ਵੱਡੀ ਖ਼ਬਰ: PSPCL ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ ਜਾਰੀ
ਚੰਡੀਗੜ੍ਹ, 26 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 […]
Continue Reading
