ਮੋਹਾਲੀ ਦੇ ਸਰਕਾਰੀ ਸੰਸਥਾਨ ਵਿੱਚ ਤਿੰਨ ਹੋਰ ਸਫਲ ਲਿਵਰ ਟਰਾਂਸਪਲਾਂਟ ਨਾਲ ਰਚਿਆ ਨਵਾਂ ਮੀਲ ਪੱਥਰ: ਡਾ. ਬਲਬੀਰ ਸਿੰਘ
ਚੰਡੀਗੜ੍ਹ/ਐਸ.ਏ.ਐਸ. ਨਗਰ (ਮੋਹਾਲੀ), 20 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸੂਬੇ ਨੇ ਐਡਵਾਂਸਡ ਸਰਕਾਰੀ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੈ। ਸਰਕਾਰ ਵੱਲੋਂ ਸਥਾਪਿਤ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਮੋਹਾਲੀ ਵਿਖੇ ਇੱਕ ਹਫ਼ਤੇ ਦੇ ਅੰਦਰ ਤਿੰਨ ਸਫਲ ਲਿਵਰ ਟਰਾਂਸਪਲਾਂਟ ਸਰਜਰੀਆਂ ਕੀਤੀਆਂ ਗਈਆਂ ਹਨ। ਇਹ ਪ੍ਰਾਪਤੀ ਸੂਬੇ ਦੀਆਂ ਸਰਕਾਰੀ ਸਿਹਤ […]
Continue Reading
