ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਇੱਕ ਵਿਦਿਆਰਥੀ ਨੇ ਇੱਕ ਹੋਰ ਵਿਦਿਆਰਥੀ ਨੂੰ ਮਾਰੀ ਗੋਲੀ, ਫਿਰ ਖੁਦ ਵੀ ਕੀਤੀ ਖੁਦਕੁਸ਼ੀ

ਨਵੀਂ ਦਿੱਲੀ, 18 ਅਗਸਤ (ਦੇਸ਼ ਕਲਿੱਕ ਬਿਊਰੋ): ਫਿਲੀਪੀਨਜ਼ ਦੇ ਜ਼ੈਂਬੋਆਂਗਾ ਸ਼ਹਿਰ ਦੇ ਇੱਕ ਸਕੂਲ ਵਿੱਚ ਮੰਗਲਵਾਰ ਨੂੰ ਗੋਲੀਬਾਰੀ ਹੋਈ। ਇੱਕ ਵਿਦਿਆਰਥੀ ਨੇ ਆਪਣੇ ਹੀ ਸਕੂਲ ਵਿੱਚ ਇੱਕ ਹੋਰ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਆਪਣੀ ਜਾਨ ਲੈ ਲਈ। ਗੋਲੀਬਾਰੀ ਵਿੱਚ ਦੋ ਸੁਰੱਖਿਆ ਗਾਰਡ ਵੀ ਮਾਰੇ ਗਏ, ਜਦੋਂ ਕਿ ਨੌਂ ਹੋਰ ਜ਼ਖਮੀ ਹੋ ਗਏ। ਇਹ […]

Continue Reading

ਚੇਅਰਮੈਨ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਚੰਡੀਗੜ੍ਹ, 18 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਖੇਤੀਬਾੜੀ ਅਤੇ ਪੋਸ਼ਣ ਮਾਡਲ ਨੂੰ ਆਲਮੀ ਨਕਸ਼ੇ ’ਤੇ ਪੇਸ਼ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਦੇ ਓਂਟਾਰੀਓ ਵਿਖੇ ‘ਪੰਜਾਬ ਦੇ ਭੋਜਨ ਅਤੇ ਪੋਸ਼ਣ ਸੁਰੱਖਿਆ ਦਾ ਵਿਸ਼ਵੀਕਰਨ’ ਵਿਸ਼ੇ ’ਤੇ ਇੱਕ ਅੰਤਰਰਾਸ਼ਟਰੀ ਸੈਮੀਨਾਰ ਵਿੱਚ ਸੂਬੇ ਦੀ ਵੱਡੇ ਪੱਧਰ ’ਤੇ ਚੱਲ ਰਹੀ ਨਿਊਟ੍ਰੀਸ਼ਨ […]

Continue Reading

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਬੈਂਸ

ਚੰਡੀਗੜ੍ਹ, 18 ਅਗਸਤ (ਦੇਸ਼ ਕਲਿੱਕ ਬਿਊਰੋ): ਸਕੂਲ ਸਿੱਖਿਆ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 2,300 ਕਰੋੜ ਰੁਪਏ ਦੇ ਨਿਵੇਸ਼ ਰਾਹੀਂ ਪੰਜਾਬ ਦੇ ਸਿੱਖਿਆ ਢਾਂਚੇ ਦੀ ਨੁਹਾਰ ਬਦਲ ਦਿੱਤੀ ਹੈ, ਜਿਸ ਨਾਲ ਪੰਜਾਬ […]

Continue Reading

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਮਰਾਨ ਖਾਨ ਨੂੰ ਹਸਪਤਾਲ ਭੇਜਣ ਦੇ ਦਿੱਤੇ ਹੁਕਮ

ਨਵੀਂ ਦਿੱਲੀ, 18 ਅਗਸਤ (ਦੇਸ਼ ਕਲਿੱਕ ਬਿਊਰੋ): ਮੰਗਲਵਾਰ ਨੂੰ, ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਲਾਜ ਲਈ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਵਿੱਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਮਰਾਨ ਨੂੰ ਅੱਜ ਹਸਪਤਾਲ ਤਬਦੀਲ ਕੀਤਾ ਜਾਵੇ। ਉਨ੍ਹਾਂ ਦੀ ਸਿਹਤ ਦਾ ਮੁਲਾਂਕਣ ਕਰਨ ਅਤੇ ਇਲਾਜ ਕਰਵਾਉਣ […]

Continue Reading

ਪੰਜਾਬ ਨੂੰ ਕੰਗਾਲ ਬਣਾ ਕੇ ਛੱਡੇਗੀ ਭਗਵੰਤ ਮਾਨ ਸਰਕਾਰ: ਬਲਬੀਰ ਸਿੱਧੂ

ਮੋਹਾਲੀ, 18 ਅਗਸਤ (ਦੇਸ਼ ਕਲਿੱਕ ਬਿਊਰੋ): ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਗਮਾਡਾ ਨੂੰ 15,000 ਕਰੋੜ ਰੁਪਏ ਦਾ ਮੋਟਾ ਕਰਜ਼ਾ ਲੈਣ ਅਤੇ ਇਹ ਕਰਜ਼ਾ ਲੈਣ ਲਈ ਗੁਜਰਾਤ ਦੀ ਇੱਕ ਨਿੱਜੀ ਫਰਮ ਨੂੰ 191.16 ਕਰੋੜ ਰੁਪਏ ਦੀ ਮੋਟੀ ‘ਦਲਾਲੀ’ ਦੇਣ ਦੇ ਰਾਹ ਤੋਰਨ ਦੇ ਤੁਗਲਕੀ ਫੈਸਲੇ […]

