ਕਲਮਛੋੜ ਹੜਤਾਲ ਦੇ ਚੌਥੇ ਦਿਨ ਮਨਿਸਟਰੀਅਲ ਕਾਮਿਆਂ ਵੱਲੋਂ ਰੋਡਵੇਜ਼ ਦਫ਼ਤਰ ਵਿਖੇ ਰੈਲੀ

ਸ਼੍ਰੀ ਮੁਕਤਸਰ ਸਾਹਿਬ, 20 ਅਗਸਤ (ਦੇਸ਼ ਕਲਿੱਕ ਬਿਊਰੋ) – ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਵੱਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਚੌਥੇ ਦਿਨ ਵਿੱਚ ਦਾਖਲ ਹੋ ਚੁੱਕੀ ਹੈ। ਜਿਸਦੇ ਚਲਦਿਆਂ ਸੋਮਵਾਰ ਤੋਂ ਹੀ ਸਰਕਾਰੀ ਦਫ਼ਤਰਾਂ ਵਿੱਚ ਦਫ਼ਤਰੀ ਕੰਮ-ਕਾਜ ਬਿਲਕੁਲ ਠੱਪ ਪਿਆ ਹੈ। ਹੜਤਾਲ ਦੇ ਚੌਥੇ ਦਿਨ ਮਨਿਸਟਰੀਅਲ ਕਾਮਿਆਂ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਭਰਵੀਂ ਰੈਲੀ ਕੀਤੀ […]

Continue Reading

ਵੱਡੀ ਖ਼ਬਰ: ਸਾਬਕਾ ਕਾਂਗਰਸੀ MP ਸੱਜਣ ਕੁਮਾਰ ਦਾ ਦੇਹਾਂਤ, 1984 ਸਿੱਖ ਕਤਲੇਆਮ ਮਾਮਲੇ ’ਚ ਹੋਈ ਸੀ ਉਮਰ ਕੈਦ

  ਵੱਡੀ ਖ਼ਬਰ: ਸਾਬਕਾ ਕਾਂਗਰਸੀ MP ਸੱਜਣ ਕੁਮਾਰ ਦਾ ਦੇਹਾਂਤ, 1984 ਸਿੱਖ ਕਤਲੇਆਮ ਮਾਮਲੇ ’ਚ ਹੋਈ ਸੀ ਉਮਰ ਕੈਦ ਨਵੀਂ ਦਿੱਲੀ, 20 ਅਗਸਤ 2026: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤ ਹੋ ਗਿਆ ਹੈ। ਉਹ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ […]

Continue Reading

ਸੰਤੋਸ਼ ਕੁਮਾਰ ਤਿਵਾੜੀ ਬਣੇ ਲੋਕਪਾਲ ‘ਚ ਡਾਇਰੈਕਟਰ

  ਸੰਤੋਸ਼ ਕੁਮਾਰ ਤਿਵਾੜੀ ਬਣੇ ਲੋਕਪਾਲ ‘ਚ ਡਾਇਰੈਕਟਰ ਨਵੀਂ ਦਿੱਲੀ, 20 ਅਗਸਤ 2026 ਭਾਰਤੀ ਅੰਕੜਾ ਸੇਵਾ (ISS: 2011) ਦੇ ਅਧਿਕਾਰੀ ਸੰਤੋਸ਼ ਕੁਮਾਰ ਤਿਵਾੜੀ ਨੂੰ ਲੋਕਪਾਲ ਵਿੱਚ ਨਿਰਦੇਸ਼ਕ ਦੇ ਅਹੁਦੇ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਕੇਂਦਰੀ ਪ੍ਰਤੀਨਿਯੁਕਤੀ ਲਈ ਅੰਕੜਾ ਅਤੇ ਕਾਰਜਕ੍ਰਮ ਲਾਗੂਕਰਨ ਮੰਤਰਾਲੇ ਵੱਲੋਂ ਸਿਫ਼ਾਰਸ਼ ਕੀਤੀ ਗਈ ਸੀ। ਤਿਵਾੜੀ ਦੀ ਨਿਯੁਕਤੀ ਪੰਜ ਸਾਲਾਂ ਦੀ ਮਿਆਦ […]

