ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਵਿਦਿਆਰਥਣਾਂ ਹਰਿਆਣਾ ਚੋਂ ਮਿਲੀਆਂ
ਪਟਿਆਲਾ , 16 ਅਗਸਤ (ਦੇਸ਼ ਕਲਿੱਕ ਬਿਊਰੋ) – ਪਟਿਆਲਾ ਦੇ ਅਜੀਤ ਨਗਰ ਸਥਿਤ ਸੈਂਟ ਪੀਟਰਜ਼ ਅਕੈਡਮੀ ਤੋਂ ਲਾਪਤਾ ਹੋਈਆਂ ਤਿੰਨ ਨਾਬਾਲਿਗ ਵਿਦਿਆਰਥਣਾਂ ਨੂੰ ਪੁਲਿਸ ਨੇ ਹਰਿਆਣਾ ਦੇ ਪਾਣੀਪਤ ਰੇਲਵੇ ਸਟੇਸ਼ਨ ਤੋਂ ਲੱਭ ਲਿਆ ਹੈ। ਤਿੰਨੋਂ ਲੜਕੀਆਂ ਦੇ ਮਿਲਣ ਨਾਲ ਪਰਿਵਾਰਾਂ ਨੇ ਰਾਹਤ ਦਾ ਸਾਹ ਲਿਆ ਹੈ। ਜਾਣਕਾਰੀ ਮੁਤਾਬਕ ਤਿੰਨੋਂ ਵਿਦਿਆਰਥਣਾਂ ਸਕੂਲ ਵਿੱਚ ਕਰਵਾਏ ਗਏ ਸਮਾਗਮ […]
Continue Reading
