼ਾਲ ਸ਼ਹੀਦੀ ਕਾਨਫਰੰਸ

ਸੰਗਰੂਰ/ਲੌਂਗੋਵਾਲ, 20 ਅਗਸਤ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਵਿਸ਼ਾਲ ਸ਼ਹੀਦੀ ਕਾਨਫਰੰਸ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਕੀਤੀ ਗਈ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, […]

Continue Reading

ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਬੈਂਸ

ਚੰਡੀਗੜ੍ਹ; 20 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਭਾਜਪਾ ਦੇ ਗੁਮਰਾਹਕੁੰਨ ਪ੍ਰਚਾਰ ਦਾ ਭਾਂਡਾ ਭੰਨਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਾਲ 2018 ਦੀ ਸੱਤ ਸਾਲ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਪੋਸਟ ਕਰਨ ਵਾਲੇ ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। […]

Continue Reading