ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
ਚੰਡੀਗੜ੍ਹ/ ਜਲੰਧਰ, 25 ਅਗਸਤ (ਦੇਸ਼ ਕਲਿੱਕ ਬਿਊਰੋ): ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ […]
Continue Reading