Continue Reading

ਬਰਨਾਲਾ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਤਿੰਨ ਲੜਕੀਆਂ ਦੇ ਮਾਮਲੇ ’ਚ ਤਿੰਨ ਵਿਰੁੱਧ ਮਾਮਲੇ ਦਰਜ

  ਬਰਨਾਲਾ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਤਿੰਨ ਲੜਕੀਆਂ ਦੇ ਮਾਮਲੇ ’ਚ ਤਿੰਨ ਵਿਰੁੱਧ ਮਾਮਲੇ ਦਰਜ ਬਰਨਾਲਾ 20 ਅਗਸਤ 2026 ਬਰਨਾਲਾ ਵਿਖੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਰੋਸ ਜ਼ਾਹਿਰ ਕਰਨ ਵਾਲੀਆਂ ਤਿੰਨ ਪੀੜਤ ਲੜਕੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਘਟਨਾ ਦੀ ਸੂਚਨਾ […]

Continue Reading

ਚੰਨੀ ਦੇ ਚੱਲ ਰਹੇ ਨੇ PU ‘ਚ ਪੇਪਰ! ਸਾਹਮਣੇ ਆਈ ਤਸਵੀਰ..! ਕਾਂਗਰਸ ਦੀਆਂ ਮੀਟਿੰਗਾਂ ‘ਚ ਗੈਰਹਾਜ਼ਰ ਚੰਨੀ Exam ਵਿੱਚ ਹਾਜ਼ਰ

  ਚੰਨੀ ਦੇ ਚੱਲ ਰਹੇ ਨੇ PU ‘ਚ ਪੇਪਰ! ਸਾਹਮਣੇ ਆਈ ਤਸਵੀਰ..! ਕਾਂਗਰਸ ਦੀਆਂ ਮੀਟਿੰਗਾਂ ‘ਚ ਗੈਰਹਾਜ਼ਰ ਚੰਨੀ Exam ਵਿੱਚ ਹਾਜ਼ਰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਦਿੱਤੀ ਐੱਮ.ਏ. ਦੀ ਪ੍ਰੀਖਿਆ ਚੰਡੀਗੜ੍ਹ, 20 ਅਗਸਤ 2026 ਜਿੱਥੇ ਇੱਕ ਪਾਸੇ ਕਾਂਗਰਸ ਹਾਈ ਕਮਾਂਡ ਦੇ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗਾਂ ਕੀਤੀਆਂ […]

Continue Reading

ਵੱਡੀ ਖ਼ਬਰ: ਚੰਡੀਗੜ੍ਹ-ਮਨਾਲੀ ਹਾਈਵੇ ’ਤੇ ਸੁਰੰਗ ‘ਚ ਵਾਪਰੀਆ ਭਿਆਨਕ ਸੜਕ ਹਾਦਸਾ, ਤਿੰਨ ਲੋਕਾਂ ਦੀ ਮੌਤ

  ਵੱਡੀ ਖ਼ਬਰ: ਚੰਡੀਗੜ੍ਹ-ਮਨਾਲੀ ਹਾਈਵੇ ’ਤੇ ਸੁਰੰਗ ‘ਚ ਵਾਪਰੀਆ ਭਿਆਨਕ ਸੜਕ ਹਾਦਸਾ, ਤਿੰਨ ਲੋਕਾਂ ਦੀ ਮੌਤ ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਣੋਗੀ ਸੁਰੰਗ ਵਿੱਚ ਦੋ ਟਰੱਕਾਂ ਦੀ ਟੱਕਰ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ 6 ਹੋਰ ਜ਼ਖ਼ਮੀ ਚੰਡੀਗੜ੍ਹ 20 ਅਗਸਤ 2026 ਚੰਡੀਗੜ੍ਹ-ਮਨਾਲੀ ਕੌਮੀ ਮਾਰਗ ’ਤੇ ਹਣੋਗੀ ਸੁਰੰਗ ਵਿੱਚ ਵਾਪਰੇ ਭਿਆਨਕ ਸੜਕ […]

Continue Reading

6 ਦਿਨਾਂ ਦੇ ਮਾਸੂਮ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ; ਸਮਾਰੋਹ ਦੌਰਾਨ ਚਾਕੂ ਮਾਰ ਕੇ ਕਤਲ

