ਗੁਰਮੀਤ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 25 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ […]

Continue Reading

ਹਰਪਾਲ ਚੀਮਾ ਵੱਲੋਂ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਚੰਡੀਗੜ੍ਹ; 25 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ […]

Continue Reading

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤਵਾਂ ਰਾਜ ਪੱਧਰੀ ਸੈਮੀਨਾਰ

ਮੋਹਾਲੀ, 25 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸੱਤਵਾਂ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਮਹਿਲ ਕਲਾਂ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ […]

Continue Reading

ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ; ਆਦਰ ਸਿੰਘ ਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀ ‘ਆਪ’ ਵਿੱਚ ਸ਼ਾਮਲ

ਭਵਾਨੀਗੜ੍ਹ, 25 ਅਗਸਤ (ਦੇਸ਼ ਕਲਿੱਕ ਬਿਊਰੋ): ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਖ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਦਰ ਸਿੰਘ ਅਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। […]

Continue Reading

ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦਾ ਇੱਕ ਵਫਦ ’27 ਅਗਸਤ ਦੇ ਬੰਦ ਦੇ ਸੱਦੇ’ ਸੰਬੰਧੀ ਡੀ ਸੀ ਮੋਹਾਲੀ ਅਤੇ ਐਸ ਐਸ ਪੀ ਮੋਹਾਲੀ ਨੂੰ ਮਿਲਿਆ

ਮੋਹਾਲੀ, 25 ਅਗਸਤ )ਦੇਸ਼ ਕਲਿੱਕ ਬਿਊਰੋ): ਮੁਲਾਜ਼ਮਾਂ ਤੇ ਪੈਨਸ਼ਨਾਂ ਦੀ ਦੀਆਂ ਮੰਗਾਂ ਦੇ ਸਬੰਧ ਵਿੱਚ ਜੋ 27 ਅਗਸਤ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ ਉਸ ਸਬੰਧ ਵਿੱਚ ਅੱਜ ਮੋਹਾਲੀ ਜਿਲੇ ਨਾਲ ਸੰਬੰਧਿਤ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਮੰਚ ਦੇ ਆਗੂਆਂ ਦੀ ਡਿਪਟੀ ਕਮਿਸ਼ਨਰ ਮੋਹਾਲੀ ਅਤੇ ਐਸਐਸਪੀ ਮੋਹਾਲੀ ਦੇ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਬੰਦ […]

Continue Reading

ਨੇਹਾ ਦੀ ਮੌਤ ਮਾਮਲਾ: CM ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਨੇ ਨਿਗਰਾਨੀ; ਜਾਂਚ ਲਈ ਤਿੰਨ ਪੁਲਿਸ ਟੀਮਾਂ ਗਠਿਤ: ਦਲਵੀਰ ਢਿੱਲੋਂ

ਧੂਰੀ, 25 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੀ ਵਸਨੀਕ ਨੇਹਾ ਦੀ ਹੋਈ ਮੌਤ ਦੇ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦੁਖਦਾਈ ਮਾਮਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ […]

Continue Reading

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: CM ਮਾਨ

ਚੰਡੀਗੜ੍ਹ; 25 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ […]

Continue Reading

ਮੋਬਾਈਲ ਟਾਵਰਾਂ ਤੋਂ ਸਮਾਨ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, 6 ਕਾਬੂ

ਸੰਗਰੂਰ, 25 ਅਗਸਤ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਪੁਲਿਸ ਸੰਗਰੂਰ ਨੇ ਮੋਬਾਈਲ ਟਾਵਰਾਂ ਤੋਂ ਕੀਮਤੀ ਉਪਕਰਨ ਅਤੇ ਸਮਾਨ ਚੋਰੀ ਕਰਨ ਵਾਲੇ ਇੱਕ ਕਥਿਤ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 16 BTS ਕਾਰਡ, ਇੱਕ ਕਟਰ, ਇੱਕ ਪਲਾਸ, ਇੱਕ ਪੇਚਕਸ, ਇੱਕ ਸਵਿਫਟ ਕਾਰ ਅਤੇ ਚੋਰੀ ਦਾ ਸਮਾਨ […]

Continue Reading

‘ਆਪ’ ਸਰਕਾਰ ਨੇ ਪੰਜਾਬ ਨੂੰ ਵਿੱਤੀ ਸੰਕਟ ਵਿੱਚ ਧੱਕਿਆ : ਐਨ.ਕੇ. ਸ਼ਰਮਾ

ਲਾਲੜੂ, 25 ਅਗਸਤ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਝੂਠੇ ਇਸ਼ਤਿਹਾਰਾਂ ਅਤੇ ਪ੍ਰਚਾਰ ‘ਤੇ ਖਰਚ ਕਰਨ ਲਈ ਕਰਜ਼ੇ ਲੈ ਕੇ ਪੰਜਾਬ ਨੂੰ ਵਿੱਤੀ ਸੰਕਟ ਵੱਲ ਧੱਕ ਦਿੱਤਾ ਹੈ। ਐਨ.ਕੇ. ਸ਼ਰਮਾ ਅੱਜ ਨੇੜਲੇ ਪਿੰਡ ਖੇਲਣ ਵਿੱਚ ਆਮ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋ ਅਹਿਮ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸੁਨਾਮ, 25 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੁੱਲ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ […]

Continue Reading