ਵੱਡੀ ਖ਼ਬਰ: ਚੰਡੀਗੜ੍ਹ ’ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ! ਵਿਸਫੋਟਕ ਸਮੱਗਰੀ ਅਤੇ ਹਥਿਆਰਾਂ ਸਮੇਤ 3 ਗ੍ਰਿਫ਼ਤਾਰ

  ਵੱਡੀ ਖ਼ਬਰ: ਚੰਡੀਗੜ੍ਹ ’ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ! ਵਿਸਫੋਟਕ ਸਮੱਗਰੀ ਅਤੇ ਹਥਿਆਰਾਂ ਸਮੇਤ 3 ਗ੍ਰਿਫ਼ਤਾਰ ਚੰਡੀਗੜ੍ਹ, 24 ਅਗਸਤ 2026 ਚੰਡੀਗੜ੍ਹ ਪੁਲਿਸ ਨੇ ਸੈਕਟਰ-43 ਅੰਤਰਰਾਜੀ ਬੱਸ ਸਟੈਂਡ ਦੇ ਪਿੱਛੇ ਇੱਕ ਸ਼ੱਕੀ ਬੈਗ ਵਿੱਚੋਂ ਵਿਸਫੋਟਕ ਸਮੱਗਰੀ ਅਤੇ ਹਥਿਆਰ ਬਰਾਮਦ ਕਰਕੇ ਕਥਿਤ ਤੌਰ ’ਤੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਮਾਮਲੇ ਵਿੱਚ ਪੰਜਾਬ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਮੀਂਹ ਪੈਣ ਬਾਰੇ ਅਲਰਟ ਜਾਰੀ

  ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਮੀਂਹ ਪੈਣ ਬਾਰੇ ਅਲਰਟ ਜਾਰੀ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਚੰਡੀਗੜ੍ਹ, 24 ਅਗਸਤ 2026 ਪੰਜਾਬ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ […]

Continue Reading

ਨਰਸਿੰਗ ਦੀ 19 ਸਾਲਾ ਵਿਦਿਆਰਥਣ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ

  ਨਰਸਿੰਗ ਦੀ 19 ਸਾਲਾ ਵਿਦਿਆਰਥਣ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ ਨਵੀਂ ਦਿੱਲੀ, 24 ਅਗਸਤ 2026 ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਬੀ.ਐੱਸ.ਸੀ. ਨਰਸਿੰਗ ਦੀ ਤੀਜੇ ਸਾਲ ਦੀ ਪੜ੍ਹਾਈ ਕਰ ਰਹੀ 19 ਸਾਲਾ ਵਿਦਿਆਰਥਣ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸ਼ੁੱਕਰਵਾਰ ਰਾਤ ਹਸਪਤਾਲ ਦੇ ਹੋਸਟਲ ਵਿੱਚ ਵਾਪਰੀ। ਵਿਦਿਆਰਥਣ ਹੋਸਟਲ ਦੇ […]

Continue Reading

ਵੱਡੀ ਖ਼ਬਰ: ਸਰਕਾਰੀ ਹਸਪਤਾਲ ‘ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ; 3 ਨਵਜੰਮੇ ਬੱਚਿਆਂ ਦੀ ਦਰਦਨਾਕ ਮੌਤ

  ਵੱਡੀ ਖ਼ਬਰ: ਸਰਕਾਰੀ ਹਸਪਤਾਲ ‘ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ; 3 ਨਵਜੰਮੇ ਬੱਚਿਆਂ ਦੀ ਦਰਦਨਾਕ ਮੌਤ ਅਮਰਾਵਤੀ, 24 ਅਗਸਤ 2026 ਮਹਾਰਾਸ਼ਟਰ ਦੇ ਅਮਰਾਵਤੀ ਸਥਿਤ ਜ਼ਿਲ੍ਹਾ ਮਹਿਲਾ ਹਸਪਤਾਲ ਦੀ ਤੀਜੀ ਮੰਜ਼ਿਲ ‘ਤੇ ਸਥਿਤ ‘ਸਪੈਸ਼ਲ ਨਿਊਬੌਰਨ ਕੇਅਰ ਯੂਨਿਟ’ (SNCU/NICU) ਵਿੱਚ ਤੜਕੇ 3:30 ਵਜੇ ਦੇ ਕਰੀਬ ਇੱਕ ਵੱਡਾ ਹਾਦਸਾ ਵਾਪਰ ਗਿਆ। ਵੈਂਟੀਲੇਟਰ ਵਿੱਚ ਅਚਾਨਕ ਹੋਏ ਧਮਾਕੇ […]