  6 ਦਿਨਾਂ ਦੇ ਮਾਸੂਮ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ; ਸਮਾਰੋਹ ਦੌਰਾਨ ਚਾਕੂ ਮਾਰ ਕੇ ਕਤਲ ਪੁਲਿਸ ਵੱਲੋਂ ਚਾਰ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਨਵੀਂ ਦਿੱਲੀ, 20 ਅਗਸਤ 2026 ਪੂਰਬੀ ਦਿੱਲੀ ਦੇ ਕਲਿਆਣਪੁਰੀ ਇਲਾਕੇ ਵਿੱਚ ਬੱਚੇ ਦੇ ਜਨਮ ਤੋਂ ਛੇਵੇਂ ਦਿਨ ਹੋਣ ਵਾਲਾ ਰਵਾਇਤੀ ਛਠੀ ਸਮਾਰੋਹ ਦੌਰਾਨ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ […]

Continue Reading

Big Breaking- FBI ਵੱਲੋਂ ਭਾਰਤੀ ਨਾਗਰਿਕ ਮੇਜਰ ਸਿੰਘ ਖ਼ਿਲਾਫ਼ ਵਾਂਟਿਡ ਨੋਟਿਸ ਜਾਰੀ

  Big Breaking- FBI ਵੱਲੋਂ ਭਾਰਤੀ ਨਾਗਰਿਕ ਮੇਜਰ ਸਿੰਘ ਖ਼ਿਲਾਫ਼ ਵਾਂਟਿਡ ਨੋਟਿਸ ਜਾਰੀ ਚੰਡੀਗੜ੍ਹ, 20 ਅਗਸਤ 2026: ਅਮਰੀਕਾ ਦੀ ਸੰਘੀ ਜਾਂਚ ਏਜੰਸੀ (FBI) ਨੇ ਭਾਰਤੀ ਨਾਗਰਿਕ ਮੇਜਰ ਸਿੰਘ ਖ਼ਿਲਾਫ਼ ਵਾਂਟਿਡ ਨੋਟਿਸ ਜਾਰੀ ਕੀਤਾ ਹੈ। ਅਮਰੀਕੀ ਅਧਿਕਾਰੀਆਂ ਅਨੁਸਾਰ ਮੇਜਰ ਸਿੰਘ ਪੰਜਾਬ ਨਾਲ ਸਬੰਧਤ ਜੱਗੂ ਭਗਵਾਨਪੁਰੀਆ ਦੇ ਸੰਗਠਿਤ ਅਪਰਾਧਕ ਗਿਰੋਹ ਦਾ ਕਥਿਤ ਸਾਥੀ ਹੈ। ਅਮਰੀਕੀ ਜਾਂਚ ਅਧਿਕਾਰੀਆਂ […]

Continue Reading

ਕੱਲ੍ਹ ਪੰਜਾਬ ਬੰਦ; ਕੌਮੀ ਇਨਸਾਫ਼ ਮੋਰਚੇ ਨੂੰ ਮਿਲਿਆ ਵੱਡਾ ਸਮਰਥਨ

  ਕੱਲ੍ਹ ਪੰਜਾਬ ਬੰਦ; ਕੌਮੀ ਇਨਸਾਫ਼ ਮੋਰਚੇ ਨੂੰ ਮਿਲਿਆ ਵੱਡਾ ਸਮਰਥਨ ਚੰਡੀਗੜ੍ਹ, 20 ਅਗਸਤ 2026 ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਬੰਦ ਦੇ ਹੱਕ ਵਿੱਚ ਫ਼ੈਸਲਾ […]

Continue Reading

ਮੌਸਮ ਵਿਭਾਗ ਦਾ ਅਲਰਟ: ਪੰਜਾਬ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ ਟਰਾਈਸਿਟੀ ਜਲ-ਥਲ

  ਮੌਸਮ ਵਿਭਾਗ ਦਾ ਅਲਰਟ: ਪੰਜਾਬ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ ਟਰਾਈਸਿਟੀ ਜਲ-ਥਲ ਚੰਡੀਗੜ੍ਹ, 20 ਅਗਸਤ 2026: ਪੰਜਾਬ ਵਿੱਚ ਮੌਸਮ ਨੇ ਮੁੜ ਕਰਵਟ ਲਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਕਈ ਜ਼ਿਲ੍ਹਿਆਂ (ਰੂਪਨਗਰ, ਹੋਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਮੋਹਾਲੀ) ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ […]

Continue Reading