DA ਮਾਮਲਾ; ਸੂਬਾ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤਾ ਧੋਖਾ

  DA ਮਾਮਲਾ; ਸੂਬਾ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤਾ ਧੋਖਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਅਰਥੀ ਫੂਕ ਰੈਲੀ ਲਹਿਰਾਗਾਗਾ, 18 ਅਗਸਤ 2026 ਸਾਂਝੀ ਮੁਲਾਜ਼ਮ ਅਤੇ ਪੈਨਸ਼ਨਰ ਕੋਆਰਡੀਨੇਸ਼ਨ ਕਮੇਟੀ ਪੰਜਾਬ, ਚੰਡੀਗੜ੍ਹ ਦੇ ਸੱਦੇ ’ਤੇ ਲਹਿਰਾ ਇਲਾਕੇ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਕਥਿਤ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਅਰਥੀ ਫੂਕ […]

Continue Reading

ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ; ਮੰਗਾਂ ਨੂੰ ਲੈ ਕੇ ਚੰਡੀਗੜ੍ਹ ‘ਚ ਲਾਉਣਗੇ ਮੋਰਚਾ

  ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ; ਮੰਗਾਂ ਨੂੰ ਲੈ ਕੇ ਚੰਡੀਗੜ੍ਹ ‘ਚ ਲਾਉਣਗੇ ਮੋਰਚਾ ਮੋਗਾ, 18 ਅਗਸਤ 2026 ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਮਾਣੂੰਕੇ ਨੇ ਚਲਾਈ। ਇਸ ਦੌਰਾਨ 1 ਸਤੰਬਰ ਨੂੰ ਚੰਡੀਗੜ੍ਹ ਵਿਖੇ […]

Continue Reading

ਸ਼ਰਮਨਾਕ ਹਰਕਤ! 11 ਸਾਲਾ ਬੱਚੀ ਨਾਲ ਬਲਾਤਕਾਰ, ਪਿਤਾ ਗ੍ਰਿਫ਼ਤਾਰ

  ਸ਼ਰਮਨਾਕ ਹਰਕਤ! 11 ਸਾਲਾ ਬੱਚੀ ਨਾਲ ਬਲਾਤਕਾਰ, ਪਿਤਾ ਗ੍ਰਿਫ਼ਤਾਰ ਪਾਣੀਪਤ, 18 ਅਗਸਤ 2026 ਪਾਣੀਪਤ ਵਿੱਚ 11 ਸਾਲਾ ਬੱਚੀ ਨਾਲ ਕਰੀਬ ਇੱਕ ਸਾਲ ਤੱਕ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਪੁਲਿਸ ਨੇ ਉਸ ਦੇ ਸੌਤੇਲੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਮੁਲਜ਼ਮ ਬੱਚੀ ਨੂੰ ਕਿਸੇ ਨੂੰ ਘਟਨਾ ਬਾਰੇ ਦੱਸਣ ’ਤੇ ਉਸ ਦੀ ਮਾਂ ਅਤੇ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

  ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਚੰਡੀਗੜ੍ਹ, 18 ਅਗਸਤ 2026 ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਹੁਣ ਅਗਲੇ ਦੋ ਦਿਨਾਂ ਦੌਰਾਨ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ […]

Continue Reading

Punjab News: ਭਿਆਨਕ ਸੜਕ ਹਾਦਸੇ ’ਚ ਮਾਂ-ਪੁੱਤ ਦੀ ਮੌਤ

  Punjab News: ਭਿਆਨਕ ਸੜਕ ਹਾਦਸੇ ’ਚ ਮਾਂ-ਪੁੱਤ ਦੀ ਮੌਤ ਜਗਰਾਓਂ/ਰਾਏਕੋਟ, 18 ਅਗਸਤ 2026: ਬੀਤੇ ਦਿਨ ਰਾਏਕੋਟ-ਬਰਨਾਲਾ ਰੋਡ ’ਤੇ ਰਾਧਾ ਸਵਾਮੀ ਸਤਿਸੰਗ ਭਵਨ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ। ਦੋਵੇਂ ਆਪਣੀ ਰਿਸ਼ਤੇਦਾਰ ਲੜਕੀ ਨੂੰ ਸੰਧਾਰਾ ਦੇ ਕੇ ਮੋਟਰਸਾਈਕਲ ’ਤੇ ਘਰ ਵਾਪਸ ਪਰਤ ਰਹੇ ਸਨ। ਹਾਦਸਾ ਘਰ ਤੋਂ ਕੁਝ ਦੂਰੀ ’ਤੇ […]

Continue Reading

DA ਮਾਮਲਿਆਂ ’ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਅਦਾਲਤੀ ਹੁਕਮ ਲਾਗੂ ਕਰਨ ਤੋਂ ਪਹਿਲਾਂ ਵਿੱਤ ਵਿਭਾਗ ਦੀ ਮਨਜ਼ੂਰੀ ਲਾਜ਼ਮੀ