Continue Reading

ਯੂਪੀ ਵਿਧਾਨ ਸਭਾ ਸਪੀਕਰ ਸਤੀਸ਼ ਮਹਾਨਾ ਰਾਸ਼ਟਰਗਾਨ ਦੌਰਾਨ ਮੰਚ ਤੋਂ ਹੇਠਾਂ ਉਤਰੇ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿੱਤੀ ਸਫਾਈ

ਉੱਤਰ ਪ੍ਰਦੇਸ਼, 23 ਅਗਸਤ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਰਾਸ਼ਟਰਗਾਨ ਦੌਰਾਨ ਅਚਾਨਕ ਮੰਚ ਤੋਂ ਹੇਠਾਂ ਉਤਰਦੇ ਅਤੇ ਉੱਥੋਂ ਰਵਾਨਾ ਹੁੰਦੇ ਨਜ਼ਰ ਆ ਰਹੇ ਹਨ। ਮਾਮਲਾ ਉੱਨਾਓ ਦੇ ਪੂਰਨ ਨਗਰ ਸਥਿਤ ਇੱਕ ਸਕੂਲ ਦਾ ਹੈ, ਜਿੱਥੇ ਸਤੀਸ਼ ਮਹਾਨਾ ਪ੍ਰਧਾਨਾਚਾਰਿਆ ਪਰਿਸ਼ਦ ਦੇ […]

Continue Reading

ਪਤੀ ਦੀ ਬੇਰਹਿਮੀ ਨਾਲ ਹੱਤਿਆ, ਆਂਦਰਾਂ ਬੋਰੀ ਵਿੱਚ ਭਰੀਆਂ, ਲੀਵਰ ਅਤੇ ਕਿਡਨੀ ਵੀ ਗਾਇਬ: ਪਤਨੀ ’ਤੇ ਲੱਗੇ ਦੋਸ਼

ਚੰਡੀਗੜ੍ਹ, 23 ਅਗਸਤ (ਦੇਸ਼ ਕਲਿੱਕ ਬਿਊਰੋ): ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਔਰਤ ’ਤੇ ਆਪਣੇ ਪਤੀ ਦੀ ਬੇਰਹਿਮੀ ਨਾਲ ਹੱਤਿਆ ਕਰਨ ਦਾ ਦੋਸ਼ ਹੈ। ਮ੍ਰਿਤਕ ਦੇ ਸੀਨੇ ਤੋਂ ਲੈ ਕੇ ਪ੍ਰਾਈਵੇਟ ਪਾਰਟ ਤੱਕ ਧਾਰਦਾਰ ਹਥਿਆਰ ਨਾਲ ਡੂੰਘਾ ਅਤੇ ਲੰਬਾ ਕੱਟ ਮਾਰਿਆ ਗਿਆ। ਦੋਸ਼ ਹੈ ਕਿ ਔਰਤ ਨੇ […]

Continue Reading

ਸਾਬਕਾ ਜਸਟਿਸ 5 ਕਰੋੜ ਦੀ ਕਥਿਤ ਰਿਸ਼ਵਤ ਦੇ ਦੋਸ਼ਾਂ ਦੇ ਸਬੂਤ ਪੇਸ਼ ਕਰਨ: ਪੰਜਾਬ CM ਦੀ ਪਤਨੀ ਡਾ. ਗੁਰਪ੍ਰੀਤ ਕੌਰ

ਚੰਡੀਗੜ੍ਹ, 23 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਰੇਪ ਕੇਸ ਨੂੰ ਦਬਾਉਣ ਦੇ ਬਦਲੇ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਲੱਗੇ ਦੋਸ਼ਾਂ ਨੂੰ ਲੈ ਕੇ ਉਹ ਪਹਿਲੀ ਵਾਰ ਕੈਮਰੇ ਸਾਹਮਣੇ ਆਈ ਹੈ। ਉਨ੍ਹਾਂ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਹ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

– ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ– ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ– ਯੁੱਧ ਨਸ਼ਿਆਂ ਵਿਰੁੱਧ ਦੇ 540ਵੇਂ ਦਿਨ 87 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 23 ਅਗਸਤ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ […]

Continue Reading

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਜਣੇ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ […]

Continue Reading

ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ – ਰਾਜਪਾਲ

ਫਾਜ਼ਿਲਕਾ 23 ਅਗਸਤ 2026 (ਦੇਸ਼ ਕਲਿੱਕ ਬਿਊਰੋ): ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹਨ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ। ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ […]

Continue Reading