Continue Reading

ਸੀਜੇਪੀ ਦਾ ਸੰਸਦ ਮਾਰਚ ਗੈਰ-ਕਾਨੂੰਨੀ ਸੀ, ਬੈਰੀਕੇਡ ਤੋੜੇ ਗਏ, ਪਰ ਅਸੀਂ ਜ਼ਿਆਦਾ ਤਾਕਤ ਦੀ ਵਰਤੋਂ ਨਹੀਂ ਕੀਤੀ: ਦਿੱਲੀ ਪੁਲਿਸ

ਨਵੀਂ ਦਿੱਲੀ, 18 ਅਗਸਤ (ਦੇਸ਼ ਕਲਿੱਕ ਬਿਊਰੋ): ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ 20 ਜੁਲਾਈ ਦਾ ਸੰਸਦ ਮਾਰਚ ਗੈਰ-ਕਾਨੂੰਨੀ ਸੀ। ਇਸਦੀ ਇਜਾਜ਼ਤ ਨਹੀਂ ਸੀ। ਜੰਤਰ-ਮੰਤਰ ‘ਤੇ ਕਈ ਹਿਸਟਰੀਸ਼ੀਟਰਾਂ ਨੇ ਵੀ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਪੁਲਿਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਸੰਸਦ ਮਾਰਚ ਦੌਰਾਨ ਬੈਰੀਕੇਡ ਤੋੜੇ ਅਤੇ ਪੁਲਿਸ ‘ਤੇ ਹਮਲਾ ਕੀਤਾ, […]

Continue Reading

ਇਸ ਵਾਰ ਕਿਸੇ ਵੀ ਖਿਡਾਰੀ ਨੂੰ ਨਹੀਂ ਮਿਲਿਆ ‘ਖੇਲ ਰਤਨ’: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਪੁਰਸਕਾਰ

ਨਵੀਂ ਦਿੱਲੀ, 18 ਅਗਸਤ (ਦੇਸ਼ ਕਲਿੱਕ ਬਿਊਰੋ): ਖੇਡ ਮੰਤਰਾਲੇ ਨੇ ਮੰਗਲਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2025 ਦਾ ਐਲਾਨ ਕੀਤਾ। ਇਹ 12 ਸਾਲਾਂ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਵੀ ਖਿਡਾਰੀ ਨੂੰ ਖੇਲ ਰਤਨ ਨਹੀਂ ਦਿੱਤਾ ਗਿਆ ਹੈ। ਇਸ ਤੋਂ ਪਹਿਲਾ ਅਜਿਹਾ 2014 ਵਿੱਚ ਹੋਇਆ ਸੀ। ਇਸ ਸਾਲ, 17 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਲਈ ਚੁਣਿਆ ਗਿਆ […]

Continue Reading

ਦੋ ਧਿਰਾਂ ਵਿਚਕਾਰ ਰਾਜੀਨਾਮਾ ਕਰਵਾਉਣ ਲਈ ਯਤਨ ਕਰ ਰਹੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਦੀ ਉਤਾਰੀ ਦਸਤਾਰ, SGPC ਪ੍ਰਧਾਨ ਵੱਲੋਂ ਨਿੰਦਾ

ਅੰਮ੍ਰਿਤਸਰ, 18 ਅਗਸਤ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਲਾਲਬਾਈ, ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਵਿਚ ਡਿਸਪੈਂਸਰੀ ਦੀ ਉਸਾਰੀ ਨਾਲ ਸਬੰਧਤ ਮਾਮਲੇ ਵਿਚ ਦੋ ਧਿਰਾਂ ਵਿਚਕਾਰ ਰਾਜੀਨਾਮਾ ਕਰਵਾਉਣ ਲਈ ਯਤਨ ਕਰ ਰਹੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਆਗੂ ਸ. ਹਰਭਗਵਾਨ ਸਿੰਘ ਸਿੱਧੂਪੁਰ ਦੀ ਦਸਤਾਰ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਚੰਡੀਗੜ੍ਹ, 18 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਸਾਨ ਭਾਈਚਾਰੇ ਨੂੰ ਜੈਵਿਕ ਖੇਤੀ ਅਪਣਾਉਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਜੀਵਨ ਅਤੇ ਤੰਦਰੁਸਤੀ ਲਈ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖਣਾ ਬੇਹੱਦ ਜ਼ਰੂਰੀ ਹੈ। ਖੇਤੀ ਸਥਿਰਤਾ ਦੀ ਫੌਰੀ ਲੋੜ […]

Continue Reading

ਦੂਜੇ ਦਿਨ ਵੀ ਕਲਮਛੋੜ ਹੜਤਾਲ ਦਾ ਵਿਆਪਕ ਅਸਰ, ਸਰਕਾਰੀ ਦਫ਼ਤਰਾਂ ਵਿੱਚ ਪੱਸਰਿਆ ਸੰਨਾਟਾ

ਸ਼੍ਰੀ ਮੁਕਤਸਰ ਸਾਹਿਬ, 18 ਅਗਸਤ (ਦੇਸ਼ ਕਲਿੱਕ ਬਿਊਰੋ) – ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਦੇ ਮਨਿਸਟਰੀਅਲ ਕਾਮਿਆਂ ਵੱਲੋਂ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦੇ ਚਲਦਿਆਂ ਦੂਸਰੇ ਦਿਨ ਵੀ ਸਰਕਾਰੀ ਦਫ਼ਤਰਾਂ ਦੇ ਵਿਹੜੇ ਚਹਿਲ ਪਹਿਲ ਤੋਂ ਸੱਖਣੇ ਰਹੇ। ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਰੋਸ ਵਜੋਂ ਇਹ ਕਲਮਛੋੜ ਹੜਤਾਲ ਕੀਤੀ ਜਾ […]

Continue Reading