  DA ਮਾਮਲਿਆਂ ’ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਅਦਾਲਤੀ ਹੁਕਮ ਲਾਗੂ ਕਰਨ ਤੋਂ ਪਹਿਲਾਂ ਵਿੱਤ ਵਿਭਾਗ ਦੀ ਮਨਜ਼ੂਰੀ ਲਾਜ਼ਮੀ ਚੰਡੀਗੜ੍ਹ, 18 ਅਗਸਤ 2026: ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ (DA) ਸਮੇਤ ਵਿੱਤੀ ਪ੍ਰਭਾਵ ਵਾਲੇ ਮਾਮਲਿਆਂ ਸਬੰਧੀ ਅਹਿਮ ਫੈਸਲਾ ਲਿਆ ਹੈ। ਵਿੱਤ ਵਿਭਾਗ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਅਦਾਲਤੀ ਹੁਕਮਾਂ ਦੇ ਆਧਾਰ […]

Continue Reading

ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਰਾਜਪਾਲ ਨੂੰ ਮਿਲਣਗੇ ‘AAP’ ਦੇ ਮੁੱਖ ਬੁਲਾਰੇ ਕੁਲਦੀਪ ਧਾਲੀਵਾਲ

  ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਰਾਜਪਾਲ ਨੂੰ ਮਿਲਣਗੇ ‘AAP’ ਦੇ ਮੁੱਖ ਬੁਲਾਰੇ ਕੁਲਦੀਪ ਧਾਲੀਵਾਲ ਚੰਡੀਗੜ੍ਹ, 18 ਅਗਸਤ 2026: ਪੰਜਾਬ ਦੇ ਕਿਸਾਨਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਸਵੇਰੇ […]

Continue Reading

ਸਾਬਕਾ ਕਬੱਡੀ ਜਾਫੀ ਗੋਰਾ ਸਮਾਲਸਰ ਦਾ ਦੇਹਾਂਤ

ਮੋਗਾ, 17 ਅਗਸਤ (ਦੇਸ਼ ਕਲਿੱਕ ਬਿਊਰੋ): ਕਬੱਡੀ ਜਗਤ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਦੇ ਰਹਿਣ ਵਾਲੇ ਸਾਬਕਾ ਮਸ਼ਹੂਰ ਕਬੱਡੀ ਜਾਫੀ (ਡਿਫੈਂਡਰ) ਗੋਰਾ ਸਮਾਲਸਰ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ 11 ਦਿਨਾਂ ਤੋਂ ਲੁਧਿਆਣਾ ਦੇ DMC ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਗੋਰਾ ਸਮਾਲਸਰ ਸਥਾਨਕ ਆਗੂ ਨੀਤੂ […]

Continue Reading

30 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੇ ਵਿਆਹ ਕਰਵਾਓ: ਜਥੇਦਾਰ ਗੜਗੱਜ

ਅੰਮ੍ਰਿਤਸਰ, 17 ਅਗਸਤ (ਦੇਸ਼ ਕਲਿੱਕ ਬਿਊਰੋ): ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਭਾਈਚਾਰੇ ਵਿੱਚ ਵਿਆਹ ਅਤੇ ਪਰਿਵਾਰਕ ਜੀਵਨ ਨੂੰ ਲੈ ਕੇ ਮਹੱਤਵਪੂਰਨ ਸੰਦੇਸ਼ ਦਿੱਤਾ ਹੈ। ਉਨ੍ਹਾਂ ਪਰਿਵਾਰਾਂ ਨੂੰ ਅਪੀਲ ਕੀਤੀ ਕਿ 30 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਦੇ ਚੰਗੇ ਰਿਸ਼ਤੇ ਕਰਵਾਉਣ ਲਈ ਪਹਿਲਕਦਮੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਿਸ਼ਤੇ ਕਰਵਾਉਣ […]

Continue Reading

ਗੰਗਾ ਐਕਸਪ੍ਰੈਸਵੇਅ ਉਦਘਾਟਨ ਤੋਂ ਸਿਰਫ਼ ਤਿੰਨ ਮਹੀਨਿਆਂ ਬਾਅਦ ਹੀ ਧਸਿਆ

ਨਵੀਂ ਦਿੱਲੀ, 17 ਅਗਸਤ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਦੇ ਸਭ ਤੋਂ ਵੱਡੇ ਪ੍ਰੋਜੈਕਟਾਂ ਵਿੱਚੋਂ ਇੱਕ ਅਤੇ ਦੇਸ਼ ਦੇ ਸਭ ਤੋਂ ਲੰਬੇ ਐਕਸਪ੍ਰੈਸਵੇਅ ਵਿੱਚੋਂ ਇੱਕ, ਗੰਗਾ ਐਕਸਪ੍ਰੈਸਵੇਅ ਮੀਂਹ ਕਾਰਨ ਧਸ ਗਿਆ ਹੈ। ਮੇਰਠ ਅਤੇ ਪ੍ਰਯਾਗਰਾਜ ਨੂੰ ਜੋੜਨ ਵਾਲੇ ਇਸ 594 ਕਿਲੋਮੀਟਰ ਲੰਬੇ ਐਕਸਪ੍ਰੈਸਵੇਅ ਦੇ ਨਿਰਮਾਣ ‘ਤੇ ₹36,000 ਕਰੋੜ ਤੋਂ ਵੱਧ ਦੀ ਲਾਗਤ ਆਈ ਹੈ, ਪਰ […]

Continue Reading