ਰਾਮਪੁਰਾ ਫੂਲ ਤੋਂ ਕਈ ਆਪ ਆਗੂ ਕਾਂਗਰਸ ਵਿੱਚ ਸ਼ਾਮਲ: ਬਘੇਲ, ਵੜਿੰਗ ਨੇ ਪਾਰਟੀ ‘ਚ ਕੀਤਾ ਸਵਾਗਤ
ਚੰਡੀਗੜ੍ਹ, 20 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬੀਆਂ ਦੀਆਂ ਉਮੀਦਾਂ ਉਪਰ ਖਰੀ ਉਤਰਨ ਵਿੱਚ ਪੂਰੀ ਤਰ੍ਹਾਂ ਸਫਲ ਰਹੀ ਪੂਰੀ ਤਰ੍ਹਾਂ ਅਸਫਲ ਰਹੀ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਆਗੂਆਂ ਨੂੰ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿੱਚ […]
Continue Reading
