ਸ਼ਾਮਲਾਟ ਜ਼ਮੀਨਾਂ ’ਤੇ ਕਥਿਤ ਕਬਜ਼ਿਆਂ ਦੀ ਜਾਂਚ ਲਈ ਸਰਕਾਰ ਨੇ ਮੁੜ ਜਾਰੀ ਕੀਤੇ ਆਦੇਸ਼
ਮੋਹਾਲੀ, 19 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਚ ਸ਼ਾਮਲਾਟ ਜ਼ਮੀਨਾਂ ਉਤੇ ਨਜਾਇਜ਼ ਕਬਜ਼ੇ ਹਟਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੇ ਸਾਢੇ ਚਾਰ ਪੂਰੇ ਹੋਣ ਦੇ ਬਾਵਜੂਦ ਵੀ, ਅੱਜ ਸ਼ਾਮਲਾਟ ਜ਼ਮੀਨਾਂ ਉਤੇ ਕਥਿਤ ਕਬਜ਼ੇ ਜਾਰੀ ਹਨ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਮੋਹਾਲੀ ਵਿਚ ਕਰੋੜਾਂ ਰੁਪਏ ਦੀ ਸ਼ਾਮਲਾਟ ਜ਼ਮੀਨ […]
Continue Reading
